ਗੁਰਦਾਸਪੁਰ ਦੇ ਕਵਲਪ੍ਰੀਤ ਸਿੰਘ ਦਾ ਲੱਗਾ ਕੈਨੇਡਾ ਦਾ ਸਟੂਡੈਂਟ ਵੀਜ਼ਾ

ਗੁਰਦਾਸਪੁਰ ਦੇ ਕਵਲਪ੍ਰੀਤ ਸਿੰਘ ਦਾ ਲੱਗਾ ਕੈਨੇਡਾ ਦਾ ਸਟੂਡੈਂਟ ਵੀਜ਼ਾ
ਭਾਮਬੋਈ , ਤਹਿਸੀਲ ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਦੇ ਰਹਿਣ ਵਾਲੇ ਕਵਲਪ੍ਰੀਤ ਸਿੰਘ ਨੂੰ ਕੌਰ ਇੰਮੀਗ੍ਰੇਸ਼ਨ ਦੀ ਅੰਮ੍ਰਿਤਸਰ ਬਰਾਂਚ ਦੀ ਮੱਦਦ ਨਾਲ ਥੋੜ੍ਹੇ ਦਿਨ੍ਹਾਂ ‘ਚ ਮਿਲਿਆ ਕੈਨੇਡਾ ਦਾ ਸਟੂਡੈਂਟ ਵੀਜ਼ਾ। ਕਵਲਪ੍ਰੀਤ ਸਿੰਘ ਦਾ ਬਾਰ੍ਹਵੀਂ ਤੋਂ ਬਾਅਦ ਸਟੱਡੀ ਵਿੱਚ ਇੱਕ ਸਾਲ ਦਾ ਗੈਪ ਸੀ। ਕਵਲਪ੍ਰੀਤ ਸਿੰਘ, ਕੌਰ ਇੰਮੀਗ੍ਰੇਸ਼ਨ ਦੇ ਦਫਤਰ ਲਗਾਤਾਰ ਆ ਰਹੇ ਵੀਜ਼ਿਆ ਤੋਂ ਪ੍ਰਭਾਵਿਤ ਹੋ ਕੇ ਆਇਆ ਸੀ। ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਕਵਲਪ੍ਰੀਤ ਸਿੰਘ ਦੀ ਪ੍ਰੋਫਾਈਲ ਦੇਖਣ ਤੋਂ ਬਾਅਦ ਰੀਝ ਨਾਲ ਫਾਈਲ ਤਿਆਰ ਕਰਕੇ 22 ਦਸੰਬਰ 2023 ਨੂੰ ਅੰਬੈਂਸੀ ‘ਚ ਲਗਾਈ ਤੇ 08 ਫਰਵਰੀ 2024 ਨੂੰ ਵੀਜ਼ਾ ਆ ਗਿਆ। ਕਵਲਪ੍ਰੀਤ ਸਿੰਘ ਕੈਨੇਡਾ ਦੇ ਸ਼ਹਿਰ ਟੋਰਾਂਟੋ, ਓਨਟਾਰੀਓਂ ਵਿੱਚ ਸਟੱਡੀ ਕਰਨ ਜਾ ਰਿਹਾ ਹੈ।
ਰਿਫਿਊਜ਼ਲਾਂ(Refusals):- ਕੋਈ ਨਹੀਂ।
ਆਈਲੈਟਸ ਸਕੋਰ(IELTS Score):- ਓਵਰਆਲ 6.5(L-6.5, R-6.5, W-6.0, S-6.5)
ਪੜ੍ਹਾਈ(Education):- 2022 ‘ਚ ਬਾਰ੍ਹਵੀਂ ਪਾਸ ਕੀਤੀ ਸੀ ।
ਕੌਰ ਇੰਮੀਗ੍ਰੇਸ਼ਨ ਦੀ ਟੀਮ ਵੱਲੋਂ ਕਵਲਪ੍ਰੀਤ ਸਿੰਘ ਨੂੰ ਟਰੱਕ ਭਰ ਕੇ ਵਧਾਈਆਂ।

ਹੁਣ ਆਇਲਟਸ ‘ਚੋਂ ਓਵਰਆਲ 6.0 ਬੈਂਡ ਤੇ PTE ‘ਚੋਂ ਓਵਰਆਲ 60 ਸਕੋਰ ਤੇ TOFEL ‘ਚੋਂ ਓਵਰਆਲ 83 ਸਕੋਰ ‘ਤੇ ਵੀ ਸਟੂਡੈਂਟ ਵੀਜ਼ਾ ਜਾਂ ਸਟੂਡੈਂਟ+ਸਪਾਊਸ ਵੀਜ਼ਾ ਕੌਰ ਇੰਮੀਗ੍ਰੇਸ਼ਨ ਦੀ ਮਦਦ ਨਾਲ ਲਾ ਸਕਦੇ ਹੋ ।

ਜੇਕਰਤੁਸੀਵੀ

  1. ਸਟੱਡੀ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ। ਜਾਂ
  2. ਸਟੂਡੈਂਟ ਤੇ ਸਪਾਊਸ ਦਾ ਇਕੱਠਿਆਂ ਦਾ ਕੈਨੇਡਾ ਦਾ ਵੀਜ਼ਾ ਲਗਾਉਣਾ ਚਾਹੁੰਦੇ ਹੋ । ਜਾਂ ਫਿਰ
  3. ਤੁਹਾਡਾ ਸਪਾਊਸ ਕੈਨੇਡਾ ਪੜ੍ਹ ਰਿਹਾ ਹੈ ਜਾਂ ਵਰਕ ਪਰਮਿਟ ਤੇ ਹੈ ਅਤੇ ਤੁਸੀਂ ਵੀ ਸਪਾਊਸ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ। ਜਾਂ ਫਿਰ
  4. ਸਟੂਡੈਂਟ ਦਾ ਵੀਜ਼ਾ ਆ ਗਿਆ ਹੈ ਤੇ ਸਪਾਊਸ ਨੂੰ ਨਾਲ ਹੀ ਲਿਜਾਣਾ ਚਾਹੁੰਦੇ ਹੋ ਜਾਂ ਕੈਨੇਡਾ ਚ ਆਪਣਾ ਕਾਲਜ ਬਦਲਣਾ ਚਾਹੁੰਦੇ ਹੋ ਜਾਂ ਯੂ.ਕੇ. ਜਾਂ ਆਸਟ੍ਰੇਲੀਆ ਸਟੂਡੈਂਟ+ਸਪਾਊਸ ਵੀਜ਼ੇ ਤੇ ਜਾਣਾ ਚਾਹੁੰਦੇ ਹੋ ।
    ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ
    ਮੋਗਾ ਬਰਾਂਚ:- 96926-00084
    96927-00084
    96928-00084
    ਅੰਮ੍ਰਿਤਸਰ ਬਰਾਂਚ : 96923-00084
    ਮੋਗਾ ਬਰਾਂਚ ਦਾ ਪਤਾ: Near Sri Satya Sai Murlidhar Ayurvedic College, Firozepur GT road, Duneke, Moga (ਨੇੜੇ ਸੱਤਿਆ ਸਾਂਈ ਮੁਰਲੀਧਰ ਆਯੁਰਵੈਦਿਕ ਕਾਲਜ, ਫਿਰੋਜ਼ਪੁਰ ਜੀ ਟੀ ਰੋਡ, ਦੁੱਨੇਕੇ, ਮੋਗਾ)
    ਅੰਮ੍ਰਿਤਸਰ ਬਰਾਂਚ ਦਾ ਪਤਾ : SCO 41, Veer Enclave, Near Golden Gate and Ryan International School , Bypass Road, Amritsar(ਐਸ ਸੀ ਓ 41 , ਵੀਰ ਇਨਕਲੇਵ, ਨੇੜੇ ਗੋਲਡਨ ਗੇਟ ਅਤੇ ਰਿਆਨ ਇੰਟਰਨੈਸ਼ਨਲ ਸਕੂਲ, ਬਾਈਪਾਸ ਰੋਡ , ਅੰਮ੍ਰਿਤਸਰ)
    ਹੈਦਰਾਬਾਦ ਬਰਾਂਚ ਦਾ ਪਤਾ : Office No.301, 3rd Floor, “Sonathalia Emerald”, Raj Bhavan Road, Somajiguda, Hyderabad.(ਆਫਿਸ ਨੰ. 301, ਤੀਸਰੀ ਮੰਜ਼ਿਲ, ਸੋਨਾਥਾਲੀਆ ਇਮਾਰਲਡ, ਰਾਜ ਭਵਨ ਰੋਡ, ਸੋਮਾਜੀਗੁਡਾ, ਹੈਦਰਾਬਾਦ)

studyincanada #studyabroad #CanadaImmigration #studyinontario #studentrecruitment #kaurimmigrationservices #studentspousevisacanadatogether #spousevisa #studypermitcanada


Discover more from kaur Immigration

Subscribe to get the latest posts to your email.

1 Comment

  • Harvinder singh sran March 21, 2024

    Congratulation for incridable achievement 🎉🎉

Leave a Reply

Discover more from kaur Immigration

Subscribe now to keep reading and get access to the full archive.

Continue reading