ਦੋ ਮੋਡਿਊਲ ਚੋਂ 5.5 ਬੈਂਡ ਸਕੋਰ ਨਾਲ ਲੱਗਾ ਸੰਦੀਪ ਕੌਰ ਦਾ ਕੈਨੇਡਾ ਦਾ ਵੀਜ਼ਾ

 

 

ਬਾਇਓਮੈਟ੍ਰਿਕ ਤੋਂ ਬਾਅਦ 36 ਦਿਨਾਂ ਚ ਆਇਆ ਸੰਦੀਪ ਕੌਰ , ਮੌੜ ਨੌ-ਆਬਾਦ ਦਾ ਕੈਨੇਡਾ ਦਾ ਸਟੂਡੈਂਟ ਵੀਜ਼ਾ
ਮੌੜ ਨੌ-ਆਬਾਦ , ਜ਼ਿਲ੍ਹਾ ਮੋਗਾ ਦੇ ਰਹਿਣ ਵਾਲੀ ਸੰਦੀਪ ਕੌਰ(ਪੁੱਤਰੀ ਕੁਲਵੀਰ ਸਿੰਘ ਤੇ ਮਨਪ੍ਰੀਤ ਕੌਰ) ਨੂੰ ਕੌਰ ਇੰਮੀਗ੍ਰੇਸ਼ਨ ਦੀ ਮੱਦਦ ਨਾਲ ਬਾਇਓਮੈਟ੍ਰਿਕ ਤੋਂ ਬਾਅਦ 36 ਦਿਨ੍ਹਾਂ ‘ਚ ਮਿਲਿਆ ਕੈਨੇਡਾ ਦਾ ਸਟੂਡੈਂਟ ਵੀਜ਼ਾ। ਸੰਦੀਪ ਕੌਰ ਕੌਰ ਇੰਮੀਗ੍ਰੇਸ਼ਨ ਚ ਲਗਾਤਾਰ ਆ ਰਹੇ ਵੀਜ਼ਿਆ ਤੋਂ ਪ੍ਰਭਾਵਿਤ ਹੋ ਕੇ ਆਏ ਸਨ । ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਸੰਦੀਪ ਕੌਰ ਦੀ ਪ੍ਰੋਫਾਈਲ ਦੇਖਣ ਤੋਂ ਬਾਅਦ ਰੀਝ ਨਾਲ ਫਾਈਲ ਤਿਆਰ ਕਰਕੇ 22 ਦਸੰਬਰ 2023 ਨੂੰ ਅੰਬੈਂਸੀ ‘ਚ ਲਗਾਈ ਤੇ 08 ਫਰਵਰੀ 2024 ਨੂੰ ਵੀਜ਼ਾ ਆ ਗਿਆ। ਸੰਦੀਪ ਕੌਰ ਕੈਨੇਡਾ ਦੇ ਸ਼ਹਿਰ ਵੈਨਕੂਵਰ, ਬ੍ਰਿਟਿਸ਼ ਕੰਲੋਬੀਆ ਵਿੱਚ ਸਟੱਡੀ ਕਰਨ ਜਾ ਰਹੀ ਹੈ।
ਰਿਫਿਊਜ਼ਲਾਂ(Refusals):- ਕੋਈ ਨਹੀਂ।
ਆਈਲੈਟਸ ਸਕੋਰ(IELTS Score):- ਓਵਰਆਲ 6.0(L-6.0, R-5.5, W-5.5, S-6.0)
ਪੜ੍ਹਾਈ(Education):- 2023 ‘ਚ ਬਾਰ੍ਹਵੀਂ ਮੈਡੀਕਲ ਸਟਰੀਮ ਨਾਲ ਪਾਸ ਕੀਤੀ ਸੀ ।
ਕੌਰ ਇੰਮੀਗ੍ਰੇਸ਼ਨ ਦੀ ਟੀਮ ਵੱਲੋਂ ਸੰਦੀਪ ਕੌਰ ਨੂੰ ਟਰੱਕ ਭਰ ਕੇ ਵਧਾਈਆਂ।

 

ਹੁਣ ਆਇਲਟਸ ‘ਚੋਂ ਓਵਰਆਲ 6.0 ਬੈਂਡ ਤੇ PTE ‘ਚੋਂ ਓਵਰਆਲ 60 ਸਕੋਰ ਤੇ TOFEL ‘ਚੋਂ ਓਵਰਆਲ 83 ਸਕੋਰ ‘ਤੇ ਵੀ ਸਟੂਡੈਂਟ ਵੀਜ਼ਾ ਜਾਂ ਸਟੂਡੈਂਟ+ਸਪਾਊਸ ਵੀਜ਼ਾ ਕੌਰ ਇੰਮੀਗ੍ਰੇਸ਼ਨ ਦੀ ਮਦਦ ਨਾਲ ਲਾ ਸਕਦੇ ਹੋ ।

ਜੇਕਰਤੁਸੀਵੀ

  1. ਸਟੱਡੀ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ। ਜਾਂ
  2. ਸਟੂਡੈਂਟ ਤੇ ਸਪਾਊਸ ਦਾ ਇਕੱਠਿਆਂ ਦਾ ਕੈਨੇਡਾ ਦਾ ਵੀਜ਼ਾ ਲਗਾਉਣਾ ਚਾਹੁੰਦੇ ਹੋ । ਜਾਂ ਫਿਰ
  3. ਤੁਹਾਡਾ ਸਪਾਊਸ ਕੈਨੇਡਾ ਪੜ੍ਹ ਰਿਹਾ ਹੈ ਜਾਂ ਵਰਕ ਪਰਮਿਟ ਤੇ ਹੈ ਅਤੇ ਤੁਸੀਂ ਵੀ ਸਪਾਊਸ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ। ਜਾਂ ਫਿਰ
  4. ਸਟੂਡੈਂਟ ਦਾ ਵੀਜ਼ਾ ਆ ਗਿਆ ਹੈ ਤੇ ਸਪਾਊਸ ਨੂੰ ਨਾਲ ਹੀ ਲਿਜਾਣਾ ਚਾਹੁੰਦੇ ਹੋ ਜਾਂ ਕੈਨੇਡਾ ਚ ਆਪਣਾ ਕਾਲਜ ਬਦਲਣਾ ਚਾਹੁੰਦੇ ਹੋ ਜਾਂ ਯੂ.ਕੇ. ਜਾਂ ਆਸਟ੍ਰੇਲੀਆ ਸਟੂਡੈਂਟ+ਸਪਾਊਸ ਵੀਜ਼ੇ ਤੇ ਜਾਣਾ ਚਾਹੁੰਦੇ ਹੋ ।
    ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ
    ਮੋਗਾ ਬਰਾਂਚ:- 96926-00084
    96927-00084
    96928-00084
    ਅੰਮ੍ਰਿਤਸਰ ਬਰਾਂਚ : 96923-00084
    ਮੋਗਾ ਬਰਾਂਚ ਦਾ ਪਤਾ: Near Sri Satya Sai Murlidhar Ayurvedic College, Firozepur GT road, Duneke, Moga (ਨੇੜੇ ਸੱਤਿਆ ਸਾਂਈ ਮੁਰਲੀਧਰ ਆਯੁਰਵੈਦਿਕ ਕਾਲਜ, ਫਿਰੋਜ਼ਪੁਰ ਜੀ ਟੀ ਰੋਡ, ਦੁੱਨੇਕੇ, ਮੋਗਾ)
    ਅੰਮ੍ਰਿਤਸਰ ਬਰਾਂਚ ਦਾ ਪਤਾ : SCO 41, Veer Enclave, Near Golden Gate and Ryan International School , Bypass Road, Amritsar(ਐਸ ਸੀ ਓ 41 , ਵੀਰ ਇਨਕਲੇਵ, ਨੇੜੇ ਗੋਲਡਨ ਗੇਟ ਅਤੇ ਰਿਆਨ ਇੰਟਰਨੈਸ਼ਨਲ ਸਕੂਲ, ਬਾਈਪਾਸ ਰੋਡ , ਅੰਮ੍ਰਿਤਸਰ)
    ਹੈਦਰਾਬਾਦ ਬਰਾਂਚ ਦਾ ਪਤਾ : Office No.301, 3rd Floor, “Sonathalia Emerald”, Raj Bhavan Road, Somajiguda, Hyderabad.(ਆਫਿਸ ਨੰ. 301, ਤੀਸਰੀ ਮੰਜ਼ਿਲ, ਸੋਨਾਥਾਲੀਆ ਇਮਾਰਲਡ, ਰਾਜ ਭਵਨ ਰੋਡ, ਸੋਮਾਜੀਗੁਡਾ, ਹੈਦਰਾਬਾਦ)

studyincanada #studyabroad #CanadaImmigration #studyinbritishcolumbia #studentrecruitment #kaurimmigrationservices #studentspousevisacanadatogether #spousevisa #studypermitcanada


Discover more from kaur Immigration

Subscribe to get the latest posts to your email.

Leave a Reply

Discover more from kaur Immigration

Subscribe now to keep reading and get access to the full archive.

Continue reading