ਪਤੀ-ਪਤਨੀ ਇਕੱਠਿਆਂ ਨੂੰ ਬਾਈਓਮੈਟ੍ਰਿਕ ਤੋਂ ਬਾਅਦ 2 ਦਿਨਾਂ ਚ ਮਿਲਿਆ ਕੈਨੇਡਾ ਦਾ ਸਟੂਡੈਂਟ ਅਤੇ ਸਪਾਊਸ ਵੀਜ਼ਾ

ਪਤੀ-ਪਤਨੀ ਇਕੱਠਿਆਂ ਨੂੰ ਬਾਈਓਮੈਟ੍ਰਿਕ ਤੋਂ ਬਾਅਦ 2 ਦਿਨਾਂ ਚ ਮਿਲਿਆ ਕੈਨੇਡਾ ਦਾ ਸਟੂਡੈਂਟ ਅਤੇ ਸਪਾਊਸ ਵੀਜ਼ਾ

ਰਾਮਾ, ਤਹਿਸੀਲ ਨਿਹਾਲ ਸਿੰਘ ਵਾਲਾ, ਜ਼ਿਲ੍ਹਾ ਮੋਗਾ ਦੇ ਰਹਿਣ ਵਾਲੇ ਪਤੀ-ਪਤਨੀ ਜਸਪ੍ਰੀਤ ਕੌਰ ਗਿੱਲ ਤੇ ਜਗਤਾਰ ਸਿੰਘ ਧਾਲੀਵਾਲ(ਨੂੰਹ ਤੇ ਪੁੱਤਰ ਗੁਰਮੇਲ ਸਿੰਘ ਤੇ ਗੁਰਮੀਤ ਕੋਰ) ਨੂੰ ਕੌਰ ਇੰਮੀਗ੍ਰੇਸ਼ਨ ਦੀ ਮੱਦਦ ਨਾਲ ਬਾਈਓਮੈਟ੍ਰਿਕ ਤੋਂ ਬਾਅਦ 2 ਦਿਨਾਂ ‘ਚ ਮਿਲਿਆ ਕੈਨੇਡਾ ਦਾ ਸਟੂਡੈਂਟ ਤੇ ਸਪਾਊਸ ਵੀਜ਼ਾ।

 ਜਸਪ੍ਰੀਤ ਕੌਰ ਗਿੱਲ ਤੇ ਉਸਦਾ ਪਤੀ ਜਗਤਾਰ ਸਿੰਘ ਧਾਲੀਵਾਲ ਕੌਰ ਇੰਮੀਗ੍ਰੇਸ਼ਨ ਵਿੱਚ ਲਗਾਤਾਰ ਆ ਰਹੇ ਪਤੀ-ਪਤਨੀ ਇਕੱਠਿਆਂ ਦੇ ਵੀਜਿਆਂ ਦੀਆਂ ਪੋਸਟਾਂ ਤੋਂ ਪ੍ਰਭਾਵਿਤ ਹੋ ਕੇ ਦਫ਼ਤਰ ਆਏ ਸਨ। ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਜਸਪ੍ਰੀਤ ਕੌਰ ਗਿੱਲ ਤੇ ਜਗਤਾਰ ਸਿੰਘ ਧਾਲੀਵਾਲ ਦੋਨਾਂ ਇਕੱਠਿਆਂ ਦੀ ਫਾਈਲ ਰੀਝ ਨਾਲ ਤਿਆਰ ਕਰਕੇ 28 ਅਪ੍ਰੈਲ 2024 ਨੂੰ ਅੰਬੈਂਸੀ ‘ਚ ਲਗਾਈ ਤੇ ਨੌਂ ਮਈ 2024 ਨੂੰ ਕੈਨੇਡਾ ਦਾ ਵੀਜ਼ਾ ਆ ਗਿਆ। ਜਸਪ੍ਰੀਤ ਕੌਰ ਗਿੱਲ ਤੇ ਜਗਤਾਰ ਸਿੰਘ ਧਾਲੀਵਾਲ ਕੈਨੇਡਾ ਦੇ ਸ਼ਹਿਰ ਵੈਨਕੂਵਰ, ਬ੍ਰਿਟਿਸ਼ ਕੰਲੋਬੀਆ ਵਿੱਚ ਜਾ ਰਹੇ ਹਨ।
ਆਈਲੈਟਸ ਸਕੋਰ(IELTS):- ਓਵਰਆਲ 6.5(L-6.5,R-7.5,W-6.0,S-6.0)
ਪੜ੍ਹਾਈ(Education):- ਜਸਪ੍ਰੀਤ ਕੌਰ ਗਿੱਲ(ਸਟੂਡੈਂਟ) 2023 ‘ਚ ਬੀਬੀਏ ਪਾਸ ਕੀਤੀ ਸੀ।
ਜਗਤਾਰ ਸਿੰਘ ਧਾਲੀਵਾਲ(ਸਪਾਊਸ)2018 ‘ਚ ਬੀਬੀਏ ਪਾਸ ਕੀਤੀ ਸੀ।
ਕੌਰ ਇੰਮੀਗ੍ਰੇਸ਼ਨ ਦੀ ਟੀਮ ਵੱਲੋਂ ਜਸਪ੍ਰੀਤ ਕੌਰ ਗਿੱਲ ਤੇ ਜਗਤਾਰ ਸਿੰਘ ਧਾਲੀਵਾਲ ਨੂੰ ਟਰੱਕ ਭਰ ਕੇ ਵਧਾਈਆਂ।
# ਹੁਣ ਆਇਲਟਸ ‘ਚੋਂ ਓਵਰਆਲ 6.0 ਬੈਂਡ ਤੇ PTE ‘ਚੋਂ ਓਵਰਆਲ 60 ਸਕੋਰ ਤੇ TOFEL ‘ਚੋਂ ਓਵਰਆਲ 83 ਸਕੋਰ ‘ਤੇ ਵੀ ਸਟੂਡੈਂਟ ਵੀਜ਼ਾ ਜਾਂ ਸਟੂਡੈਂਟ+ਸਪਾਊਸ ਵੀਜ਼ਾ ਕੌਰ ਇੰਮੀਗ੍ਰੇਸ਼ਨ ਦੀ ਮਦਦ ਨਾਲ ਲਾ ਸਕਦੇ ਹੋ ।
#ਜੇਕਰ_ਤੁਸੀ_ਵੀ
1. ਸਟੱਡੀ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ ਜਾਂ ਸਟੂਡੈਂਟ ਤੇ ਸਪਾਊਸ ਦਾ ਇਕੱਠਿਆਂ ਦਾ ਕੈਨੇਡਾ ਦਾ ਵੀਜ਼ਾ ਲਗਾਉਣਾ ਚਾਹੁੰਦੇ ਹੋ     ਜਾਂ ਫਿਰ ਤੁਹਾਡਾ ਸਪਾਊਸ ਕੈਨੇਡਾ ਪੜ੍ਹ ਰਿਹਾ ਹੈ ਜਾਂ ਵਰਕ ਪਰਮਿਟ ਤੇ ਹੈ ਅਤੇ ਤੁਸੀਂ ਵੀ ਸਪਾਊਸ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ ਜਾਂ ਫਿਰ ਸਟੂਡੈਂਟ ਦਾ ਵੀਜ਼ਾ ਆ ਗਿਆ ਹੈ ਤੇ ਸਪਾਊਸ ਨੂੰ ਨਾਲ ਹੀ ਲਿਜਾਣਾ ਚਾਹੁੰਦੇ ਹੋ ਜਾਂ ਕੈਨੇਡਾ ਚ ਆਪਣਾ ਕਾਲਜ ਬਦਲਣਾ ਚਾਹੁੰਦੇ ਹੋ ਜਾਂ ਯੂ.ਕੇ. ਜਾਂ ਆਸਟ੍ਰੇਲੀਆ ਸਟੂਡੈਂਟ+ਸਪਾਊਸ ਵੀਜ਼ੇ ਤੇ ਜਾਣਾ ਚਾਹੁੰਦੇ ਹੋ ਜਾਂ ਤੁਹਾਡੇ ਘੱਟ ਹਨ ਬੈਂਡ ਸਕੋਰ ਪਰ ਤੁਸੀਂ ਬਾਹਰਲੇ ਦੇਸ਼ ਜਾਣਾ ਚਾਹੁੰਦੇ ਹੋ ਤਾਂ ਹੁਣ ਤੁਹਾਡੇ ਲਈ ਹੈ ਵਧੀਆ ਮੌਕਾ ਜਾਓ ਯੂਰਪ ਦੇਸ਼ਾਂ ਵਿੱਚ(ਜਰਮਨੀ, ਇਟਲੀ , ਸਵਿਟਰਜਰਲੈਂਡ, ਪੋਲੈਂਡ, ਫਿਨਲੈਂਡ, ਨੀਦਰਲੈਂਡ, ਡੈਨਮਾਰਕ, ਫਰਾਂਸ, ਆਇਰਲੈਂਡ ਆਦਿ) ਤੇ ਲਗਵਾਓ ਘੱਟ ਫੀਸ ਨਾਲ ਸਟੱਡੀ ਵੀਜ਼ਾ।
ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ
ਮੋਗਾ ਬਰਾਂਚ:- 96926-00084,   96927-00084,     96928-00084
ਅੰਮ੍ਰਿਤਸਰ ਬਰਾਂਚ :  96923-00084
ਮੋਗਾ ਬਰਾਂਚ ਦਾ ਪਤਾ: Near Sri Satya Sai Murlidhar Ayurvedic College, Firozepur GT road,  Duneke, Moga (ਨੇੜੇ ਸੱਤਿਆ ਸਾਂਈ ਮੁਰਲੀਧਰ ਆਯੁਰਵੈਦਿਕ ਕਾਲਜ,  ਫਿਰੋਜ਼ਪੁਰ ਜੀ ਟੀ ਰੋਡ, ਦੁੱਨੇਕੇ, ਮੋਗਾ)
ਅੰਮ੍ਰਿਤਸਰ ਬਰਾਂਚ ਦਾ ਪਤਾ : SCO 41, Veer Enclave, Near Golden Gate and Ryan International School , Bypass Road, Amritsar(ਐਸ ਸੀ ਓ 41 , ਵੀਰ ਇਨਕਲੇਵ, ਨੇੜੇ ਗੋਲਡਨ ਗੇਟ ਅਤੇ ਰਿਆਨ ਇੰਟਰਨੈਸ਼ਨਲ ਸਕੂਲ, ਬਾਈਪਾਸ ਰੋਡ , ਅੰਮ੍ਰਿਤਸਰ)
ਹੈਦਰਾਬਾਦ ਬਰਾਂਚ ਦਾ ਪਤਾ : Office No.301, 3rd Floor, “Sonathalia Emerald”, Raj Bhavan Road, Somajiguda, Hyderabad.(ਆਫਿਸ ਨੰ. 301, ਤੀਸਰੀ ਮੰਜ਼ਿਲ, ਸੋਨਾਥਾਲੀਆ ਇਮਾਰਲਡ, ਰਾਜ ਭਵਨ ਰੋਡ, ਸੋਮਾਜੀਗੁਡਾ, ਹੈਦਰਾਬਾਦ)

Discover more from kaur Immigration

Subscribe to get the latest posts sent to your email.

3 Comments

  • Manpreet Kaur July 31, 2024

    congratulation

  • amandeepjohal July 22, 2024

    congratulations team

  • PARAMJIT SINGH JANDU July 22, 2024

    Congratulation Team Kaur Immigration

Leave a Reply