ਚਾਰ ਸਾਲਾਂ ਦੇ ਗੈਪ ਦੇ ਬਾਵਜੂਦ ਥੋੜ੍ਹੇ ਦਿਨਾਂ ‘ਚ ਲੱਗਾ ਗੁਰਪ੍ਰੀਤ ਸਿੰਘ, ਗਿੱਲ, ਮੋਗਾ ਦਾ ਕੈਨੇਡਾ ਦਾ ਸਟੂਡੈਂਟ ਵੀਜ਼ਾ
ਨੇੜੇ ਪਟਵਾਰ ਖਾਨਾ, ਪੱਤੀ ਖਾਨਾ ਪੰਜਾ, ਪਿੰਡ ਗਿੱਲ, ਜ਼ਿਲ੍ਹਾ ਮੋਗਾ ਦੇ ਰਹਿਣ ਵਾਲੇ ਗੁਰਪ੍ਰੀਤ ਸਿੰਘ (ਪੁੱਤਰ ਸਵ ਬਲਵੀਰ ਸਿੰਘ ਤੇ ਅਮਰਜੀਤ ਕੌਰ) ਨੇ ਕੌਰ ਇੰਮੀਗ੍ਰੇਸ਼ਨ ਦੀ ਮੱਦਦ ਨਾਲ ਥੋੜ੍ਹੇ ਦਿਨ੍ਹਾਂ ‘ਚ ਹਾਸਿਲ ਕੀਤਾ ਕੈਨੇਡਾ ਦਾ ਸਟੂਡੈਂਟ ਵੀਜ਼ਾ। ਗੁਰਪ੍ਰੀਤ ਸਿੰਘ ਦੀ ਸਟੱਡੀ ਵਿੱਚ ਚਾਰ ਸਾਲਾਂ ਦਾ ਗੈਪ ਸੀ। ਗੁਰਪ੍ਰੀਤ ਸਿੰਘ ਸ਼ੋਸ਼ਲ ਮੀਡੀਆ ਰਾਹੀਂ ਕੌਰ ਇੰਮੀਗ੍ਰੇਸ਼ਨ ਦੇ ਦਫਤਰ ਆਏ ਸੀ। ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਗੁਰਪ੍ਰੀਤ ਸਿੰਘ ਦੀ ਪ੍ਰੋਫਾਈਲ ਦੇਖਣ ਤੋਂ ਬਾਅਦ ਰੀਝ ਨਾਲ ਫਾਈਲ ਤਿਆਰ ਕਰਕੇ 27 ਦਸੰਬਰ 2023 ਨੂੰ ਅੰਬੈਂਸੀ ‘ਚ ਲਗਾਈ ਤੇ 10 ਫਰਵਰੀ 2024 ਨੂੰ ਵੀਜ਼ਾ ਆ ਗਿਆ। ਗੁਰਪ੍ਰੀਤ ਸਿੰਘ ਕੈਨੇਡਾ ਦੇ ਸ਼ਹਿਰ ਟੋਰਾਂਟੋ, ਓਨਟਾਰੀਓਂ ਵਿੱਚ ਸਟੱਡੀ ਕਰਨ ਜਾ ਰਿਹਾ ਹੈ।
ਰਿਫਿਊਜ਼ਲਾਂ(Refusals):- ਕੋਈ ਨਹੀਂ।
ਆਈਲੈਟਸ ਸਕੋਰ(IELTS):- ਓਵਰਆਲ 6.0(L-6.0,W-6.0,R-6.5,S-6.0)
ਪੜ੍ਹਾਈ(Education):- 2020 ‘ਚ ਬਾਰ੍ਹਵੀਂ ਪਾਸ ਕੀਤੀ ਸੀ ।
ਕੌਰ ਇੰਮੀਗ੍ਰੇਸ਼ਨ ਦੀ ਟੀਮ ਵੱਲੋਂ ਗੁਰਪ੍ਰੀਤ ਸਿੰਘ ਨੂੰ ਟਰੱਕ ਭਰ ਕੇ ਵਧਾਈਆਂ।
Discover more from kaur Immigration
Subscribe to get the latest posts sent to your email.
2 Comments