ਪਤੀ-ਪਤਨੀ ਇਕੱਠਿਆ ਦਾ ਲੱਗਾ ਕੈਨੇਡਾ ਦਾ ਸਟੂਡੈਂਟ ਤੇ ਸਪਾਊਸ ਵੀਜ਼ਾ

ਬੈਚਲਰ ਆਫ ਸਾਇੰਸ ਇਨ ਇੰਡੀਆ, ਪੰਜ ਸਾਲਾਂ ਦਾ ਗੈਪ ਦੇ ਬਾਵਜੂਦ ਥੋੜ੍ਹੇ ਦਿਨਾਂ ਚ ਆਇਆ ਦਿਲਪ੍ਰੀਤ ਕੌਰ ਦਾ ਕੈਨੇਡਾ ਦਾ ਸਟੂਡੈਂਟ ਵੀਜ਼ਾ ਤੇ ਗੁਰਮੀਤ ਸਿੰਘ ਧਾਮੀ ਦਾ ਸਪਾਊਸ ਵੀਜ਼ਾ
ਵਾਰਡ ਨੰਬਰ-2, ਆਦਰਸ਼ ਨਗਰ, ਹਰਾਜ ਰੋਡ, ਤਲਵੰਡੀ ਭਾਈ, ਜ਼ਿਲ੍ਹਾ ਫਿਰੋਜ਼ਪੁਰ ਦੇ ਰਹਿਣ ਵਾਲੇ ਦਿਲਪ੍ਰੀਤ ਕੌਰ ਤੇ ਗੁਰਮੀਤ ਸਿੰਘ ਧਾਮੀ(ਨੂੰਹ ਤੇ ਪੁੱਤਰ ਸਤਨਾਮ ਸਿੰਘ ਤੇ ਸਵਰਨਜੀਤ ਕੌਰ) ਨੂੰ ਕੌਰ ਇੰਮੀਗ੍ਰੇਸ਼ਨ ਦੀ ਮੱਦਦ ਨਾਲ ਥੋੜ੍ਹੇ ਦਿਨ੍ਹਾਂ ‘ਚ ਆਇਆ ਕੈਨੇਡਾ ਦਾ ਸਟੂਡੈਂਟ ਤੇ ਸਪਾਊਸ ਵੀਜ਼ਾ । ਦਿਲਪ੍ਰੀਤ ਕੌਰ ਦੀ ਸਟੱਡੀ ਵਿੱਚ ਪੰਜ ਸਾਲਾਂ ਦਾ ਗੈਪ ਸੀ ਤੇ ਇੰਡੀਆ ਵਿਚ ਹੀ ਬੈਚਲਰ ਆਫ ਸਾਇੰਸ ਇਨ ਇੰਡੀਆ ਕੀਤੀ ਹੋਈ ਸੀ। ਦਿਲਪ੍ਰੀਤ ਕੌਰ ਤੇ ਗੁਰਮੀਤ ਸਿੰਘ ਧਾਮੀ ਕੌਰ ਇੰਮੀਗ੍ਰੇਸ਼ਨ ਪੇਜ ਤੇ ਪਤੀ-ਪਤਨੀ ਇਕੱਠਿਆਂ ਦੇ ਲਗਾਤਾਰ ਆ ਰਹੇ ਵੀਜ਼ਿਆਂ ਦੀਆਂ ਪੈ ਰਹੀਆਂ ਪੋਸਟਾਂ ਤੋਂ ਪ੍ਰਭਾਵਿਤ ਹੋ ਕਿ ਦਫ਼ਤਰ ਆਏ ਸਨ। ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਦਿਲਪ੍ਰੀਤ ਕੌਰ ਤੇ ਉਸਦੇ ਪਤੀ ਗੁਰਮੀਤ ਸਿੰਘ ਧਾਮੀ ਦੀ ਪ੍ਰੋਫਾਈਲ ਦੇਖਣ ਤੋਂ ਬਾਅਦ ਰੀਝ ਨਾਲ ਫਾਈਲ ਤਿਆਰ ਕਰਕੇ 11 ਦਸੰਬਰ 2023 ਨੂੰ ਅੰਬੈਂਸੀ ‘ਚ ਲਗਾਈ ਤੇ 24 ਫਰਵਰੀ 2024 ਨੂੰ ਵੀਜ਼ਾ ਆ ਗਿਆ। ਦਿਲਪ੍ਰੀਤ ਕੌਰ ਤੇ ਗੁਰਮੀਤ ਸਿੰਘ ਧਾਮੀ ਇਕੱਠੇ ਕੈਨੇਡਾ ਦੇ ਸ਼ਹਿਰ ਫੋਰਟ ਮੈਕਮਰੀ, ਅਲਬਰਟਾ ਵਿੱਚ ਸਟੱਡੀ ਕਰਨ ਜਾ ਰਹੇ ਹਨ।
ਰਿਫਿਊਜ਼ਲਾਂ(Refusals):- ਕੋਈ ਨਹੀਂ।
ਆਈਲੈਟਸ ਸਕੋਰ(IELTS Score):- ਓਵਰਆਲ 6.5(L-8.0, R-6.5, W-6.0, S-6.0)
ਪੜ੍ਹਾਈ(Education):- ਸਟੂਡੈਂਟ(ਦਿਲਪ੍ਰੀਤ ਕੌਰ) 2018 ‘ਚ ਬੈਚਲਰ ਆਫ ਸਾਇੰਸ(ਨਾਨ-ਮੈਡੀਕਲ) ਸਟਰੀਮ ਨਾਲ ਪਾਸ ਕੀਤੀ ਸੀ ।
ਸਪਾਊਸ(ਗੁਰਮੀਤ ਸਿੰਘ ਧਾਮੀ) 2018 ‘ਚ ਬੈਚਲਰ ਆਫ ਕੰਪਿਊਟਰ ਐਪਲੀਕੇਸ਼ਨ ਪਾਸ ਕੀਤੀ ਸੀ।
ਕੌਰ ਇੰਮੀਗ੍ਰੇਸ਼ਨ ਦੀ ਟੀਮ ਵੱਲੋਂ ਦਿਲਪ੍ਰੀਤ ਕੌਰ ਤੇ ਗੁਰਮੀਤ ਸਿੰਘ ਧਾਮੀ ਨੂੰ ਟਰੱਕ ਭਰ ਕੇ ਵਧਾਈਆਂ।

ਹੁਣ ਆਇਲਟਸ ‘ਚੋਂ ਓਵਰਆਲ 6.0 ਬੈਂਡ ਤੇ PTE ‘ਚੋਂ ਓਵਰਆਲ 60 ਸਕੋਰ ਤੇ TOFEL ‘ਚੋਂ ਓਵਰਆਲ 83 ਸਕੋਰ ‘ਤੇ ਵੀ ਸਟੂਡੈਂਟ ਵੀਜ਼ਾ ਜਾਂ ਸਟੂਡੈਂਟ+ਸਪਾਊਸ ਵੀਜ਼ਾ ਕੌਰ ਇੰਮੀਗ੍ਰੇਸ਼ਨ ਦੀ ਮਦਦ ਨਾਲ ਲਾ ਸਕਦੇ ਹੋ ।

ਜੇਕਰ ਤੁਸੀਂ ਵੀ

  1. ਸਟੱਡੀ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ। ਜਾਂ
  2. ਸਟੂਡੈਂਟ ਤੇ ਸਪਾਊਸ ਦਾ ਇਕੱਠਿਆਂ ਦਾ ਕੈਨੇਡਾ ਦਾ ਵੀਜ਼ਾ ਲਗਾਉਣਾ ਚਾਹੁੰਦੇ ਹੋ । ਜਾਂ ਫਿਰ
  3. ਤੁਹਾਡਾ ਸਪਾਊਸ ਕੈਨੇਡਾ ਪੜ੍ਹ ਰਿਹਾ ਹੈ ਜਾਂ ਵਰਕ ਪਰਮਿਟ ਤੇ ਹੈ ਅਤੇ ਤੁਸੀਂ ਵੀ ਸਪਾਊਸ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ। ਜਾਂ ਫਿਰ
  4. ਸਟੂਡੈਂਟ ਦਾ ਵੀਜ਼ਾ ਆ ਗਿਆ ਹੈ ਤੇ ਸਪਾਊਸ ਨੂੰ ਨਾਲ ਹੀ ਲਿਜਾਣਾ ਚਾਹੁੰਦੇ ਹੋ ਜਾਂ ਕੈਨੇਡਾ ਚ ਆਪਣਾ ਕਾਲਜ ਬਦਲਣਾ ਚਾਹੁੰਦੇ ਹੋ ਜਾਂ ਯੂ.ਕੇ. ਜਾਂ ਆਸਟ੍ਰੇਲੀਆ ਸਟੂਡੈਂਟ+ਸਪਾਊਸ ਵੀਜ਼ੇ ਤੇ ਜਾਣਾ ਚਾਹੁੰਦੇ ਹੋ ।
    ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ
    ਮੋਗਾ ਬਰਾਂਚ:- 96926-00084
    96927-00084
    96928-00084
    ਅੰਮ੍ਰਿਤਸਰ ਬਰਾਂਚ : 96923-00084
    ਮੋਗਾ ਬਰਾਂਚ ਦਾ ਪਤਾ: Near Sri Satya Sai Murlidhar Ayurvedic College, Firozepur GT road, Duneke, Moga (ਨੇੜੇ ਸੱਤਿਆ ਸਾਂਈ ਮੁਰਲੀਧਰ ਆਯੁਰਵੈਦਿਕ ਕਾਲਜ, ਫਿਰੋਜ਼ਪੁਰ ਜੀ ਟੀ ਰੋਡ, ਦੁੱਨੇਕੇ, ਮੋਗਾ)
    ਅੰਮ੍ਰਿਤਸਰ ਬਰਾਂਚ ਦਾ ਪਤਾ : SCO 41, Veer Enclave, Near Golden Gate and Ryan International School , Bypass Road, Amritsar(ਐਸ ਸੀ ਓ 41 , ਵੀਰ ਇਨਕਲੇਵ, ਨੇੜੇ ਗੋਲਡਨ ਗੇਟ ਅਤੇ ਰਿਆਨ ਇੰਟਰਨੈਸ਼ਨਲ ਸਕੂਲ, ਬਾਈਪਾਸ ਰੋਡ , ਅੰਮ੍ਰਿਤਸਰ)
    ਹੈਦਰਾਬਾਦ ਬਰਾਂਚ ਦਾ ਪਤਾ : Office No.301, 3rd Floor, “Sonathalia Emerald”, Raj Bhavan Road, Somajiguda, Hyderabad.(ਆਫਿਸ ਨੰ. 301, ਤੀਸਰੀ ਮੰਜ਼ਿਲ, ਸੋਨਾਥਾਲੀਆ ਇਮਾਰਲਡ, ਰਾਜ ਭਵਨ ਰੋਡ, ਸੋਮਾਜੀਗੁਡਾ, ਹੈਦਰਾਬਾਦ)

Discover more from kaur Immigration

Subscribe to get the latest posts to your email.

Leave a Reply

Discover more from kaur Immigration

Subscribe now to keep reading and get access to the full archive.

Continue reading