ਪਲਕਪ੍ਰੀਤ ਕੌਰ ਦਾ ਲੱਗਾ ਕੈਨੇਡਾ ਦਾ ਸਟੂਡੈਂਟ ਵੀਜ਼ਾ

ਪਲਕਪ੍ਰੀਤ ਕੌਰ ਦਾ ਲੱਗਾ ਕੈਨੇਡਾ ਦਾ ਸਟੂਡੈਂਟ ਵੀਜ਼ਾ

ਇੱਕ ਰਿਫਿਊਜ਼ਲ, ਦੋ ਸਾਲਾਂ ਦਾ ਗੈਪ ਦੇ ਬਾਵਜੂਦ ਵੀ ਪਲਕਪ੍ਰੀਤ ਕੌਰ ਨੂੰ ਬਾਇਮੈਟ੍ਰਿਕ ਤੋਂ ਬਾਅਦ 7 ਦਿਨਾਂ ਚ ਮਿਲਿਆ ਕੈਨੇਡਾ ਦਾ ਸਟੂਡੈਂਟ ਵੀਜ਼ਾ। ਸ਼ਾਮ ਨਗਰ, ਅੰਮ੍ਰਿਤਸਰ, ਦੀ ਰਹਿਣ ਵਾਲੀ ਪਲਕਪ੍ਰੀਤ ਕੌਰ (ਪੁੱਤਰੀ ਮਨਦੀਪ ਸਿੰਘ ਤੇ ਕਵਲਜੀਤ ਕੌਰ) ਪਲਕਪ੍ਰੀਤ ਕੌਰ ਦੀ ਕੌਰ ਇੰਮੀਗ੍ਰੇਸ਼ਨ ਦੇ ਦਫ਼ਤਰ ਆਉਣ ਤੋਂ ਪਹਿਲਾਂ ਇੱਕ ਰਿਫਿਊਜ਼ਲ (ਆਸਟ੍ਰੇਲੀਆ ਸਟੱਡੀ ਵੀਜ਼ਾ) ਕਿਸੇ ਹੋਰ ਏਜੰਸੀ ਤੋਂ ਆਈ ਸੀ ਤੇ ਉਸਦੀ ਸਟੱਡੀ ਵਿੱਚ ਦੋ ਸਾਲਾਂ ਦਾ ਗੈਪ ਸੀ । ਪਲਕਪ੍ਰੀਤ ਕੌਰ ਤੇ ਉਸਦੇ ਪਿਤਾ ਮਨਦੀਪ ਸਿੰਘ ਕੌਰ ਇੰਮੀਗ੍ਰੇਸ਼ਨ ਦੇ ਰੋਜ਼ਾਨਾ ਆ ਰਹੇ ਵੀਜ਼ਿਆਂ ਦੀਆਂ ਸੋਸ਼ਲ ਮੀਡੀਆ ਤੇ ਪੋਸਟਾਂ ਤੇ ਵੀਡੀਓਜ਼ ਤੋਂ ਪ੍ਰਭਾਵਿਤ ਹੋ ਕੇ ਦਫ਼ਤਰ ਆਏ ਸਨ। ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਪਲਕਪ੍ਰੀਤ ਕੌਰ ਦੀ ਪ੍ਰੋਫਾਈਲ ਦੇਖਣ ਤੋਂ ਬਾਅਦ ਫਾਈਲ 09 ਮਈ 2024 ਨੂੰ ਅੰਬੈਂਸੀ ‘ਚ ਲਗਾਈ ਤੇ 23 ਮਈ 2024 ਨੂੰ ਵੀਜ਼ਾ ਆ ਗਿਆ। ਪਲਕਪ੍ਰੀਤ ਕੌਰ ਕੈਨੇਡਾ ਦੇ ਸ਼ਹਿਰ ਵੈਨਕੂਵਰ, ਬ੍ਰਿਟਿਸ਼ ਕੋਲੰਬੀਆ, ਵਿੱਚ ਪੜ੍ਹਾਈ ਕਰਨ ਜਾ ਰਹੀ ਹੈ।

ਰਿਫਿਊਜ਼ਲਾਂ(Refusals) ਇੱਕ ਰਿਫਿਊਜ਼ਲਾਂ ਕਿਸੇ ਹੋਰ ਏਜੰਸੀ ਤੋਂ(ਆਸਟ੍ਰੇਲੀਆ ਸਟੱਡੀ ਵੀਜ਼ਾ) ।
ਆਈਲੈਟਸ ਸਕੋਰ(IELTS):- ਓਵਰਆਲ 6.0(L-6.0,W-6.0,R-6.0,S-6.0)
ਪੜ੍ਹਾਈ(Education):- 2022 ‘ਚ ਬਾਰਵੀਂ ਮੈਡੀਕਲ ਨਾਲ ਪਾਸ ਕੀਤੀ ਸੀ ।
ਕੌਰ ਇੰਮੀਗ੍ਰੇਸ਼ਨ ਦੀ ਟੀਮ ਵੱਲੋਂ ਪਲਕਪ੍ਰੀਤ ਕੌਰ ਤੇ ਉਸ ਦੇ ਪਰਿਵਾਰ ਨੂੰ ਬਹੁਤ ਬਹੁਤ ਵਧਾਈਆਂ।
# ਹੁਣ ਆਇਲਟਸ ‘ਚੋਂ ਓਵਰਆਲ 6.0 ਬੈਂਡ ਤੇ PTE ‘ਚੋਂ ਓਵਰਆਲ 60 ਸਕੋਰ ਤੇ TOFEL ‘ਚੋਂ ਓਵਰਆਲ 83 ਸਕੋਰ ‘ਤੇ ਵੀ ਸਟੂਡੈਂਟ ਵੀਜ਼ਾ ਜਾਂ ਸਟੂਡੈਂਟ+ਸਪਾਊਸ ਵੀਜ਼ਾ ਕੌਰ ਇੰਮੀਗ੍ਰੇਸ਼ਨ ਦੀ ਮਦਦ ਨਾਲ ਲਾ ਸਕਦੇ ਹੋ ।
#ਜੇਕਰ_ਤੁਸੀ_ਵੀ
1. ਸਟੱਡੀ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ ਜਾਂ ਸਟੂਡੈਂਟ ਤੇ ਸਪਾਊਸ ਦਾ ਇਕੱਠਿਆਂ ਦਾ ਕੈਨੇਡਾ ਦਾ ਵੀਜ਼ਾ ਲਗਾਉਣਾ ਚਾਹੁੰਦੇ ਹੋ ਜਾਂ ਫਿਰ ਤੁਹਾਡਾ ਸਪਾਊਸ ਕੈਨੇਡਾ ਪੜ੍ਹ ਰਿਹਾ ਹੈ ਜਾਂ ਵਰਕ ਪਰਮਿਟ ਤੇ ਹੈ ਅਤੇ ਤੁਸੀਂ ਵੀ ਸਪਾਊਸ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ ਜਾਂ ਫਿਰ ਸਟੂਡੈਂਟ ਦਾ ਵੀਜ਼ਾ ਆ ਗਿਆ ਹੈ ਤੇ ਸਪਾਊਸ ਨੂੰ ਨਾਲ ਹੀ ਲਿਜਾਣਾ ਚਾਹੁੰਦੇ ਹੋ ਜਾਂ ਕੈਨੇਡਾ ਚ ਆਪਣਾ ਕਾਲਜ ਬਦਲਣਾ ਚਾਹੁੰਦੇ ਹੋ ਜਾਂ ਯੂ.ਕੇ. ਜਾਂ ਆਸਟ੍ਰੇਲੀਆ ਸਟੂਡੈਂਟ+ਸਪਾਊਸ ਵੀਜ਼ੇ ਤੇ ਜਾਣਾ ਚਾਹੁੰਦੇ ਹੋ ਜਾਂ ਤੁਹਾਡੇ ਘੱਟ ਹਨ ਬੈਂਡ ਸਕੋਰ ਪਰ ਤੁਸੀਂ ਬਾਹਰਲੇ ਦੇਸ਼ ਜਾਣਾ ਚਾਹੁੰਦੇ ਹੋ ਤਾਂ ਹੁਣ ਤੁਹਾਡੇ ਲਈ ਹੈ ਵਧੀਆ ਮੌਕਾ ਜਾਓ ਯੂਰਪ ਦੇਸ਼ਾਂ ਵਿੱਚ(ਜਰਮਨੀ, ਇਟਲੀ , ਸਵਿਟਰਜਰਲੈਂਡ, ਪੋਲੈਂਡ, ਫਿਨਲੈਂਡ, ਨੀਦਰਲੈਂਡ, ਡੈਨਮਾਰਕ, ਫਰਾਂਸ, ਆਇਰਲੈਂਡ ਆਦਿ) ਤੇ ਲਗਵਾਓ ਘੱਟ ਫੀਸ ਨਾਲ ਸਟੱਡੀ ਵੀਜ਼ਾ।
ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ
ਮੋਗਾ ਬਰਾਂਚ:- 96926-00084, 96927-00084, 96928-00084
ਅੰਮ੍ਰਿਤਸਰ ਬਰਾਂਚ : 96923-00084
ਮੋਗਾ ਬਰਾਂਚ ਦਾ ਪਤਾ: Near Sri Satya Sai Murlidhar Ayurvedic College, Firozepur GT road, Duneke, Moga (ਨੇੜੇ ਸੱਤਿਆ ਸਾਂਈ ਮੁਰਲੀਧਰ ਆਯੁਰਵੈਦਿਕ ਕਾਲਜ, ਫਿਰੋਜ਼ਪੁਰ ਜੀ ਟੀ ਰੋਡ, ਦੁੱਨੇਕੇ, ਮੋਗਾ)
ਅੰਮ੍ਰਿਤਸਰ ਬਰਾਂਚ ਦਾ ਪਤਾ : SCO 41, Veer Enclave, Near Golden Gate and Ryan International School , Bypass Road, Amritsar(ਐਸ ਸੀ ਓ 41 , ਵੀਰ ਇਨਕਲੇਵ, ਨੇੜੇ ਗੋਲਡਨ ਗੇਟ ਅਤੇ ਰਿਆਨ ਇੰਟਰਨੈਸ਼ਨਲ ਸਕੂਲ, ਬਾਈਪਾਸ ਰੋਡ , ਅੰਮ੍ਰਿਤਸਰ)
ਹੈਦਰਾਬਾਦ ਬਰਾਂਚ ਦਾ ਪਤਾ : Office No.301, 3rd Floor, “Sonathalia Emerald”, Raj Bhavan Road, Somajiguda, Hyderabad.(ਆਫਿਸ ਨੰ. 301, ਤੀਸਰੀ ਮੰਜ਼ਿਲ, ਸੋਨਾਥਾਲੀਆ ਇਮਾਰਲਡ, ਰਾਜ ਭਵਨ ਰੋਡ, ਸੋਮਾਜੀਗੁਡਾ, ਹੈਦਰਾਬਾਦ)
ਜੀਰਾ ਬਰਾਂਚ ਦਾ ਪਤਾ: Ferozepur Road, Above UCO Bank, Zira (ਫਿਰੋਜਪੁਰ ਰੋਡ, ਯੂਕੋ ਬੈਂਕ ਦੇ ਉੱਪਰ, ਜੀਰਾ)


Discover more from kaur Immigration

Subscribe to get the latest posts sent to your email.

8 Comments

  • Trisha September 14, 2024

    congratulations team

  • Arsh Sandhu September 14, 2024

    congratulations team

  • satwinder kaur September 13, 2024

    congratulations team

  • Harvinder Singh September 11, 2024

    ਡਰਨੇ ਵਾਲੋ ਕੋ ਔਰ ਡਰਾਤੀ ਹੈ ਜੇ ਦੁਨੀਆ , ਕਦਮ ਆਗੇ ਵਧਾਣੇ ਵਾਲੋ ਕੇ ਪੀਛੇ ਆਤੀ ਹੈ ਜੇ ਦੁਨੀਆ । Congratulations

  • Manmeet Kaur Moga September 10, 2024

    congratulations Team

  • Jasmeet Kaur September 10, 2024

    congratulations

  • Amandeep Kaur Arora September 10, 2024

    congratulations team

  • Harwinder kaur September 10, 2024

    congratulations team🎉🎉

Leave a Reply