ਲਵਪ੍ਰੀਤ ਸਿੰਘ ਵੀ ਜਾਊ ਆਪਣੀ ਪਤਨੀ ਕੋਲ ਸਪਾਊਸ ਵੀਜ਼ਾ ਤੇ ਕੈਨੇਡਾ

ਲਵਪ੍ਰੀਤ ਸਿੰਘ ਵੀ ਜਾਊ ਆਪਣੀ ਪਤਨੀ ਕੋਲ ਸਪਾਊਸ ਵੀਜ਼ਾ ਤੇ ਕੈਨੇਡਾ

ਅਖਾੜਾ, ਤਹਿਸੀਲ ਜਗਰਾਉਂ, ਜ਼ਿਲ੍ਹਾ ਲੁਧਿਆਣਾ, ਦੇ ਰਹਿਣ ਵਾਲੇ ਲਵਪ੍ਰੀਤ ਸਿੰਘ ਬਰਿਆਰ (ਪੁੱਤਰ ਲਖਵਿੰਦਰ ਸਿੰਘ ਤੇ ਪਰਮਜੀਤ ਕੌਰ) ਦਾ ਕੌਰ ਇੰਮੀਗ੍ਰੇਸ਼ਨ ਦੀ ਮੱਦਦ ਨਾਲ 6 ਮਹੀਨੇ 11 ਦਿਨਾਂ ‘ਚ ਆਇਆ ਕੈਨੇਡਾ ਦਾ ਸਪਾਊਸ ਵੀਜ਼ਾ। ਲਵਪ੍ਰੀਤ ਸਿੰਘ ਬਰਿਆਰ ਦੀ ਪਤਨੀ ਪ੍ਰਭਜੋਤ ਕੌਰ ਬਰਿਆਰ ਕੈਨੇਡਾ ਵਿੱਚ ਸਟੱਡੀ ਪਰਮਿਟ ਤੇ ਹੈ। ਲਵਪ੍ਰੀਤ ਸਿੰਘ ਬਰਿਆਰ, ਕੌਰ ਇੰਮੀਗ੍ਰੇਸ਼ਨ ਦੇ ਪੇਜ਼ ਤੇ ਸਪਾਊਸ ਵੀਜ਼ਾ ਦੀਆਂ ਦੇ ਆ ਰਹੇ ਵੀਜ਼ਿਆਂ ਦੀਆਂ ਪੋਸਟਾਂ ਤੇ ਵੀਡੀਓਜ਼ ਨੂੰ ਦੇਖ ਕੇ ਦਫ਼ਤਰ ਆਇਆ ਸੀ । ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਲਵਪ੍ਰੀਤ ਸਿੰਘ ਬਰਿਆਰ ਦੀ ਪ੍ਰੋਫਾਈਲ ਦੇਖਣ ਤੋਂ ਬਾਅਦ ਫਾਈਲ 07 ਮਾਰਚ 2024 ਨੂੰ ਅੰਬੈਂਸੀ ‘ਚ ਲਗਾਈ ਤੇ 19 ਸਤੰਬਰ 2024 ਨੂੰ ਵੀਜ਼ਾ ਆ ਗਿਆ । ਲਵਪ੍ਰੀਤ ਸਿੰਘ ਬਰਿਆਰ ਕੈਨੇਡਾ ਦੇ ਸ਼ਹਿਰ ਬਰਨਬੀ, ਬ੍ਰਿਟਿਸ਼ ਕੋਲੰਬੀਆ ਵਿੱਚ ਆਪਣੀ ਪਤਨੀ ਕੋਲ ਜਾ ਰਿਹਾ ਹੈ।

Lovepreet Singh Got Canada Spouse Visa. Lovepreet Singh Bariyar (son of Lakhwinder Singh and Paramjit Kaur) resident of Akhara, Tehsil Jagraon, District Ludhiana, got a Canada Spouse Visa in 6 months and 11 days with the help of Kaur Immigration.

ਰਿਫਿਊਜ਼ਲਾਂ(Refusals):- ਕੋਈ ਵੀਂ ਨਹੀ।
ਪੜ੍ਹਾਈ(Education):- 2016 ‘ਚ ਦਸਵੀ ਮ੍ਰੈਟਿਕ ਸਟਰੀਮ ਨਾਲ ਪਾਸ ਕੀਤੀ ਸੀ ।

ਕੌਰ ਇੰਮੀਗ੍ਰੇਸ਼ਨ ਦੀ ਟੀਮ ਵੱਲੋਂ ਲਵਪ੍ਰੀਤ ਸਿੰਘ ਬਰਿਆਰ ਨੂੰ ਤੇ ਉਸ ਦੇ ਪਰਿਵਾਰ ਨੂੰ ਬਹੁਤ ਬਹੁਤ ਵਧਾਈਆਂ।

#ਜੇਕਰ_ਤੁਸੀ_ਵੀ
1. ਹੋ ਬਾਰ੍ਹਵੀਂ ਪਾਸ ਤਾਂ ਹੁਣ ਵੀ ਜਾ ਸਕਦੇ ਹੋ ਆਪਣੇ ਸਪਾਊਸ ਨਾਲ ਇਕੱਠਿਆਂ ਕੈਨੇਡਾ
2. ਸਟੱਡੀ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ ਜਾਂ ਸਟੂਡੈਂਟ ਤੇ ਸਪਾਊਸ ਦਾ ਇਕੱਠਿਆਂ ਦਾ ਕੈਨੇਡਾ ਦਾ ਵੀਜ਼ਾ ਲਗਾਉਣਾ ਚਾਹੁੰਦੇ ਹੋ ਜਾਂ ਫਿਰ ਤੁਹਾਡਾ ਸਪਾਊਸ ਕੈਨੇਡਾ ਪੜ੍ਹ ਰਿਹਾ ਹੈ ਜਾਂ ਵਰਕ ਪਰਮਿਟ ਤੇ ਹੈ ਅਤੇ ਤੁਸੀਂ ਵੀ ਸਪਾਊਸ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ ਜਾਂ ਫਿਰ ਸਟੂਡੈਂਟ ਦਾ ਵੀਜ਼ਾ ਆ ਗਿਆ ਹੈ ਤੇ ਸਪਾਊਸ ਨੂੰ ਨਾਲ ਹੀ ਲਿਜਾਣਾ ਚਾਹੁੰਦੇ ਹੋ ਜਾਂ ਕੈਨੇਡਾ ਚ ਆਪਣਾ ਕਾਲਜ ਬਦਲਣਾ ਚਾਹੁੰਦੇ ਹੋ ਜਾਂ ਯੂ.ਕੇ. ਜਾਂ ਆਸਟ੍ਰੇਲੀਆ ਸਟੂਡੈਂਟ+ਸਪਾਊਸ ਵੀਜ਼ੇ ਤੇ ਜਾਣਾ ਚਾਹੁੰਦੇ ਹੋ ਜਾਂ ਤੁਹਾਡੇ ਘੱਟ ਹਨ ਬੈਂਡ ਸਕੋਰ ਪਰ ਤੁਸੀਂ ਬਾਹਰਲੇ ਦੇਸ਼ ਜਾਣਾ ਚਾਹੁੰਦੇ ਹੋ ਤਾਂ ਹੁਣ ਤੁਹਾਡੇ ਲਈ ਹੈ ਵਧੀਆ ਮੌਕਾ ਜਾਓ ਯੂਰਪ ਦੇਸ਼ਾਂ ਵਿੱਚ(ਜਰਮਨੀ, ਇਟਲੀ , ਸਵਿਟਰਜਰਲੈਂਡ, ਪੋਲੈਂਡ, ਫਿਨਲੈਂਡ, ਨੀਦਰਲੈਂਡ, ਡੈਨਮਾਰਕ, ਫਰਾਂਸ, ਆਇਰਲੈਂਡ ਆਦਿ) ਤੇ ਲਗਵਾਓ ਘੱਟ ਫੀਸ ਨਾਲ ਸਟੱਡੀ ਵੀਜ਼ਾ।
ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ
ਮੋਗਾ ਬਰਾਂਚ:- 96926-00084, 96927-00084, 96928-00084
ਅੰਮ੍ਰਿਤਸਰ ਬਰਾਂਚ : 96923-00084
ਜੀਰਾ ਬਰਾਂਚ 96925-00084
ਮੋਗਾ ਬਰਾਂਚ ਦਾ ਪਤਾ: Near Sri Satya Sai Murlidhar Ayurvedic College, Firozepur GT road, Duneke, Moga (ਨੇੜੇ ਸੱਤਿਆ ਸਾਂਈ ਮੁਰਲੀਧਰ ਆਯੁਰਵੈਦਿਕ ਕਾਲਜ, ਫਿਰੋਜ਼ਪੁਰ ਜੀ ਟੀ ਰੋਡ, ਦੁੱਨੇਕੇ, ਮੋਗਾ)
ਅੰਮ੍ਰਿਤਸਰ ਬਰਾਂਚ ਦਾ ਪਤਾ : SCO 41, Veer Enclave, Near Golden Gate and Ryan International School , Bypass Road, Amritsar(ਐਸ ਸੀ ਓ 41 , ਵੀਰ ਇਨਕਲੇਵ, ਨੇੜੇ ਗੋਲਡਨ ਗੇਟ ਅਤੇ ਰਿਆਨ ਇੰਟਰਨੈਸ਼ਨਲ ਸਕੂਲ, ਬਾਈਪਾਸ ਰੋਡ , ਅੰਮ੍ਰਿਤਸਰ)
ਹੈਦਰਾਬਾਦ ਬਰਾਂਚ ਦਾ ਪਤਾ : Office No.301, 3rd Floor, “Sonathalia Emerald”, Raj Bhavan Road, Somajiguda, Hyderabad.(ਆਫਿਸ ਨੰ. 301, ਤੀਸਰੀ ਮੰਜ਼ਿਲ, ਸੋਨਾਥਾਲੀਆ ਇਮਾਰਲਡ, ਰਾਜ ਭਵਨ ਰੋਡ, ਸੋਮਾਜੀਗੁਡਾ, ਹੈਦਰਾਬਾਦ)
ਜੀਰਾ ਬਰਾਂਚ ਦਾ ਪਤਾ: Ferozepur Road, Above UCO Bank, Zira (ਫਿਰੋਜਪੁਰ ਰੋਡ, ਯੂਕੋ ਬੈਂਕ ਦੇ ਉੱਪਰ, ਜੀਰਾ)


Discover more from kaur Immigration

Subscribe to get the latest posts sent to your email.

2 Comments

  • Jasmeet Kaur October 15, 2024

    congratulations

  • Harvinder Singh October 11, 2024

    congratulaitons team

Leave a Reply