ਬਾਇਓਮੈਟ੍ਰਿਕ ਤੋਂ ਬਾਅਦ 27 ਦਿਨਾਂ ‘ਚ ਮਿਲਿਆ ਨਵਦੀਪ ਕੌਰ ਨੂੰ ਕੈਨੇਡਾ ਦਾ ਸਟੂਡੈਂਟ ਵੀਜ਼ਾ
ਕੋਟਲਾ, ਜ਼ਿਲ੍ਹਾ ਫਿਰੋਜ਼ਪੁਰ ਦੀ ਰਹਿਣ ਵਾਲੀ ਨਵਦੀਪ ਕੌਰ ਨੂੰ ਕੌਰ ਇੰਮੀਗ੍ਰੇਸ਼ਨ ਦੀ ਮੱਦਦ ਨਾਲ ਬਾਇਓਮੈਟ੍ਰਿਕ ਤੋਂ ਬਾਅਦ 27 ਦਿਨ੍ਹਾਂ ‘ਚ ਮਿਲਿਆ ਕੈਨੇਡਾ ਦਾ ਸਟੂਡੈਂਟ ਵੀਜ਼ਾ। ਨਵਦੀਪ ਕੌਰ ਦੀ ਸਟੱਡੀ ਵਿੱਚ ਇੱਕ ਸਾਲ ਦਾ ਗੈਪ ਸੀ ਤੇ ਆਈਲੈਟਸ ਵਿਚੋਂ ਇੱਕ ਮੋਡਿਊਲ ਵਿਚੋਂ 5.5 ਬੈਂਡ ਸਕੋਰ ਸਨ। ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਨਵਦੀਪ ਕੌਰ ਦੇ ਸਟੱਡੀ ਦੇ ਦਸਤਾਵੇਜ ਦੇਖਣ ਤੋਂ ਬਾਅਦ ਰੀਝ ਨਾਲ ਫਾਈਲ ਤਿਆਰ ਕਰਕੇ 29 ਦਸੰਬਰ 2023 ਨੂੰ ਅੰਬੈਂਸੀ ‘ਚ ਲਗਾਈ ਤੇ 01 ਫਰਵਰੀ 2024 ਨੂੰ ਵੀਜ਼ਾ ਆ ਗਿਆ। ਨਵਦੀਪ ਕੌਰ ਕੈਨੇਡਾ ਦੇ ਸ਼ਹਿਰ ਲੈਕ ਲੇ ਬਿਚੇ, ਅਲਬਰਟਾ ਵਿੱਚ ਸਟੱਡੀ ਕਰਨ ਜਾ ਰਹੀ ਹੈ।
ਰਿਫਿਊਜ਼ਲਾਂ(Refusals):- ਕੋਈ ਨਹੀਂ।
ਆਈਲੈਟਸ ਸਕੋਰ(IELTS Score):- ਓਵਰਆਲ 7.0(L-7.5, R-7.5, W-6.5, S-5.5)
ਪੜ੍ਹਾਈ(Education):- 2021 ‘ਚ ਬਾਰ੍ਹਵੀਂ ਪਾਸ ਕੀਤੀ ਸੀ ।
ਕੌਰ ਇੰਮੀਗ੍ਰੇਸ਼ਨ ਦੀ ਟੀਮ ਵੱਲੋਂ ਨਵਦੀਪ ਕੌਰ ਨੂੰ ਟਰੱਕ ਭਰ ਕੇ ਵਧਾਈਆਂ।
ਹੁਣ ਆਇਲਟਸ ‘ਚੋਂ ਓਵਰਆਲ 6.0 ਬੈਂਡ ਤੇ PTE ‘ਚੋਂ ਓਵਰਆਲ 60 ਸਕੋਰ ਤੇ TOFEL ‘ਚੋਂ ਓਵਰਆਲ 83 ਸਕੋਰ ‘ਤੇ ਵੀ ਸਟੂਡੈਂਟ ਵੀਜ਼ਾ ਜਾਂ ਸਟੂਡੈਂਟ+ਸਪਾਊਸ ਵੀਜ਼ਾ ਕੌਰ ਇੰਮੀਗ੍ਰੇਸ਼ਨ ਦੀ ਮਦਦ ਨਾਲ ਲਾ ਸਕਦੇ ਹੋ ।
ਜੇਕਰਤੁਸੀਵੀ
- ਸਟੱਡੀ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ। ਜਾਂ
- ਸਟੂਡੈਂਟ ਤੇ ਸਪਾਊਸ ਦਾ ਇਕੱਠਿਆਂ ਦਾ ਕੈਨੇਡਾ ਦਾ ਵੀਜ਼ਾ ਲਗਾਉਣਾ ਚਾਹੁੰਦੇ ਹੋ । ਜਾਂ ਫਿਰ
- ਤੁਹਾਡਾ ਸਪਾਊਸ ਕੈਨੇਡਾ ਪੜ੍ਹ ਰਿਹਾ ਹੈ ਜਾਂ ਵਰਕ ਪਰਮਿਟ ਤੇ ਹੈ ਅਤੇ ਤੁਸੀਂ ਵੀ ਸਪਾਊਸ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ। ਜਾਂ ਫਿਰ
- ਸਟੂਡੈਂਟ ਦਾ ਵੀਜ਼ਾ ਆ ਗਿਆ ਹੈ ਤੇ ਸਪਾਊਸ ਨੂੰ ਨਾਲ ਹੀ ਲਿਜਾਣਾ ਚਾਹੁੰਦੇ ਹੋ ਜਾਂ ਕੈਨੇਡਾ ਚ ਆਪਣਾ ਕਾਲਜ ਬਦਲਣਾ ਚਾਹੁੰਦੇ ਹੋ ਜਾਂ ਯੂ.ਕੇ. ਜਾਂ ਆਸਟ੍ਰੇਲੀਆ ਸਟੂਡੈਂਟ+ਸਪਾਊਸ ਵੀਜ਼ੇ ਤੇ ਜਾਣਾ ਚਾਹੁੰਦੇ ਹੋ ।
ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ
ਮੋਗਾ ਬਰਾਂਚ:- 96926-00084
96927-00084
96928-00084
ਅੰਮ੍ਰਿਤਸਰ ਬਰਾਂਚ : 96923-00084
ਮੋਗਾ ਬਰਾਂਚ ਦਾ ਪਤਾ: Near Sri Satya Sai Murlidhar Ayurvedic College, Firozepur GT road, Duneke, Moga (ਨੇੜੇ ਸੱਤਿਆ ਸਾਂਈ ਮੁਰਲੀਧਰ ਆਯੁਰਵੈਦਿਕ ਕਾਲਜ, ਫਿਰੋਜ਼ਪੁਰ ਜੀ ਟੀ ਰੋਡ, ਦੁੱਨੇਕੇ, ਮੋਗਾ)
ਅੰਮ੍ਰਿਤਸਰ ਬਰਾਂਚ ਦਾ ਪਤਾ : SCO 41, Veer Enclave, Near Golden Gate and Ryan International School , Bypass Road, Amritsar(ਐਸ ਸੀ ਓ 41 , ਵੀਰ ਇਨਕਲੇਵ, ਨੇੜੇ ਗੋਲਡਨ ਗੇਟ ਅਤੇ ਰਿਆਨ ਇੰਟਰਨੈਸ਼ਨਲ ਸਕੂਲ, ਬਾਈਪਾਸ ਰੋਡ , ਅੰਮ੍ਰਿਤਸਰ)
ਹੈਦਰਾਬਾਦ ਬਰਾਂਚ ਦਾ ਪਤਾ : Office No.301, 3rd Floor, “Sonathalia Emerald”, Raj Bhavan Road, Somajiguda, Hyderabad.(ਆਫਿਸ ਨੰ. 301, ਤੀਸਰੀ ਮੰਜ਼ਿਲ, ਸੋਨਾਥਾਲੀਆ ਇਮਾਰਲਡ, ਰਾਜ ਭਵਨ ਰੋਡ, ਸੋਮਾਜੀਗੁਡਾ, ਹੈਦਰਾਬਾਦ)
studyincanada #studyabroad #CanadaImmigration #studyinalberta
studentrecruitment #kaurimmigrationservices #studentspousevisacanadatogether #spousevisa #studypermitcanada
Discover more from kaur Immigration
Subscribe to get the latest posts sent to your email.