The Power of Persistence: Amandeep Kaur’s Journey to Canada – How She Turned Educational Gaps into Visa Victory

ਡਿਗਰੀ ਹੋਲਡਰ ਨੇ ਹਾਸਿਲ ਕੀਤਾ ਕੈਨੇਡਾ ਦਾ ਸਟੂਡੈਂਟ ਵੀਜ਼ਾ, ਚਾਰ ਸਾਲ ਦੇ ਗੈਪ ਦੇ ਬਾਵਜੂਦ ਅਮਨਦੀਪ ਕੌਰ , ਸਮਰਾਲਾ , ਲੁਧਿਆਣਾ ਦਾ ਲੱਗਾ ਕੈਨੇਡਾ ਦਾ ਸਟੂਡੈਂਟ ਵੀਜ਼ਾ

ਹਾਊਸ ਨੰਬਰ 173, ਵਾਰਡ ਨੰ. 8, ਬਹਿਲੋਪੁਰ ਰੋਡ ਸਮਰਾਲਾ, ਜ਼ਿਲ੍ਹਾ ਲੁਧਿਆਣਾ ਦੀ ਰਹਿਣ ਵਾਲੀ ਅਮਨਦੀਪ ਕੌਰ ਸੁਪਤਨੀ ਕਰਨ ਚੌਧਰੀ ਨੇ ਕੌਰ ਇੰਮੀਗ੍ਰੇਸ਼ਨ ਦੀ ਮੱਦਦ ਨਾਲ ਇੱਕ ਮਹੀਨਾ ਤੇ ਛੱਬੀ ਦਿਨਾਂ ‘ਚ ਹਾਸਿਲ ਕੀਤਾ ਕੈਨੇਡਾ ਦਾ ਸਟੂਡੈਂਟ ਵੀਜ਼ਾ।  ਅਮਨਦੀਪ ਕੌਰ ਦੀ ਸਟੱਡੀ ਵੀਜ਼ਾ ਵਿੱਚ ਚਾਰ ਸਾਲ ਦਾ ਗੈਪ ਸੀ ਤੇ ਉਹ ਇੰਡੀਆ ਵਿਚ ਹੀ ਡਬਲ ਡਿਗਰੀ ਹੋਲਡਰ ਸੀ। ਅਮਨਦੀਪ ਕੌਰ ਤੇ ਉਸਦੇ ਪਤੀ ਸ਼ੋਸ਼ਲ ਮੀਡੀਆ ਤੇ ਲਗਾਤਾਰ ਆ ਰਹੇ ਕੌਰ ਇੰਮੀਗ੍ਰੇਸਨ ਦੇ ਵੀਜਿਆਂ ਦੀਆਂ ਪੋਸਟਾਂ ਨੂੰ ਦੇਖ ਕੇ ਦਫਤਰ ਆਏ ਸਨ। ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਅਮਨਦੀਪ ਕੌਰ ਦੀ ਪ੍ਰੋਫਾਈਲ ਦੇਖਣ ਤੋਂ ਬਾਅਦ ਰੀਝ ਨਾਲ ਫਾਈਲ ਤਿਆਰ ਕਰਕੇ 26 ਦਸੰਬਰ 2023 ਨੂੰ ਅੰਬੈਂਸੀ ‘ਚ ਲਗਾਈ ਤੇ 21 ਫਰਵਰੀ 2024 ਨੂੰ ਵੀਜ਼ਾ ਆ ਗਿਆ। ਅਮਨਦੀਪ ਕੌਰ ਕੈਨੇਡਾ ਦੇ ਸ਼ਹਿਰ ਲੈਕ ਲੇ ਬਿਚੇ, ਅਲਬਰਟਾ ਵਿੱਚ ਸਟੱਡੀ ਕਰਨ ਜਾ ਰਹੀ ਹੈ।
ਰਿਫਿਊਜ਼ਲਾਂ(Refusals):- ਕੋਈ ਨਹੀਂ।
ਆਈਲੈਟਸ ਸਕੋਰ(IELTS Score):- ਓਵਰਆਲ 6.5(L-6.5,W-6.0,R-7.0,S-6.0)
ਪੜ੍ਹਾਈ(Education):- 2019 ‘ਚ ਬੈਚਲਰ ਆਫ ਐਜੂਕੇਸ਼ਨ(ਬੀ.ਐੱਡ) ਨਾਲ ਪਾਸ ਕੀਤੀ ਸੀ।
ਕੌਰ ਇੰਮੀਗ੍ਰੇਸ਼ਨ ਦੀ ਟੀਮ ਵੱਲੋਂ ਅਮਨਦੀਪ ਕੌਰ ਨੂੰ ਟਰੱਕ ਭਰ ਕੇ ਵਧਾਈਆਂ।
# ਹੁਣ ਆਇਲਟਸ ‘ਚੋਂ ਓਵਰਆਲ 6.0 ਬੈਂਡ ਤੇ PTE ‘ਚੋਂ ਓਵਰਆਲ 60 ਸਕੋਰ ਤੇ TOFEL ‘ਚੋਂ ਓਵਰਆਲ 83 ਸਕੋਰ ‘ਤੇ ਵੀ ਸਟੂਡੈਂਟ ਵੀਜ਼ਾ ਜਾਂ ਸਟੂਡੈਂਟ+ਸਪਾਊਸ ਵੀਜ਼ਾ ਕੌਰ ਇੰਮੀਗ੍ਰੇਸ਼ਨ ਦੀ ਮਦਦ ਨਾਲ ਲਾ ਸਕਦੇ ਹੋ ।
#ਜੇਕਰ_ਤੁਸੀ_ਵੀ
1. ਸਟੱਡੀ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ।     ਜਾਂ
2. ਸਟੂਡੈਂਟ ਤੇ ਸਪਾਊਸ ਦਾ ਇਕੱਠਿਆਂ ਦਾ ਕੈਨੇਡਾ ਦਾ ਵੀਜ਼ਾ ਲਗਾਉਣਾ ਚਾਹੁੰਦੇ ਹੋ ।     ਜਾਂ ਫਿਰ
3. ਤੁਹਾਡਾ ਸਪਾਊਸ ਕੈਨੇਡਾ ਪੜ੍ਹ ਰਿਹਾ ਹੈ ਜਾਂ ਵਰਕ ਪਰਮਿਟ ਤੇ ਹੈ ਅਤੇ ਤੁਸੀਂ ਵੀ ਸਪਾਊਸ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ। ਜਾਂ ਫਿਰ
4. ਸਟੂਡੈਂਟ ਦਾ ਵੀਜ਼ਾ ਆ ਗਿਆ ਹੈ ਤੇ ਸਪਾਊਸ ਨੂੰ ਨਾਲ ਹੀ ਲਿਜਾਣਾ ਚਾਹੁੰਦੇ ਹੋ  ਜਾਂ  ਕੈਨੇਡਾ ਚ ਆਪਣਾ ਕਾਲਜ ਬਦਲਣਾ ਚਾਹੁੰਦੇ ਹੋ ਜਾਂ ਯੂ.ਕੇ. ਜਾਂ ਆਸਟ੍ਰੇਲੀਆ ਸਟੂਡੈਂਟ+ਸਪਾਊਸ ਵੀਜ਼ੇ ਤੇ ਜਾਣਾ ਚਾਹੁੰਦੇ ਹੋ ।
ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ
ਮੋਗਾ ਬਰਾਂਚ:- 96926-00084
      96927-00084
      96928-00084
ਅੰਮ੍ਰਿਤਸਰ ਬਰਾਂਚ :  96923-00084
ਮੋਗਾ ਬਰਾਂਚ ਦਾ ਪਤਾ: Near Sri Satya Sai Murlidhar Ayurvedic College, Firozepur GT road,  Duneke, Moga (ਨੇੜੇ ਸੱਤਿਆ ਸਾਂਈ ਮੁਰਲੀਧਰ ਆਯੁਰਵੈਦਿਕ ਕਾਲਜ,  ਫਿਰੋਜ਼ਪੁਰ ਜੀ ਟੀ ਰੋਡ, ਦੁੱਨੇਕੇ, ਮੋਗਾ)
ਅੰਮ੍ਰਿਤਸਰ ਬਰਾਂਚ ਦਾ ਪਤਾ : SCO 41, Veer Enclave, Near Golden Gate and Ryan International School , Bypass Road, Amritsar(ਐਸ ਸੀ ਓ 41 , ਵੀਰ ਇਨਕਲੇਵ, ਨੇੜੇ ਗੋਲਡਨ ਗੇਟ ਅਤੇ ਰਿਆਨ ਇੰਟਰਨੈਸ਼ਨਲ ਸਕੂਲ, ਬਾਈਪਾਸ ਰੋਡ , ਅੰਮ੍ਰਿਤਸਰ)
ਹੈਦਰਾਬਾਦ ਬਰਾਂਚ ਦਾ ਪਤਾ : Office No.301, 3rd Floor, “Sonathalia Emerald”, Raj Bhavan Road, Somajiguda, Hyderabad.(ਆਫਿਸ ਨੰ. 301, ਤੀਸਰੀ ਮੰਜ਼ਿਲ, ਸੋਨਾਥਾਲੀਆ ਇਮਾਰਲਡ, ਰਾਜ ਭਵਨ ਰੋਡ, ਸੋਮਾਜੀਗੁਡਾ, ਹੈਦਰਾਬਾਦ)
#studyincanada #studyabroad #CanadaImmigration #studyinalberta #studentrecruitment #kaurimmigrationservices #studentspousevisacanadatogether #spousevisa #studypermitcanada

Discover more from kaur Immigration

Subscribe to get the latest posts sent to your email.

6 Comments

  • Anonymous May 10, 2024

    Congratulations 🎉🎉🎉

  • Anonymous May 9, 2024

    congratulations 🙂

  • kaurimmigration93 May 9, 2024

    congratsss

  • gonika095 May 9, 2024

    Congratulations 👏👏🎉🎉🎉

  • kaurimmigration18 May 9, 2024

    congrats

  • Paramjit jandu May 9, 2024

    Congratulations

Leave a Reply