ਮਾਹਲਾ ਕਲ੍ਹਾਂ, ਤਹਿਸੀਲ ਤਹਿਸੀਲ ਬਾਘਾਪੁਰਾਣਾ, ਜ਼ਿਲ੍ਹਾ ਮੋਗਾ ਦੇ ਰਹਿਣ ਵਾਲੇ ਅਰਸ਼ਦੀਪ ਸਿੰਘ ਸੈਨੀ(ਪੁੱਤਰ ਕੁਲਬੀਰ ਸਿੰਘ ਤੇ ਪਰਮਜੀਤ ਕੌਰ) ਨੂੰ ਕੌਰ ਇੰਮੀਗ੍ਰੇਸ਼ਨ ਦੀ ਮੱਦਦ ਨਾਲ ਥੋੜ੍ਹੇ ਦਿਨਾਂ ‘ਚ ਮਿਲਿਆ ਕੈਨੇਡਾ ਦਾ ਸਪਾਊਸ ਵੀਜ਼ਾ। ਅਰਸ਼ਦੀਪ ਵਿਜ਼ਟਰ ਵੀਜ਼ਾ ਦੀਆਂ ਦੋ ਰਿਫਿਊਜ਼ਲਾਂ ਕਿਸੇ ਹੋਰ ਏਜੰਸੀ ਤੋਂ ਲੈ ਕੇ ਆਇਆ ਸੀ। ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਅਰਸ਼ਦੀਪ ਸਿੰਘ ਸੈਨੀ ਦੀ ਫਾਈਲ ਰੀਝ ਨਾਲ ਤਿਆਰ ਕਰਕੇ ਅੰਬੈਂਸੀ ‘ਚ ਲਗਾਈ ਤੇ ਥੋੜ੍ਹੇ ਦਿਨਾਂ ‘ਚ ਹੀ ਵੀਜ਼ਾ ਆ ਗਿਆ। ਅਰਸ਼ਦੀਪ ਸਿੰਘ ਕੈਨੇਡਾ ਦੇ ਸ਼ਹਿਰ Coquitlam, ਬ੍ਰਿਟਿਸ਼ ਕੰਲੋਬੀਆ ਵਿੱਚ ਜਾ ਰਿਹਾ ਹੈ।
ਰਿਫਿਊਜ਼ਲਾਂ(Refusals):- ਦੋ ਰਿਫਿਊਜ਼ਲਾਂ ਵਿਜ਼ਟਰ ਵੀਜ਼ਾ।
ਪੜ੍ਹਾਈ(Education):- 2014 ‘ਚ ਬਾਰ੍ਹਵੀਂ ਪਾਸ ਕੀਤੀ ਸੀ।
ਕੌਰ ਇੰਮੀਗ੍ਰੇਸ਼ਨ ਦੀ ਟੀਮ ਵੱਲੋਂ ਅਰਸ਼ਦੀਪ ਸਿੰਘ ਸੈਨੀ ਨੂੰ ਟਰੱਕ ਭਰ ਕੇ ਵਧਾਈਆਂ।
Discover more from kaur Immigration
Subscribe to get the latest posts to your email.