ਨਰਿੰਦਰਪਾਲ ਸਿੰਘ ਸੱਗੂ ਦਾ ਲੱਗਾ ਕੈਨੇਡਾ ਦਾ ਸਪਾਊਸ ਵੀਜ਼ਾ

ਨਰਿੰਦਰਪਾਲ ਸਿੰਘ ਸੱਗੂ ਦਾ ਲੱਗਾ ਕੈਨੇਡਾ ਦਾ ਸਪਾਊਸ ਵੀਜ਼ਾ

ਅਮ੍ਰਿੰਤਸਰ ਰੋਡ ਵਿਸ਼ਵਕਰਮਾ ਮਹੱਲਾ, ਕੋਟ ਈਸੇ ਖਾਂ, ਜ਼ਿਲ੍ਹਾ ਮੋਗਾ ਦੇ ਰਹਿਣ ਵਾਲੇ ਨਰਿੰਦਰਪਾਲ ਸਿੰਘ ਸੱਗੂ(ਪੁੱਤਰ ਜਸਵੰਤ ਸਿੰਘ ਤੇ ਮਲਕੀਤ ਕੌਰ) ਨੂੰ ਕੌਰ ਇੰਮੀਗ੍ਰੇਸ਼ਨ ਦੀ ਮੱਦਦ ਨਾਲ ਚਾਰ ਮਹੀਨੇ ਤੇ 26 ਦਿਨ੍ਹਾਂ ‘ਚ ਹਾਸਿਲ ਕੀਤਾ ਕੈਨੇਡਾ ਦਾ ਸਪਾਊਸ ਵੀਜ਼ਾ। ਨਰਿੰਦਰਪਾਲ ਸਿੰਘ ਸੱਗੂ ਦੀ ਪਤਨੀ ਗੁਰਵੀਰ ਕੌਰ ਦਾ ਵੀਜ਼ਾ ਵੀ ਕੌਰ ਇੰਮੀਗ੍ਰੇਸ਼ਨ ਨੇ ਲਗਵਾ ਕੇ ਦਿੱਤਾ ਸੀ ਤੇ ਉਹ ਸਤੰਬਰ 2023 ਇਨਟੇਕ ਚ ਕੈਨੇਡਾ ਸਟੱਡੀ ਵੀਜ਼ਾ ਤੇ ਗਈ ਸੀ। ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਨਰਿੰਦਰਪਾਲ ਸਿੰਘ ਸੱਗੂ ਦੀ ਪ੍ਰੋਫਾਈਲ ਦੇਖਣ ਤੋਂ ਬਾਅਦ ਰੀਝ ਨਾਲ ਫਾਈਲ ਤਿਆਰ ਕਰਕੇ 20 ਦਸੰਬਰ 2023 ਨੂੰ ਅੰਬੈਂਸੀ ‘ਚ ਲਗਾਈ ਤੇ 15 ਮਈ 2024 ਨੂੰ ਵੀਜ਼ਾ ਆ ਗਿਆ। ਨਰਿੰਦਰਪਾਲ ਸਿੰਘ ਸੱਗੂ ਕੈਨੇਡਾ ਦੇ ਸ਼ਹਿਰ ਵੈਨਕੂਵਰ, ਬ੍ਰਿਟਿਸ਼ ਕੰਲੋਬੀਆਂ ਵਿੱਚ ਜਾ ਰਿਹਾ ਹੈ।
ਪੜ੍ਹਾਈ(Education):- 2016 ‘ਚ ਬੀ ਐਸ ਸੀ ਐਗਰੀਕਲਚਰ ਪਾਸ ਕੀਤੀ ਸੀ ।
ਕੌਰ ਇੰਮੀਗ੍ਰੇਸ਼ਨ ਦੀ ਟੀਮ ਵੱਲੋਂ ਨਰਿਦੰਰਪਾਲ ਸਿੰਘ ਸੱਗੂ ਨੂੰ ਟਰੱਕ ਭਰ ਕੇ ਵਧਾਈਆਂ।
# ਹੁਣ ਆਇਲਟਸ ‘ਚੋਂ ਓਵਰਆਲ 6.0 ਬੈਂਡ ਤੇ PTE ‘ਚੋਂ ਓਵਰਆਲ 60 ਸਕੋਰ ਤੇ TOFEL ‘ਚੋਂ ਓਵਰਆਲ 83 ਸਕੋਰ ‘ਤੇ ਵੀ ਸਟੂਡੈਂਟ ਵੀਜ਼ਾ ਜਾਂ ਸਟੂਡੈਂਟ+ਸਪਾਊਸ ਵੀਜ਼ਾ ਕੌਰ ਇੰਮੀਗ੍ਰੇਸ਼ਨ ਦੀ ਮਦਦ ਨਾਲ ਲਾ ਸਕਦੇ ਹੋ ।

 #ਜੇਕਰ_ਤੁਸੀ_ਵੀ

1. ਸਟੱਡੀ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ ਜਾਂ ਸਟੂਡੈਂਟ ਤੇ ਸਪਾਊਸ ਦਾ ਇਕੱਠਿਆਂ ਦਾ ਕੈਨੇਡਾ ਦਾ ਵੀਜ਼ਾ ਲਗਾਉਣਾ ਚਾਹੁੰਦੇ ਹੋ ਜਾਂ ਫਿਰ ਤੁਹਾਡਾ ਸਪਾਊਸ ਕੈਨੇਡਾ ਪੜ੍ਹ ਰਿਹਾ ਹੈ ਜਾਂ ਵਰਕ ਪਰਮਿਟ ਤੇ ਹੈ ਅਤੇ ਤੁਸੀਂ ਵੀ ਸਪਾਊਸ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ ਜਾਂ ਫਿਰ ਸਟੂਡੈਂਟ ਦਾ ਵੀਜ਼ਾ ਆ ਗਿਆ ਹੈ ਤੇ ਸਪਾਊਸ ਨੂੰ ਨਾਲ ਹੀ ਲਿਜਾਣਾ ਚਾਹੁੰਦੇ ਹੋ ਜਾਂ ਕੈਨੇਡਾ ਚ ਆਪਣਾ ਕਾਲਜ ਬਦਲਣਾ ਚਾਹੁੰਦੇ ਹੋ ਜਾਂ ਯੂ.ਕੇ. ਜਾਂ ਆਸਟ੍ਰੇਲੀਆ ਸਟੂਡੈਂਟ+ਸਪਾਊਸ ਵੀਜ਼ੇ ਤੇ ਜਾਣਾ ਚਾਹੁੰਦੇ ਹੋ ਜਾਂ ਤੁਹਾਡੇ ਘੱਟ ਹਨ ਬੈਂਡ ਸਕੋਰ ਪਰ ਤੁਸੀਂ ਬਾਹਰਲੇ ਦੇਸ਼ ਜਾਣਾ ਚਾਹੁੰਦੇ ਹੋ ਤਾਂ ਹੁਣ ਤੁਹਾਡੇ ਲਈ ਹੈ ਵਧੀਆ ਮੌਕਾ ਜਾਓ ਯੂਰਪ ਦੇਸ਼ਾਂ ਵਿੱਚ(ਜਰਮਨੀ, ਇਟਲੀ , ਸਵਿਟਰਜਰਲੈਂਡ, ਪੋਲੈਂਡ, ਫਿਨਲੈਂਡ, ਨੀਦਰਲੈਂਡ, ਡੈਨਮਾਰਕ, ਫਰਾਂਸ, ਆਇਰਲੈਂਡ ਆਦਿ) ਤੇ ਲਗਵਾਓ ਘੱਟ ਫੀਸ ਨਾਲ ਸਟੱਡੀ ਵੀਜ਼ਾ।
ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ
ਮੋਗਾ ਬਰਾਂਚ:- 96926-00084, 96927-00084, 96928-00084
ਅੰਮ੍ਰਿਤਸਰ ਬਰਾਂਚ : 96923-00084
ਮੋਗਾ ਬਰਾਂਚ ਦਾ ਪਤਾ: Near Sri Satya Sai Murlidhar Ayurvedic College, Firozepur GT road, Duneke, Moga (ਨੇੜੇ ਸੱਤਿਆ ਸਾਂਈ ਮੁਰਲੀਧਰ ਆਯੁਰਵੈਦਿਕ ਕਾਲਜ, ਫਿਰੋਜ਼ਪੁਰ ਜੀ ਟੀ ਰੋਡ, ਦੁੱਨੇਕੇ, ਮੋਗਾ)
ਅੰਮ੍ਰਿਤਸਰ ਬਰਾਂਚ ਦਾ ਪਤਾ : SCO 41, Veer Enclave, Near Golden Gate and Ryan International School , Bypass Road, Amritsar(ਐਸ ਸੀ ਓ 41 , ਵੀਰ ਇਨਕਲੇਵ, ਨੇੜੇ ਗੋਲਡਨ ਗੇਟ ਅਤੇ ਰਿਆਨ ਇੰਟਰਨੈਸ਼ਨਲ ਸਕੂਲ, ਬਾਈਪਾਸ ਰੋਡ , ਅੰਮ੍ਰਿਤਸਰ)
ਹੈਦਰਾਬਾਦ ਬਰਾਂਚ ਦਾ ਪਤਾ : Office No.301, 3rd Floor, “Sonathalia Emerald”, Raj Bhavan Road, Somajiguda, Hyderabad.(ਆਫਿਸ ਨੰ. 301, ਤੀਸਰੀ ਮੰਜ਼ਿਲ, ਸੋਨਾਥਾਲੀਆ ਇਮਾਰਲਡ, ਰਾਜ ਭਵਨ ਰੋਡ, ਸੋਮਾਜੀਗੁਡਾ, ਹੈਦਰਾਬਾਦ)


Discover more from kaur Immigration

Subscribe to get the latest posts sent to your email.

1 Comment

  • sumanthind601 July 27, 2024

    Congratulations

Leave a Reply