ਸੱਤ ਦਿਨਾਂ ‘ਚ ਮਿਲਿਆ ਕਮਲਪ੍ਰੀਤ ਕੌਰ ਨੂੰ ਕੈਨੇਡਾ ਦਾ ਸਟੂਡੈਂਟ ਵੀਜ਼ਾ

ਸੱਤ ਦਿਨਾਂ ‘ਚ ਮਿਲਿਆ ਕਮਲਪ੍ਰੀਤ ਕੌਰ ਨੂੰ ਕੈਨੇਡਾ ਦਾ ਸਟੂਡੈਂਟ ਵੀਜ਼ਾ

ਰਾਮੂਵਾਲਾ, ਜ਼ਿਲ੍ਹਾ ਬਠਿੰਡਾ ਦੀ ਰਹਿਣ ਵਾਲੀ ਕਮਲਪ੍ਰੀਤ ਕੌਰ(ਪੁੱਤਰੀ ਸਵ.ਹਰਬੰਸ ਸਿੰਘ ਤੇ ਜਸਵਿੰਦਰ ਕੌਰ) ਨੂੰ ਕੌਰ ਇੰਮੀਗ੍ਰੇਸ਼ਨ ਦੀ ਮੱਦਦ ਨਾਲ ਬਾਇਮੈਟ੍ਰਿਕ ਤੋਂ ਬਾਅਦ ਸੱਤ ਦਿਨਾਂ ਚ ਮਿਲਿਆ ਕੈਨੇਡਾ ਦਾ ਸਟੂਡੈਂਟ ਵੀਜ਼ਾ। ਕਮਲਪ੍ਰੀਤ ਕੌਰ ਦੀ ਸਟੱਡੀ ਵਿੱਚ ਦੋ ਸਾਲਾਂ ਦਾ ਗੈਪ ਸੀ ਤੇ ਆਈਲੈਟਸ ਵਿਚੋਂ ਦੋ ਮੋਡਿਊਲ ਚੋਂ 5.5 ਬੈਂਡ ਸਕੋਰ ਸਨ। ਕਮਲਪ੍ਰੀਤ ਕੌਰ ਤੇ ਉਸਦੀ ਮਾਤਾ ਜੀ ਕੌਰ ਇੰਮੀਗ੍ਰੇਸ਼ਨ ਦੀਆਂ ਸ਼ੋਸ਼ਲ ਮੀਡੀਆ ਤੇ ਪੋਸਟਾਂ ਤੇ ਵੀਡੀਓਜ਼ ਨੂੰ ਦੇਖ ਕੇ ਹੀ ਦਫ਼ਤਰ ਆਏ ਸਨ। ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਕਮਲਪ੍ਰੀਤ ਕੌਰ ਦੀ ਪ੍ਰੋਫਾਈਲ ਦੇਖਣ ਤੋਂ ਬਾਅਦ ਫਾਈਲ 11 ਮਈ 2024 ਨੂੰ ਅੰਬੈਂਸੀ ‘ਚ ਲਗਾਈ ਤੇ 27 ਮਈ 2024 ਨੂੰ ਵੀਜ਼ਾ ਆ ਗਿਆ। ਕਮਲਪ੍ਰੀਤ ਕੌਰ ਕੈਨੇਡਾ ਦੇ ਸ਼ਹਿਰ ਵੈਨਕੂਵਰ, ਬ੍ਰਿਟਿਸ਼ ਕੰਲੋਬੀਆਂ ਵਿੱਚ ਜਾ ਰਹੀ ਹੈ।
ਰਿਫਿਊਜ਼ਲਾਂ(Refusals) ਕੋਈ ਨਹੀਂ।
ਆਈਲੈਟਸ ਸਕੋਰ(IELTS):- ਓਵਰਆਲ 6.0(L-5.5,W-6.0,R-5.5,S-6.5)
ਪੜ੍ਹਾਈ(Education):- 2022 ‘ਚ ਬਾਰ੍ਹਵੀਂ ਪਾਸ ਕੀਤੀ ਸੀ ।
ਕੌਰ ਇੰਮੀਗ੍ਰੇਸ਼ਨ ਦੀ ਟੀਮ ਵੱਲੋਂ ਕਮਲਪ੍ਰੀਤ ਕੌਰ ਨੂੰ ਟਰੱਕ ਭਰ ਕੇ ਵਧਾਈਆਂ।
# ਹੁਣ ਆਇਲਟਸ ‘ਚੋਂ ਓਵਰਆਲ 6.0 ਬੈਂਡ ਤੇ PTE ‘ਚੋਂ ਓਵਰਆਲ 60 ਸਕੋਰ ਤੇ TOFEL ‘ਚੋਂ ਓਵਰਆਲ 83 ਸਕੋਰ ‘ਤੇ ਵੀ ਸਟੂਡੈਂਟ ਵੀਜ਼ਾ ਜਾਂ ਸਟੂਡੈਂਟ+ਸਪਾਊਸ ਵੀਜ਼ਾ ਕੌਰ ਇੰਮੀਗ੍ਰੇਸ਼ਨ ਦੀ ਮਦਦ ਨਾਲ ਲਾ ਸਕਦੇ ਹੋ ।
#ਜੇਕਰ_ਤੁਸੀ_ਵੀ
1. ਸਟੱਡੀ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ ਜਾਂ ਸਟੂਡੈਂਟ ਤੇ ਸਪਾਊਸ ਦਾ ਇਕੱਠਿਆਂ ਦਾ ਕੈਨੇਡਾ ਦਾ ਵੀਜ਼ਾ ਲਗਾਉਣਾ ਚਾਹੁੰਦੇ ਹੋ ਜਾਂ ਫਿਰ ਤੁਹਾਡਾ ਸਪਾਊਸ ਕੈਨੇਡਾ ਪੜ੍ਹ ਰਿਹਾ ਹੈ ਜਾਂ ਵਰਕ ਪਰਮਿਟ ਤੇ ਹੈ ਅਤੇ ਤੁਸੀਂ ਵੀ ਸਪਾਊਸ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ ਜਾਂ ਫਿਰ ਸਟੂਡੈਂਟ ਦਾ ਵੀਜ਼ਾ ਆ ਗਿਆ ਹੈ ਤੇ ਸਪਾਊਸ ਨੂੰ ਨਾਲ ਹੀ ਲਿਜਾਣਾ ਚਾਹੁੰਦੇ ਹੋ ਜਾਂ ਕੈਨੇਡਾ ਚ ਆਪਣਾ ਕਾਲਜ ਬਦਲਣਾ ਚਾਹੁੰਦੇ ਹੋ ਜਾਂ ਯੂ.ਕੇ. ਜਾਂ ਆਸਟ੍ਰੇਲੀਆ ਸਟੂਡੈਂਟ+ਸਪਾਊਸ ਵੀਜ਼ੇ ਤੇ ਜਾਣਾ ਚਾਹੁੰਦੇ ਹੋ ਜਾਂ ਤੁਹਾਡੇ ਘੱਟ ਹਨ ਬੈਂਡ ਸਕੋਰ ਪਰ ਤੁਸੀਂ ਬਾਹਰਲੇ ਦੇਸ਼ ਜਾਣਾ ਚਾਹੁੰਦੇ ਹੋ ਤਾਂ ਹੁਣ ਤੁਹਾਡੇ ਲਈ ਹੈ ਵਧੀਆ ਮੌਕਾ ਜਾਓ ਯੂਰਪ ਦੇਸ਼ਾਂ ਵਿੱਚ(ਜਰਮਨੀ, ਇਟਲੀ , ਸਵਿਟਰਜਰਲੈਂਡ, ਪੋਲੈਂਡ, ਫਿਨਲੈਂਡ, ਨੀਦਰਲੈਂਡ, ਡੈਨਮਾਰਕ, ਫਰਾਂਸ, ਆਇਰਲੈਂਡ ਆਦਿ) ਤੇ ਲਗਵਾਓ ਘੱਟ ਫੀਸ ਨਾਲ ਸਟੱਡੀ ਵੀਜ਼ਾ।
ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ
ਮੋਗਾ ਬਰਾਂਚ:- 96926-00084, 96927-00084, 96928-00084
ਅੰਮ੍ਰਿਤਸਰ ਬਰਾਂਚ : 96923-00084
ਮੋਗਾ ਬਰਾਂਚ ਦਾ ਪਤਾ: Near Sri Satya Sai Murlidhar Ayurvedic College, Firozepur GT road, Duneke, Moga (ਨੇੜੇ ਸੱਤਿਆ ਸਾਂਈ ਮੁਰਲੀਧਰ ਆਯੁਰਵੈਦਿਕ ਕਾਲਜ, ਫਿਰੋਜ਼ਪੁਰ ਜੀ ਟੀ ਰੋਡ, ਦੁੱਨੇਕੇ, ਮੋਗਾ)
ਅੰਮ੍ਰਿਤਸਰ ਬਰਾਂਚ ਦਾ ਪਤਾ : SCO 41, Veer Enclave, Near Golden Gate and Ryan International School , Bypass Road, Amritsar(ਐਸ ਸੀ ਓ 41 , ਵੀਰ ਇਨਕਲੇਵ, ਨੇੜੇ ਗੋਲਡਨ ਗੇਟ ਅਤੇ ਰਿਆਨ ਇੰਟਰਨੈਸ਼ਨਲ ਸਕੂਲ, ਬਾਈਪਾਸ ਰੋਡ , ਅੰਮ੍ਰਿਤਸਰ)
ਹੈਦਰਾਬਾਦ ਬਰਾਂਚ ਦਾ ਪਤਾ : Office No.301, 3rd Floor, “Sonathalia Emerald”, Raj Bhavan Road, Somajiguda, Hyderabad.(ਆਫਿਸ ਨੰ. 301, ਤੀਸਰੀ ਮੰਜ਼ਿਲ, ਸੋਨਾਥਾਲੀਆ ਇਮਾਰਲਡ, ਰਾਜ ਭਵਨ ਰੋਡ, ਸੋਮਾਜੀਗੁਡਾ, ਹੈਦਰਾਬਾਦ)
#studyincanada #studyabroad #CanadaImmigration #studyinbritishcolumbia #studentrecruitment #kaurimmigrationservices #studentspousevisacanadatogether #spousevisa #studypermitcanada#visitorvisa#Europestudyvisa#Europevisitorvisa#USAstudy&visitorvisa


Discover more from kaur Immigration

Subscribe to get the latest posts sent to your email.

7 Comments

  • PARAMJIT SINGH JANDU July 25, 2024

    Congratulation Team Kaur Immigration

  • Jasmeet Kaur July 18, 2024

    congratulations

  • Gursharan Singh July 18, 2024

    Congratulations

  • manpreet Kaur July 18, 2024

    congratulation team

  • Parwinder Kaur July 18, 2024

    good job team

  • Harpreet Kaur July 18, 2024

    Congrats Team

  • Jaskaran Singh July 16, 2024

    great work

Leave a Reply