Arshdeep Sharma got study visa of Canada with 5.5 band score in one module

ਬਠਿੰਡਾ ਦੇ ਅਰਸ਼ਦੀਪ ਸ਼ਰਮਾ ਦਾ ਇੱਕ ਮੋਡਿਊਲ ਚੋਂ 5.5 ਬੈਂਡ ਸਕੋਰ ਨਾਲ ਲੱਗਾ ਕੈਨੇਡਾ ਦਾ ਸਟੂਡੈਂਟ ਵੀਜ਼ਾ

ਬੀ ਟੈਕ ਇਨ ਇੰਡੀਆ, ਚਾਰ ਸਾਲਾਂ ਦੇ ਗੈਪ ਦੇ ਬਾਵਜੂਦ ਵੀਂ ਥੋੜ੍ਹੇ ਦਿਨਾਂ ‘ਚ ਆਇਆ ਅਰਸ਼ਦੀਪ ਸ਼ਰਮਾ , ਬਠਿੰਡਾ ਦਾ ਕੈਨੇਡਾ ਦਾ ਸਟੂਡੈਂਟ ਵੀਜ਼ਾ
ਪੀਰਕੋਟ , ਜ਼ਿਲ੍ਹਾ ਬਠਿੰਡਾ ਦੇ ਰਹਿਣ ਵਾਲੇ ਅਰਸ਼ਦੀਪ ਸ਼ਰਮਾ(ਪੁੱਤਰ ਬੀਰਬਲ ਸ਼ਰਮਾ ਤੇ ਰਜਿੰਦਰ ਪਾਲ) ਨੇ ਕੌਰ ਇੰਮੀਗ੍ਰੇਸ਼ਨ ਦੀ ਮੱਦਦ ਨਾਲ ਥੋੜ੍ਹੇ ਦਿਨ੍ਹਾਂ ‘ਚ ਹਾਸਿਲ ਕੀਤਾ ਕੈਨੇਡਾ ਦਾ ਸਟੂਡੈਂਟ ਵੀਜ਼ਾ।  ਅਰਸ਼ਦੀਪ ਸ਼ਰਮਾ ਦੀ ਸਟੱਡੀ ਵਿੱਚ ਚਾਰ ਸਾਲਾਂ ਦਾ ਗੈਪ ਸੀ ਤੇ ਇੰਡੀਆ ਵਿੱਚ ਹੀ ਬੀ ਟੈਕ ਪਾਸ ਕੀਤੀ ਹੋਈ ਸੀ ਤੇ ਆਈਲੈਟਸ ਵਿੱਚ ਇੱਕ ਮੋਡਿਊਲ ਚੋਂ 5.5 ਬੈਂਡ ਸਕੋਰ ਸਨ। ਸ਼ੋਸ਼ਲ ਮੀਡੀਆ ਤੇ ਲਗਾਤਾਰ ਆ ਰਹੇ ਵੀਜਿਆਂ ਦੀਆਂ ਪੋਸਟਾਂ ਦੇਖ ਕੇ ਕੌਰ ਇੰਮੀਗ੍ਰੇਸ਼ਨ ਦੇ ਦਫਤਰ ਆਏ ਸੀ। ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਅਰਸ਼ਦੀਪ ਸ਼ਰਮਾ ਦੀ ਪ੍ਰੋਫਾਈਲ ਦੇਖਣ ਤੋਂ ਬਾਅਦ ਰੀਝ ਨਾਲ ਫਾਈਲ ਤਿਆਰ ਕਰਕੇ 23 ਦਸੰਬਰ 2023 ਨੂੰ ਅੰਬੈਂਸੀ ‘ਚ ਲਗਾਈ ਤੇ 13 ਫਰਵਰੀ 2024 ਨੂੰ ਵੀਜ਼ਾ ਆ ਗਿਆ। ਅਰਸ਼ਦੀਪ ਸ਼ਰਮਾ ਕੈਨੇਡਾ ਦੇ ਸ਼ਹਿਰ ਲੈਕ ਲੇ ਬਿਚੇ, ਅਲਬਰਟਾ ਵਿੱਚ ਸਟੱਡੀ ਕਰਨ ਜਾ ਰਿਹਾ ਹੈ।
ਰਿਫਿਊਜ਼ਲਾਂ(Refusals):- ਕੋਈ ਨਹੀਂ।
ਆਈਲੈਟਸ ਸਕੋਰ(IELTS):- ਓਵਰਆਲ 6.5(L-7.5,W-6.0,R-5.5,S-6.5)
ਪੜ੍ਹਾਈ(Education):- 2020 ‘ਚ B. Tech ਨਾਲ ਪਾਸ ਕੀਤੀ ਸੀ।
ਕੌਰ ਇੰਮੀਗ੍ਰੇਸ਼ਨ ਦੀ ਟੀਮ ਵੱਲੋਂ ਅਰਸ਼ਦੀਪ ਸ਼ਰਮਾ ਨੂੰ ਟਰੱਕ ਭਰ ਕੇ ਵਧਾਈਆਂ।
# ਹੁਣ ਆਇਲਟਸ ‘ਚੋਂ ਓਵਰਆਲ 6.0 ਬੈਂਡ ਤੇ PTE ‘ਚੋਂ ਓਵਰਆਲ 60 ਸਕੋਰ ਤੇ TOFEL ‘ਚੋਂ ਓਵਰਆਲ 83 ਸਕੋਰ ‘ਤੇ ਵੀ ਸਟੂਡੈਂਟ ਵੀਜ਼ਾ ਜਾਂ ਸਟੂਡੈਂਟ+ਸਪਾਊਸ ਵੀਜ਼ਾ ਕੌਰ ਇੰਮੀਗ੍ਰੇਸ਼ਨ ਦੀ ਮਦਦ ਨਾਲ ਲਾ ਸਕਦੇ ਹੋ ।
#ਜੇਕਰ_ਤੁਸੀ_ਵੀ
1. ਸਟੱਡੀ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ।     ਜਾਂ
2. ਸਟੂਡੈਂਟ ਤੇ ਸਪਾਊਸ ਦਾ ਇਕੱਠਿਆਂ ਦਾ ਕੈਨੇਡਾ ਦਾ ਵੀਜ਼ਾ ਲਗਾਉਣਾ ਚਾਹੁੰਦੇ ਹੋ ।     ਜਾਂ ਫਿਰ
3. ਤੁਹਾਡਾ ਸਪਾਊਸ ਕੈਨੇਡਾ ਪੜ੍ਹ ਰਿਹਾ ਹੈ ਜਾਂ ਵਰਕ ਪਰਮਿਟ ਤੇ ਹੈ ਅਤੇ ਤੁਸੀਂ ਵੀ ਸਪਾਊਸ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ। ਜਾਂ ਫਿਰ
4. ਸਟੂਡੈਂਟ ਦਾ ਵੀਜ਼ਾ ਆ ਗਿਆ ਹੈ ਤੇ ਸਪਾਊਸ ਨੂੰ ਨਾਲ ਹੀ ਲਿਜਾਣਾ ਚਾਹੁੰਦੇ ਹੋ  ਜਾਂ  ਕੈਨੇਡਾ ਚ ਆਪਣਾ ਕਾਲਜ ਬਦਲਣਾ ਚਾਹੁੰਦੇ ਹੋ ਜਾਂ ਯੂ.ਕੇ. ਜਾਂ ਆਸਟ੍ਰੇਲੀਆ ਸਟੂਡੈਂਟ+ਸਪਾਊਸ ਵੀਜ਼ੇ ਤੇ ਜਾਣਾ ਚਾਹੁੰਦੇ ਹੋ ।
ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ
ਮੋਗਾ ਬਰਾਂਚ:- 96926-00084
      96927-00084
      96928-00084
ਅੰਮ੍ਰਿਤਸਰ ਬਰਾਂਚ :  96923-00084
ਮੋਗਾ ਬਰਾਂਚ ਦਾ ਪਤਾ: Near Sri Satya Sai Murlidhar Ayurvedic College, Firozepur GT road,  Duneke, Moga (ਨੇੜੇ ਸੱਤਿਆ ਸਾਂਈ ਮੁਰਲੀਧਰ ਆਯੁਰਵੈਦਿਕ ਕਾਲਜ,  ਫਿਰੋਜ਼ਪੁਰ ਜੀ ਟੀ ਰੋਡ, ਦੁੱਨੇਕੇ, ਮੋਗਾ)
ਅੰਮ੍ਰਿਤਸਰ ਬਰਾਂਚ ਦਾ ਪਤਾ : SCO 41, Veer Enclave, Near Golden Gate and Ryan International School , Bypass Road, Amritsar(ਐਸ ਸੀ ਓ 41 , ਵੀਰ ਇਨਕਲੇਵ, ਨੇੜੇ ਗੋਲਡਨ ਗੇਟ ਅਤੇ ਰਿਆਨ ਇੰਟਰਨੈਸ਼ਨਲ ਸਕੂਲ, ਬਾਈਪਾਸ ਰੋਡ , ਅੰਮ੍ਰਿਤਸਰ)
ਹੈਦਰਾਬਾਦ ਬਰਾਂਚ ਦਾ ਪਤਾ : Office No.301, 3rd Floor, “Sonathalia Emerald”, Raj Bhavan Road, Somajiguda, Hyderabad.(ਆਫਿਸ ਨੰ. 301, ਤੀਸਰੀ ਮੰਜ਼ਿਲ, ਸੋਨਾਥਾਲੀਆ ਇਮਾਰਲਡ, ਰਾਜ ਭਵਨ ਰੋਡ, ਸੋਮਾਜੀਗੁਡਾ, ਹੈਦਰਾਬਾਦ)

Discover more from kaur Immigration

Subscribe to get the latest posts sent to your email.

1 Comment

  • Paramjit jandu May 7, 2024

    congrats

Leave a Reply