Despite 5.5 Band Scores in 2 Modules Veerpal Kaur got Canada Student Visa

ਪਟਿਆਲਾ ਦੀ ਵੀਰਪਾਲ ਕੌਰ(5.5 in two modules) ਨੂੰ ਮਿਲਿਆ ਕੈਨੇਡਾ ਦਾ ਸਟੂਡੈਂਟ ਵੀਜ਼ਾ
ਭੇਡਪੁਰਾ, ਜ਼ਿਲ੍ਹਾ ਪਟਿਆਲਾ ਦੇ ਰਹਿਣ ਵਾਲੀ ਵੀਰਪਾਲ ਕੌਰ (ਪੁੱਤਰੀ ਰਣਜੀਤ ਸਿੰਘ ਤੇ ਪਰਮਿੰਦਰ ਕੌਰ) ਨੇ ਕੌਰ ਇੰਮੀਗ੍ਰੇਸ਼ਨ ਦੀ ਮੱਦਦ ਨਾਲ ਤਿੰਨ ਮਹੀਨਿਆਂ ਛੱਬੀਆਂ ਦਿਨਾਂ ‘ਚ ਹਾਸਿਲ ਕੀਤਾ ਕੈਨੇਡਾ ਦਾ ਸਟੂਡੈਂਟ ਵੀਜ਼ਾ। ਵੀਰਪਾਲ ਕੌਰ ਨੇ ਬਾਰ੍ਹਵੀਂ ਪਾਸ ਕੀਤੀ ਹੋਈ ਸੀ ਤੇ ਸਟੱਡੀ ਵਿੱਚ ਇੱਕ ਸਾਲ ਦਾ ਗੈਪ ਸੀ ਤੇ ਆਈਲੈਟਸ ਵਿੱਚੋਂ ਦੋ ਮੋਡਿਊਲ ਚੋਂ 5.5 ਬੈਂਡ ਸਕੋਰ ਸਨ। ਵੀਰਪਾਲ ਕੌਰ ਤੇ ਉਸਦੇ ਪਿਤਾ ਦਾ ਪਟਿਆਲਾ ਤੋਂ ਆਉਣ ਦਾ ਕਾਰਨ ਇਹੀ ਸੀ ਕਿ ਉਹਨਾਂ ਦੇ ਦੋ ਮੋਡਿਊਲ ਚੋਂ 5.5 ਬੈਂਡ ਸਕੋਰ ਸਨ ਤੇ ਸ਼ੋਸ਼ਲ ਮੀਡੀਆ ਤੇ ਲਗਾਤਾਰ 5.5 ਬੈਂਡ ਸਕੋਰ ਨਾਲ ਲੱਗੇ ਕੌਰ ਇੰਮੀਗ੍ਰੇਸਨ ਦੇ ਵੀਜਿਆਂ ਦੀਆਂ ਪੋਸਟਾਂ ਨੂੰ ਦੇਖ ਕੇ ਦਫਤਰ ਆਏ ਸਨ। ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਵੀਰਪਾਲ ਕੌਰ ਦੀ ਪ੍ਰੋਫਾਈਲ ਦੇਖਣ ਤੋਂ ਬਾਅਦ ਰੀਝ ਨਾਲ ਫਾਈਲ ਤਿਆਰ ਕਰਕੇ 29 ਦਸੰਬਰ 2023 ਨੂੰ ਅੰਬੈਂਸੀ ‘ਚ ਲਗਾਈ ਤੇ 24 ਅਪ੍ਰੈਲ 2024 ਨੂੰ ਵੀਜ਼ਾ ਆ ਗਿਆ। ਵੀਰਪਾਲ ਕੌਰ ਕੈਨੇਡਾ ਦੇ ਸ਼ਹਿਰ ਵੈਨਕੂਵਰ, ਬ੍ਰਿਟਿਸ਼ ਕੰਲੋਬੀਆ ਵਿੱਚ ਸਟੱਡੀ ਕਰਨ ਜਾ ਰਹੀ ਹੈ।
ਰਿਫਿਊਜ਼ਲਾਂ(Refusals):- ਕੋਈ ਨਹੀਂ।
ਆਈਲੈਟਸ ਸਕੋਰ(IELTS):- ਓਵਰਆਲ 6.0(L-5.5,W-6.0,R-5.5,S-6.0)
ਪੜ੍ਹਾਈ(Education):- 2023 ‘ਚ ਬਾਰ੍ਹਵੀਂ ਹਿਊਮਨਿਟੀਜ਼ ਗਰੁੱਪ ਨਾਲ ਪਾਸ ਕੀਤੀ ਸੀ।
ਕੌਰ ਇੰਮੀਗ੍ਰੇਸ਼ਨ ਦੀ ਟੀਮ ਵੱਲੋਂ ਵੀਰਪਾਲ ਕੌਰ ਨੂੰ ਟਰੱਕ ਭਰ ਕੇ ਵਧਾਈਆਂ।

ਹੁਣ ਆਇਲਟਸ ‘ਚੋਂ ਓਵਰਆਲ 6.0 ਬੈਂਡ ਤੇ PTE ‘ਚੋਂ ਓਵਰਆਲ 60 ਸਕੋਰ ਤੇ TOFEL ‘ਚੋਂ ਓਵਰਆਲ 83 ਸਕੋਰ ‘ਤੇ ਵੀ ਸਟੂਡੈਂਟ ਵੀਜ਼ਾ ਜਾਂ ਸਟੂਡੈਂਟ+ਸਪਾਊਸ ਵੀਜ਼ਾ ਕੌਰ ਇੰਮੀਗ੍ਰੇਸ਼ਨ ਦੀ ਮਦਦ ਨਾਲ ਲਾ ਸਕਦੇ ਹੋ ।

ਜੇਕਰਤੁਸੀਵੀ

  1. ਸਟੱਡੀ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ। ਜਾਂ
  2. ਸਟੂਡੈਂਟ ਤੇ ਸਪਾਊਸ ਦਾ ਇਕੱਠਿਆਂ ਦਾ ਕੈਨੇਡਾ ਦਾ ਵੀਜ਼ਾ ਲਗਾਉਣਾ ਚਾਹੁੰਦੇ ਹੋ । ਜਾਂ ਫਿਰ
  3. ਤੁਹਾਡਾ ਸਪਾਊਸ ਕੈਨੇਡਾ ਪੜ੍ਹ ਰਿਹਾ ਹੈ ਜਾਂ ਵਰਕ ਪਰਮਿਟ ਤੇ ਹੈ ਅਤੇ ਤੁਸੀਂ ਵੀ ਸਪਾਊਸ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ। ਜਾਂ ਫਿਰ
  4. ਸਟੂਡੈਂਟ ਦਾ ਵੀਜ਼ਾ ਆ ਗਿਆ ਹੈ ਤੇ ਸਪਾਊਸ ਨੂੰ ਨਾਲ ਹੀ ਲਿਜਾਣਾ ਚਾਹੁੰਦੇ ਹੋ ਜਾਂ ਕੈਨੇਡਾ ਚ ਆਪਣਾ ਕਾਲਜ ਬਦਲਣਾ ਚਾਹੁੰਦੇ ਹੋ ਜਾਂ ਯੂ.ਕੇ. ਜਾਂ ਆਸਟ੍ਰੇਲੀਆ ਸਟੂਡੈਂਟ+ਸਪਾਊਸ ਵੀਜ਼ੇ ਤੇ ਜਾਣਾ ਚਾਹੁੰਦੇ ਹੋ ।
    ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ
    ਮੋਗਾ ਬਰਾਂਚ:- 96926-00084
    96927-00084
    96928-00084

ਅੰਮ੍ਰਿਤਸਰ ਬਰਾਂਚ : 96923-00084
ਮੋਗਾ ਬਰਾਂਚ ਦਾ ਪਤਾ: Near Sri Satya Sai Murlidhar Ayurvedic College, Firozepur GT road, Duneke, Moga (ਨੇੜੇ ਸੱਤਿਆ ਸਾਂਈ ਮੁਰਲੀਧਰ ਆਯੁਰਵੈਦਿਕ ਕਾਲਜ, ਫਿਰੋਜ਼ਪੁਰ ਜੀ ਟੀ ਰੋਡ, ਦੁੱਨੇਕੇ, ਮੋਗਾ)
ਅੰਮ੍ਰਿਤਸਰ ਬਰਾਂਚ ਦਾ ਪਤਾ : SCO 41, Veer Enclave, Near Golden Gate and Ryan International School , Bypass Road, Amritsar(ਐਸ ਸੀ ਓ 41 , ਵੀਰ ਇਨਕਲੇਵ, ਨੇੜੇ ਗੋਲਡਨ ਗੇਟ ਅਤੇ ਰਿਆਨ ਇੰਟਰਨੈਸ਼ਨਲ ਸਕੂਲ, ਬਾਈਪਾਸ ਰੋਡ , ਅੰਮ੍ਰਿਤਸਰ)
ਹੈਦਰਾਬਾਦ ਬਰਾਂਚ ਦਾ ਪਤਾ : Office No.301, 3rd Floor, “Sonathalia Emerald”, Raj Bhavan Road, Somajiguda, Hyderabad.(ਆਫਿਸ ਨੰ. 301, ਤੀਸਰੀ ਮੰਜ਼ਿਲ, ਸੋਨਾਥਾਲੀਆ ਇਮਾਰਲਡ, ਰਾਜ ਭਵਨ ਰੋਡ, ਸੋਮਾਜੀਗੁਡਾ, ਹੈਦਰਾਬਾਦ)


Discover more from kaur Immigration

Subscribe to get the latest posts to your email.

1 Comment

  • Gursharan Singh May 3, 2024

    CONGRTS

Leave a Reply

Discover more from kaur Immigration

Subscribe now to keep reading and get access to the full archive.

Continue reading