ਤਿੰਨ ਸਾਲ ਦੇ ਗੈਪ ਦੇ ਬਾਵਜੂਦ ਗਗਨਦੀਪ ਕੌਰ ਨੂੰ ਮਿਲਿਆ ਕੈਨੇਡਾ ਦਾ ਸਟੱਡੀ ਵੀਜ਼ਾ !

Gagandeep Kaur and her husband Prem Singh celebrating after receiving their Canada study visa with the help of Kaur Immigration.
ਤਿੰਨ ਸਾਲ ਦੇ ਗੈਪ ਦੇ ਬਾਵਜੂਦ ਗਗਨਦੀਪ ਕੌਰ ਨੂੰ ਮਿਲਿਆ ਕੈਨੇਡਾ ਦਾ ਸਟੱਡੀ ਵੀਜ਼ਾ
  ਗਗਨਦੀਪ ਕੌਰ ਪਤਨੀ ਪ੍ਰੇਮ ਸਿੰਘ ਵਾਸੀ ਡਸਕਾ,ਜ਼ਿਲ੍ਹਾ ਸੰਗਰੂਰ ਨੂੰ ਕੌਰ ਇੰਮੀਗ੍ਰੇਸ਼ਨ ਦੀ ਸਲਾਹ ਨਾਲ ਮਿਲਿਆ ਕੈਨੇਡਾ ਦਾ ਸਟੱਡੀ ਵੀਜ਼ਾ। ਗਗਨਦੀਪ ਕੌਰ ਅਤੇ ਪ੍ਰੇਮ ਸਿੰਘ, ਕੌਰ ਇੰਮੀਗ੍ਰੇਸ਼ਨ ਦੇ ਸੋਸ਼ਲ ਮੀਡੀਆ ਪੇਜ ਤੇ ਕੌਰ ਇੰਮੀਗ੍ਰੇਸ਼ਨ ਦੀ ਸਲਾਹ ਨਾਲ ਵੀਜ਼ਾ ਹਾਸਿਲ ਕਰ ਚੁੱਕੇ ਸਟੂਡੈਂਟ ਦੀਆਂ ਵਿਡੀਓਜ਼ ਤੇ ਪੋਸਟਾਂ ਨੂੰ ਦੇਖ ਕੇ ਦਫ਼ਤਰ ਆਏ ਸਨ ਅਤੇ ਗਗਨਦੀਪ ਕੌਰ ਨੇ ਕੌਰ ਇੰਮੀਗ੍ਰੇਸ਼ਨ ਦੀ ਸਲਾਹ ਨਾਲ ਫਾਈਲ ਤਿਆਰ ਕਰਕੇ 17 ਅਗਸਤ 2024 ਨੂੰ ਕੈਨੇਡਾ ਅੰਬੈਂਸੀ ਵਿਚ ਲਗਾਈ ਤੇ 31 ਦਸੰਬਰ 2024 ਨੂੰ ਵੀਜ਼ਾ ਆ ਗਿਆ । ਗਗਨਦੀਪ ਕੌਰ ਨੇ ਇੰਡੀਆ ਵਿੱਚ Bachelor of Arts  ਪਾਸ ਕੀਤੀ ਸੀ ਅਤੇ ਉਸਦੀ ਪੜ੍ਹਾਈ ਤੋਂ ਬਾਅਦ ਤਿੰਨ ਸਾਲ ਦਾ ਗੈਪ ਸੀ। ਗਗਨਦੀਪ ਕੌਰ ਕੈਨੇਡਾ ਦੇ ਸ਼ਹਿਰ ਲੈਂਗਲੇ, ਬ੍ਰਿਟਿਸ਼ ਕੋਲੰਬੀਆ ਵਿਚ ਸਟੱਡੀ ਕਰਨ ਜਾ ਰਹੀ ਹੈ। ਕੌਰ ਇੰਮੀਗ੍ਰੇਸ਼ਨ ਦੀ ਟੀਮ ਵੱਲੋਂ ਗਗਨਦੀਪ ਕੌਰ ਨੂੰ ਬਹੁਤ-ਬਹੁਤ ਵਧਾਈਆਂ।

       Gagandeep Kaur Secures Canada Study Visa Despite a Three-Year Gap

Gagandeep Kaur, wife of Prem Singh from Daska, Sangrur district, has successfully obtained a Canada study visa with the expert guidance of Kaur Immigration. Inspired by the videos and posts shared on Kaur Immigration’s social media platforms showcasing other students who achieved similar success, Gagandeep and her husband decided to visit the office for assistance. With professional advice from Kaur Immigration, Gagandeep prepared her file and submitted it to the Canadian Embassy on August 17, 2024. Her efforts paid off when she received her visa on December 31, 2024. Gagandeep had previously completed her Bachelor of Arts in India and faced a three-year gap in her studies. However, her determination and the strategic support of Kaur Immigration made her dream come true. She is now set to pursue her studies in Langley, British Columbia, Canada.

Contact Kaur Immigration today to turn your study abroad dreams into reality!

ਰਿਫਿਊਜ਼ਲਾਂ(Refusals):-ਕੋਈ ਨਹੀ
ਆਈਲੈਟਸ ਸਕੋਰ(IELTS):- ਓਵਰਆਲ 6.5 ( L-7.5,R- 6.0, S-6.0, W-6.0) ਸੀ।
ਪੜ੍ਹਾਈ(Education):- 2021 ‘ਚ  Bachelor of  Arts ਪਾਸ ਕੀਤੀ

# ਹੁਣ ਆਇਲਟਸ ‘ਚੋਂ ਓਵਰਆਲ 6.0 ਬੈਂਡ ਤੇ PTE ‘ਚੋਂ ਓਵਰਆਲ 60 ਸਕੋਰ ਤੇ TOFEL ‘ਚੋਂ ਓਵਰਆਲ 83 ਸਕੋਰ ‘ਤੇ ਵੀ ਸਟੂਡੈਂਟ ਵੀਜ਼ਾ ਜਾਂ ਸਟੂਡੈਂਟ+ਸਪਾਊਸ ਵੀਜ਼ਾ ਕੌਰ ਇੰਮੀਗ੍ਰੇਸ਼ਨ ਦੀ ਮਦਦ ਨਾਲ ਲਾ ਸਕਦੇ ਹੋ ।
#ਜੇਕਰ_ਤੁਸੀ_ਵੀ
1. ਸਟੱਡੀ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ।     ਜਾਂ
2. ਸਟੂਡੈਂਟ ਤੇ ਸਪਾਊਸ ਦਾ ਇਕੱਠਿਆਂ ਦਾ ਕੈਨੇਡਾ ਦਾ ਵੀਜ਼ਾ ਲਗਾਉਣਾ ਚਾਹੁੰਦੇ ਹੋ ।     ਜਾਂ ਫਿਰ
3. ਤੁਹਾਡਾ ਸਪਾਊਸ ਕੈਨੇਡਾ ਪੜ੍ਹ ਰਿਹਾ ਹੈ ਜਾਂ ਵਰਕ ਪਰਮਿਟ ਤੇ ਹੈ ਅਤੇ ਤੁਸੀਂ ਵੀ ਸਪਾਊਸ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ। ਜਾਂ ਫਿਰ
4. ਸਟੂਡੈਂਟ ਦਾ ਵੀਜ਼ਾ ਆ ਗਿਆ ਹੈ ਤੇ ਸਪਾਊਸ ਨੂੰ ਨਾਲ ਹੀ ਲਿਜਾਣਾ ਚਾਹੁੰਦੇ ਹੋ  ਜਾਂ  ਕੈਨੇਡਾ ਚ ਆਪਣਾ ਕਾਲਜ ਬਦਲਣਾ ਚਾਹੁੰਦੇ ਹੋ ਜਾਂ ਯੂ.ਕੇ. ਜਾਂ ਆਸਟ੍ਰੇਲੀਆ ਸਟੂਡੈਂਟ+ਸਪਾਊਸ ਵੀਜ਼ੇ ਤੇ ਜਾਣਾ ਚਾਹੁੰਦੇ ਹੋ ।
ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ
ਮੋਗਾ ਬਰਾਂਚ:- 96926-00084, 96927-00084, 96928-00084
ਅੰਮ੍ਰਿਤਸਰ ਬਰਾਂਚ : 96923-00084
ਜ਼ੀਰਾ ਬਰਾਂਚ: 96925-00084
ਮੋਗਾ ਬਰਾਂਚ ਦਾ ਪਤਾ: Near Sri Satya Sai Murlidhar Ayurvedic College, Firozepur GT road,  Duneke, Moga (ਨੇੜੇ ਸੱਤਿਆ ਸਾਂਈ ਮੁਰਲੀਧਰ ਆਯੁਰਵੈਦਿਕ ਕਾਲਜ,  ਫਿਰੋਜ਼ਪੁਰ ਜੀ ਟੀ ਰੋਡ, ਦੁੱਨੇਕੇ, ਮੋਗਾ)
ਅੰਮ੍ਰਿਤਸਰ ਬਰਾਂਚ ਦਾ ਪਤਾ: SCO 41, Veer Enclave, Near Golden Gate and Ryan International School , Bypass Road, Amritsar(ਐਸ ਸੀ ਓ 41 , ਵੀਰ ਇਨਕਲੇਵ, ਨੇੜੇ ਗੋਲਡਨ ਗੇਟ ਅਤੇ ਰਿਆਨ ਇੰਟਰਨੈਸ਼ਨਲ ਸਕੂਲ, ਬਾਈਪਾਸ ਰੋਡ , ਅੰਮ੍ਰਿਤਸਰ)
ਹੈਦਰਾਬਾਦ ਬਰਾਂਚ ਦਾ ਪਤਾ: Office No.301, 3rd Floor, “Sonathalia Emerald”, Raj Bhavan Road, Somajiguda, Hyderabad.(ਆਫਿਸ ਨੰ. 301, ਤੀਸਰੀ ਮੰਜ਼ਿਲ, ਸੋਨਾਥਾਲੀਆ ਇਮਾਰਲਡ, ਰਾਜ ਭਵਨ ਰੋਡ, ਸੋਮਾਜੀਗੁਡਾ, ਹੈਦਰਾਬਾਦ)
ਜੀਰਾ ਬਰਾਂਚ ਦਾ ਪਤਾ:  Ferozepur Road, Above UCO Bank, Zira (ਫਿਰੋਜਪੁਰ ਰੋਡ, ਯੂਕੋ ਬੈਂਕ ਦੇ ਉੱਪਰ, ਜੀਰਾ)

 

 


Discover more from kaur Immigration

Subscribe to get the latest posts sent to your email.

2 Comments

  • Harwinder kaur January 21, 2025

    Congratulation’s🥳🤩

  • Anonymous January 19, 2025

    Congratulation’s

Leave a Reply