Couple Got Germany Vistior Visa Togther

ਪਤੀ-ਪਤਨੀ ਇਕੱਠਿਆਂ ਦਾ ਲੱਗਾ ਜਰਮਨੀ ਦਾ ਵਿਜ਼ਟਰ ਵੀਜ਼ਾ

22 ਦਿਨਾਂ ‘ਚ ਹਾਸਿਲ ਕੀਤਾ ਰਾਜਿੰਦਰ ਕੌਰ ਤੇ ਬਲਵਿੰਦਰ ਸਿੰਘ ਨੇ ਜਰਮਨੀ ਦਾ ਵਿਜ਼ਟਰ ਵੀਜ਼ਾ
ਢੀਮਾਂ ਵਾਲੀ, ਤਹਿਸੀਲ ਕੋਟਕਪੂਰਾ, ਜ਼ਿਲ੍ਹਾ ਫਰੀਦਕੋਟ ਦੇ ਰਹਿਣ ਵਾਲੇ ਪਤੀ-ਪਤਨੀ ਰਾਜਿੰਦਰ ਕੌਰ ਤੇ ਬਲਵਿੰਦਰ ਸਿੰਘ ਨੂੰ ਕੌਰ ਇੰਮੀਗ੍ਰੇਸ਼ਨ ਦੀ ਮੱਦਦ ਨਾਲ 22 ਦਿਨਾਂ ‘ਚ ਮਿਲਿਆ ਜਰਮਨੀ ਦਾ ਵਿਜ਼ਟਰ ਵੀਜ਼ਾ। ਰਾਜਿੰਦਰ ਕੌਰ ਦੀ ਬੀਤੇ ਸਮੇਂ ਵਿੱਚ ਕੋਈ ਵੀ ਟਰੈਵਲ ਹਿਸਟਰੀ ਨਹੀਂ ਸੀ ਪਰ ਬਲਵਿੰਦਰ ਸਿੰਘ ਨੇ ਪਹਿਲਾ ਦੁਬਈ ਦੀ ਯਾਤਰਾ ਕੀਤੀ ਹੋਈ ਸੀ। ਰਾਜਿੰਦਰ ਕੌਰ ਪੇਸ਼ੇ ਤੋਂ ਅਧਿਆਪਕ ਤੇ ਬਲਵਿੰਦਰ ਸਿੰਘ ਕਚਹਿਰੀ ਵਿੱਚ ਆਪਣਾ ਖੁਦ ਦਾ ਕੰਮ ਕਰ ਰਹੇ ਹਨ। ਕੌਰ ਇੰਮੀਗ੍ਰੇਸ਼ਨ ਦੇ ਲਗਾਤਾਰ ਆ ਰਹੇ ਵੀਜਿਆਂ ਤੋਂ ਪ੍ਰਭਾਵਿਤ ਹੋ ਕੇ ਕੌਰ ਇੰਮੀਗ੍ਰੇਸ਼ਨ ਦੇ ਦਫ਼ਤਰ ਆਏ ਸਨ। ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਦੋਨਾਂ ਇਕੱਠਿਆਂ ਦੀ ਫਾਈਲ ਜਰਮਨੀ ਅੰਬੈਂਸੀ ‘ਚ 13 ਮਈ 2024 ਨੂੰ ਲਗਾਈ ਤੇ ਪੰਜ ਜੂਨ 2024 ਨੂੰ ਵੀਜ਼ਾ ਆ ਗਿਆ। ਰਾਜਿੰਦਰ ਕੌਰ ਤੇ ਬਲਵਿੰਦਰ ਸਿੰਘ ਜਰਮਨੀ ਘੁੰਮਣ ਲਈ ਜਾ ਰਹੇ ਹਨ।
ਕੌਰ ਇੰਮੀਗ੍ਰੇਸ਼ਨ ਦੀ ਟੀਮ ਵੱਲੋਂ ਰਾਜਿੰਦਰ ਕੌਰ ਤੇ ਬਲਵਿੰਦਰ ਸਿੰਘ ਨੂੰ ਜਰਮਨੀ ਦਾ ਵੀਜ਼ਾ ਹਾਸਿਲ ਕਰਨ ਲਈ ਟਰੱਕ ਭਰ ਕੇ ਵਧਾਈਆਂ।
# ਹੁਣ ਆਇਲਟਸ ‘ਚੋਂ ਓਵਰਆਲ 6.0 ਬੈਂਡ ਤੇ PTE ‘ਚੋਂ ਓਵਰਆਲ 60 ਸਕੋਰ ਤੇ TOFEL ‘ਚੋਂ ਓਵਰਆਲ 83 ਸਕੋਰ ‘ਤੇ ਵੀ ਸਟੂਡੈਂਟ ਵੀਜ਼ਾ ਜਾਂ ਸਟੂਡੈਂਟ+ਸਪਾਊਸ ਵੀਜ਼ਾ ਕੌਰ ਇੰਮੀਗ੍ਰੇਸ਼ਨ ਦੀ ਮਦਦ ਨਾਲ ਲਾ ਸਕਦੇ ਹੋ

#ਜੇਕਰ_ਤੁਸੀ_ਵੀ
1. ਸਟੱਡੀ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ ਜਾਂ ਸਟੂਡੈਂਟ ਤੇ ਸਪਾਊਸ ਦਾ ਇਕੱਠਿਆਂ ਦਾ ਕੈਨੇਡਾ ਦਾ ਵੀਜ਼ਾ ਲਗਾਉਣਾ ਚਾਹੁੰਦੇ ਹੋ ਜਾਂ ਫਿਰ ਤੁਹਾਡਾ ਸਪਾਊਸ ਕੈਨੇਡਾ ਪੜ੍ਹ ਰਿਹਾ ਹੈ ਜਾਂ ਵਰਕ ਪਰਮਿਟ ਤੇ ਹੈ ਅਤੇ ਤੁਸੀਂ ਵੀ ਸਪਾਊਸ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ ਜਾਂ ਫਿਰ ਸਟੂਡੈਂਟ ਦਾ ਵੀਜ਼ਾ ਆ ਗਿਆ ਹੈ ਤੇ ਸਪਾਊਸ ਨੂੰ ਨਾਲ ਹੀ ਲਿਜਾਣਾ ਚਾਹੁੰਦੇ ਹੋ ਜਾਂ ਕੈਨੇਡਾ ਚ ਆਪਣਾ ਕਾਲਜ ਬਦਲਣਾ ਚਾਹੁੰਦੇ ਹੋ ਜਾਂ ਯੂ.ਕੇ. ਜਾਂ ਆਸਟ੍ਰੇਲੀਆ ਸਟੂਡੈਂਟ+ਸਪਾਊਸ ਵੀਜ਼ੇ ਤੇ ਜਾਣਾ ਚਾਹੁੰਦੇ ਹੋ ਜਾਂ ਤੁਹਾਡੇ ਘੱਟ ਹਨ ਬੈਂਡ ਸਕੋਰ ਪਰ ਤੁਸੀਂ ਬਾਹਰਲੇ ਦੇਸ਼ ਜਾਣਾ ਚਾਹੁੰਦੇ ਹੋ ਤਾਂ ਹੁਣ ਤੁਹਾਡੇ ਲਈ ਹੈ ਵਧੀਆ ਮੌਕਾ ਜਾਓ ਯੂਰਪ ਦੇਸ਼ਾਂ ਵਿੱਚ(ਜਰਮਨੀ, ਇਟਲੀ , ਸਵਿਟਰਜਰਲੈਂਡ, ਪੋਲੈਂਡ, ਫਿਨਲੈਂਡ, ਨੀਦਰਲੈਂਡ, ਡੈਨਮਾਰਕ, ਫਰਾਂਸ, ਆਇਰਲੈਂਡ ਆਦਿ) ਤੇ ਲਗਵਾਓ ਘੱਟ ਫੀਸ ਨਾਲ ਸਟੱਡੀ ਵੀਜ਼ਾ।
ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ
ਮੋਗਾ ਬਰਾਂਚ:- 96926-00084, 96927-00084, 96928-00084
ਅੰਮ੍ਰਿਤਸਰ ਬਰਾਂਚ​: 96923-00084
ਮੋਗਾ ਬਰਾਂਚ ਦਾ ਪਤਾ: Near Sri Satya Sai Murlidhar Ayurvedic College, Firozepur GT road, Duneke, Moga (ਨੇੜੇ ਸੱਤਿਆ ਸਾਂਈ ਮੁਰਲੀਧਰ ਆਯੁਰਵੈਦਿਕ ਕਾਲਜ, ਫਿਰੋਜ਼ਪੁਰ ਜੀ ਟੀ ਰੋਡ, ਦੁੱਨੇਕੇ, ਮੋਗਾ)
ਅੰਮ੍ਰਿਤਸਰ ਬਰਾਂਚ ਦਾ ਪਤਾ : SCO 41, Veer Enclave, Near Golden Gate and Ryan International School , Bypass Road, Amritsar

https://kaurimmigration.com/make-an-appointment/


Discover more from kaur Immigration

Subscribe to get the latest posts sent to your email.

3 Comments

  • Manpreet Kaur July 31, 2024

    congratulations

  • PARAMJIT SINGH JANDU July 25, 2024

    Congratulation Team Kaur Immigration

  • Anonymous June 18, 2024

    Congratulations🎊🎊🎊🎊👌

Leave a Reply