ਚਾਰ ਰਿਫਿਊਜ਼ਲਾਂ ਬਾਅਦ ਮਿਲਿਆ ਹਰਪ੍ਰੀਤ ਕੌਰ ਨੂੰ ਕੈਨੇਡਾ ਦਾ ਸਪਾਊਸ ਵੀਜ਼ਾ ।
ਸਾਦਿਕ, ਜਿਲ੍ਹਾ ਫਰੀਦਕੋਟ ਦੀ ਰਹਿਣ ਵਾਲੀ ਹਰਪ੍ਰੀਤ ਕੌਰ ਸੁਪਤਨੀ ਹਰਕੀਰਤ ਸਿੰਘ ਨੂੰ ਕੌਰ ਇੰਮੀਗ੍ਰੇਸ਼ਨ ਦੀ ਸਲਾਹ ਨਾਲ 6 ਮਹੀਨੇ ਤੇ 18 ਦਿਨਾਂ ‘ਚ ਮਿਲਿਆ ਕੈਨੇਡਾ ਦਾ ਸਪਾਊਸ ਵੀਜ਼ਾ। ਹਰਪ੍ਰੀਤ ਕੌਰ ਦੀਆਂ ਚਾਰ ਰਿਫਿਊਜ਼ਲਾਂ (2 ਸਟੱਡੀ ਪਰਮਿਟ ਤੇ 2 ਸਪਾਊਸ ਵੀਜ਼ਾ) ਕਿਸੇ ਹੋਰ ਏਜੰਸੀ ਤੋ ਆਈਆਂ ਸਨ । ਹਰਪ੍ਰੀਤ ਕੌਰ ਦਾ ਪਤੀ ਕੈਨੇਡਾ ਵਿਚ ਸਟੱਡੀ ਪਰਮਿਟ ਤੇ ਹੈ। ਹਰਪ੍ਰੀਤ ਕੌਰ, ਕੌਰ ਇੰਮੀਗ੍ਰੇਸ਼ਨ ਦੀ ਸਲਾਹ ਨਾਲ ਵੀਜ਼ਾ ਹਾਸਿਲ ਕਰ ਚੁੱਕੇ ਕਈ ਰਿਫਿਊਜ਼ਲਾਂ ਵਾਲੇ ਸਪਾਊਸ ਵੀਜ਼ਿਆਂ ਦੀਆਂ ਵੀਡੀਓਜ਼ ਤੇ ਪੋਸਟਾਂ ਨੂੰ ਸੋਸ਼ਲ ਮੀਡੀਆ ਤੇ ਦੇਖਕੇ ਦਫ਼ਤਰ ਆਈ ਸੀ। ਹਰਪ੍ਰੀਤ ਕੌਰ ਨੇ ਕੌਰ ਇੰਮੀਗ੍ਰੇਸ਼ਨ ਦੀ ਟੀਮ ਦੀ ਗਾਈਡੈਂਸ ਨਾਲ ਆਪਣੀ ਫਾਈਲ 14 ਮਾਰਚ 2024 ਨੂੰ ਅੰਬੈਸੀ ਵਿਚ ਲਾਈ ਤੇ 4 ਅਕਤੂਬਰ 2024 ਨੂੰ ਵੀਜਾ ਆ ਗਿਆ। ਹਰਪ੍ਰੀਤ ਕੌਰ ਹੁਣ ਆਪਣੇ ਪਤੀ ਕੋਲ ਕੈਨੇਡਾ ਦੇ ਸ਼ਹਿਰ ਟੋਰਾਂਟੋ, ਓਨਟਾਰੀਓ ਵਿੱਚ ਜਾ ਰਹੀ ਹੈ।
4 Refusals Later, Harpreet Kaur Achieves Canada Spouse Visa
Harpreet Kaur, a resident of Sadik, District Faridkot, defied all odds to secure her Canada spouse visa with the help of Kaur Immigration. After facing 4 refusals (2 study permits and 2 spouse visas) from another agency, Harpreet turned to us for expert guidance.Her husband, Harkirat Singh, is currently in Canada on a study permit. Determined to join him, Harpreet reached out to Kaur Immigration after seeing our success stories on social media. With our support, her file was submitted to the embassy on March 14, 2024, and she received her visa approval on October 4, 2024, in just 6 months and 18 days!
Now, Harpreet is all set to start her new life in Toronto, Ontario, alongside her husband.
ਰਿਫਿਊਜ਼ਲਾਂ(Refusals): ਚਾਰ ਰਿਫਿਊਜ਼ਲਾਂ ਕਿਸੇ ਹੋਰ ਏਜੰਸੀ ਤੋਂ (2 ਸਟੱਡੀ ਪਰਮਿਟ ਤੇ 2 ਸਪਾਊਸ ਵੀਜ਼ਾ) ।
ਪੜ੍ਹਾਈ(Education): 2019 ‘ਚ ਬੈਚਲਰ ਆਫ਼ ਕਾਮਰਸ ਨਾਲ ਪਾਸ ਕੀਤੀ ਸੀ ।
ਕੌਰ ਇੰਮੀਗ੍ਰੇਸ਼ਨ ਦੀ ਟੀਮ ਵੱਲੋਂ ਹਰਪ੍ਰੀਤ ਕੌਰ ਨੂੰ ਬਹੁਤ ਬਹੁਤ ਵਧਾਈਆਂ।
# ਹੁਣ ਆਇਲਟਸ ‘ਚੋਂ ਓਵਰਆਲ 6.0 ਬੈਂਡ ਤੇ PTE ‘ਚੋਂ ਓਵਰਆਲ 60 ਸਕੋਰ ਤੇ TOFEL ‘ਚੋਂ ਓਵਰਆਲ 83 ਸਕੋਰ ‘ਤੇ ਵੀ ਸਟੂਡੈਂਟ ਵੀਜ਼ਾ ਜਾਂ ਸਟੂਡੈਂਟ+ਸਪਾਊਸ ਵੀਜ਼ਾ ਕੌਰ ਇੰਮੀਗ੍ਰੇਸ਼ਨ ਦੀ ਮਦਦ ਨਾਲ ਲਾ ਸਕਦੇ ਹੋ ।
#ਜੇਕਰ_ਤੁਸੀ_ਵੀ
1. ਹੋ ਬਾਰ੍ਹਵੀਂ ਪਾਸ ਤਾਂ ਹੁਣ ਵੀ ਜਾ ਸਕਦੇ ਹੋ ਆਪਣੇ ਸਪਾਊਸ ਨਾਲ ਇਕੱਠਿਆਂ ਕੈਨੇਡਾ ।
2. ਸਟੱਡੀ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ ਜਾਂ ਸਟੂਡੈਂਟ ਤੇ ਸਪਾਊਸ ਦਾ ਇਕੱਠਿਆਂ ਦਾ ਕੈਨੇਡਾ ਦਾ ਵੀਜ਼ਾ ਲਗਾਉਣਾ ਚਾਹੁੰਦੇ ਹੋ ਜਾਂ ਫਿਰ ਤੁਹਾਡਾ ਸਪਾਊਸ ਕੈਨੇਡਾ ਪੜ੍ਹ ਰਿਹਾ ਹੈ ਜਾਂ ਵਰਕ ਪਰਮਿਟ ਤੇ ਹੈ ਅਤੇ ਤੁਸੀਂ ਵੀ ਸਪਾਊਸ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ ਜਾਂ ਫਿਰ ਸਟੂਡੈਂਟ ਦਾ ਵੀਜ਼ਾ ਆ ਗਿਆ ਹੈ ਤੇ ਸਪਾਊਸ ਨੂੰ ਨਾਲ ਹੀ ਲਿਜਾਣਾ ਚਾਹੁੰਦੇ ਹੋ ਜਾਂ ਕੈਨੇਡਾ ਚ ਆਪਣਾ ਕਾਲਜ ਬਦਲਣਾ ਚਾਹੁੰਦੇ ਹੋ ਜਾਂ ਯੂ.ਕੇ. ਜਾਂ ਆਸਟ੍ਰੇਲੀਆ ਸਟੂਡੈਂਟ+ਸਪਾਊਸ ਵੀਜ਼ੇ ਤੇ ਜਾਣਾ ਚਾਹੁੰਦੇ ਹੋ ਜਾਂ ਤੁਹਾਡੇ ਘੱਟ ਹਨ ਬੈਂਡ ਸਕੋਰ ਪਰ ਤੁਸੀਂ ਬਾਹਰਲੇ ਦੇਸ਼ ਜਾਣਾ ਚਾਹੁੰਦੇ ਹੋ ਤਾਂ ਹੁਣ ਤੁਹਾਡੇ ਲਈ ਹੈ ਵਧੀਆ ਮੌਕਾ ਜਾਓ ਯੂਰਪ ਦੇਸ਼ਾਂ ਵਿੱਚ(ਜਰਮਨੀ, ਇਟਲੀ , ਸਵਿਟਰਜਰਲੈਂਡ, ਪੋਲੈਂਡ, ਫਿਨਲੈਂਡ, ਨੀਦਰਲੈਂਡ, ਡੈਨਮਾਰਕ, ਫਰਾਂਸ, ਆਇਰਲੈਂਡ ਆਦਿ) ਤੇ ਲਗਵਾਓ ਘੱਟ ਫੀਸ ਨਾਲ ਸਟੱਡੀ ਵੀਜ਼ਾ।
ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ ।
ਮੋਗਾ ਬਰਾਂਚ: 96926-00084, 96927-00084, 96928-00084
ਅੰਮ੍ਰਿਤਸਰ ਬਰਾਂਚ : 96923-00084
ਜੀਰਾ ਬਰਾਂਚ: 96925-00084
ਮੋਗਾ ਬਰਾਂਚ ਦਾ ਪਤਾ: Near Sri Satya Sai Murlidhar Ayurvedic College, Firozepur GT road, Duneke, Moga (ਨੇੜੇ ਸੱਤਿਆ ਸਾਂਈ ਮੁਰਲੀਧਰ ਆਯੁਰਵੈਦਿਕ ਕਾਲਜ, ਫਿਰੋਜ਼ਪੁਰ ਜੀ ਟੀ ਰੋਡ, ਦੁੱਨੇਕੇ, ਮੋਗਾ)
ਅੰਮ੍ਰਿਤਸਰ ਬਰਾਂਚ ਦਾ ਪਤਾ: SCO 41, Veer Enclave, Near Golden Gate and Ryan International School , Bypass Road, Amritsar(ਐਸ ਸੀ ਓ 41 , ਵੀਰ ਇਨਕਲੇਵ, ਨੇੜੇ ਗੋਲਡਨੜ ਗੇਟ ਅਤੇ ਰਿਆਨ ਇੰਟਰਨੈਸ਼ਨਲ ਸਕੂਲ, ਬਾਈਪਾਸ ਰੋਡ , ਅੰਮ੍ਰਿਤਸਰ)
ਹੈਦਰਾਬਾਦ ਬਰਾਂਚ ਦਾ ਪਤਾ: Office No.301, 3rd Floor, “Sonathalia Eੜmerald”, Raj Bhavan Road, Somajiguda, Hyderabad.(ਆਫਿਸ ਨੰ. 301, ਤੀਸਰੀ ਮੰਜ਼ਿਲ, ਸੋਨਾਥਾਲੀਆ ੜਇਮਾਰਲਡ, ਰਾਜ ਭਵਨ ਰੋਡ, ਸੋਮਾਜੀਗੁਡਾ, ਹੈਦਰਾਬਾਦ)
ਜੀਰਾ ਬਰਾਂਚ ਦਾ ਪਤਾ: Ferozepur Road, Above UCO Bank, Zira (ਫਿਰੋਜਪੁਰ ਰੋਡ, ਯੂਕੋ ਬੈਂਕ ਦੇ ਉੱਪਰ, ਜੀਰਾ)
Discover more from kaur Immigration
Subscribe to get the latest posts sent to your email.
5 Comments