Is Canada in your Future? Learn from Gursewak Singh’s Spouse Visa Journey

ਗੁਰਸੇਵਕ ਸਿੰਘ ਸੰਧੂ ਦੀਆਂ ਆਸਾਂ ਨੂੰ ਪਿਆ ਬੂਰ ਮਿਲਿਆ ਕੈਨੇਡਾ ਦਾ ਸਪਾਊਸ ਵੀਜ਼ਾ
ਮਸੀਤਾਂ, ਕੋਟ ਈਸੇ ਖਾਂ, ਜ਼ਿਲ੍ਹਾ ਮੋਗਾ ਦੇ ਰਹਿਣ ਵਾਲੇ ਗੁਰਸੇਵਕ ਸਿੰਘ ਸੰਧੂ(ਪੁੱਤਰ ਪਰਗਟ ਸਿੰਘ ਤੇ ਰਾਜ ਕੌਰ) ਨੂੰ ਕੌਰ ਇੰਮੀਗ੍ਰੇਸ਼ਨ ਦੀ ਮੱਦਦ ਨਾਲ ਚਾਰ ਮਹੀਨੇ ਤੇ 23 ਦਿਨਾਂ ‘ਚ ਮਿਲਿਆ ਕੈਨੇਡਾ ਦਾ ਸਪਾਊਸ ਵੀਜ਼ਾ। ਗੁਰਸੇਵਕ ਸਿੰਘ ਦੀ ਪਤਨੀ ਕੈਨੇਡਾ ਦੇ ਸ਼ਹਿਰ ਓਨਟਾਰੀਓਂ ਵਿੱਚ ਸਟੱਡੀ ਕਰ ਰਹੀ ਹੈ। ਕੌਰ ਇੰਮੀਗ੍ਰੇਸ਼ਨ ਦੇ ਲਗਾਤਾਰ ਆ ਰਹੇ ਵੀਜ਼ਿਆ ਤੋਂ ਪ੍ਰਭਾਵਿਤ ਹੋ ਕੇ ਕੌਰ ਇੰਮੀਗ੍ਰੇਸ਼ਨ ਦੇ ਦਫ਼ਤਰ ਆਇਆ ਸੀ। ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਗੁਰਸੇਵਕ ਸਿੰਘ ਸੰਧੂ ਦੀ ਫਾਈਲ ਰੀਝ ਨਾਲ ਤਿਆਰ ਕਰਕੇ 7 ਦਸੰਬਰ 2023 ਨੂੰ ਅੰਬੈਂਸੀ ‘ਚ ਲਗਾਈ ਤੇ 1 ਮਈ 2024 ਨੂੰ ਹੀ ਵੀਜ਼ਾ ਆ ਗਿਆ।  ਗੁਰਸੇਵਕ ਸਿੰਘ ਸੰਧੂ ਕੈਨੇਡਾ ਦੇ ਸ਼ਹਿਰ ਟੋਰਾਟੋਂ, ਓਨਟਾਰੀਓਂ ਵਿੱਚ ਜਾ ਰਿਹਾ ਹੈ।
ਰਿਫਿਊਜ਼ਲਾਂ(Refusals):- ਕੋਈ ਨਹੀਂ।
ਪੜ੍ਹਾਈ(Education):- 2015 ‘ਚ ਆਈ ਟੀ ਆਈ ਡੀਜ਼ਲ ਮਕੈਨਿਕ ਪਾਸ ਕੀਤੀ ਸੀ।
ਕੌਰ ਇੰਮੀਗ੍ਰੇਸ਼ਨ ਦੀ ਟੀਮ ਵੱਲੋਂ ਗੁਰਸੇਵਕ ਸਿੰਘ ਸੰਧੂ ਨੂੰ ਟਰੱਕ ਭਰ ਕੇ ਵਧਾਈਆਂ।
# ਹੁਣ ਆਇਲਟਸ ‘ਚੋਂ ਓਵਰਆਲ 6.0 ਬੈਂਡ ਤੇ PTE ‘ਚੋਂ ਓਵਰਆਲ 60 ਸਕੋਰ ਤੇ TOFEL ‘ਚੋਂ ਓਵਰਆਲ 83 ਸਕੋਰ ‘ਤੇ ਵੀ ਸਟੂਡੈਂਟ ਵੀਜ਼ਾ ਜਾਂ ਸਟੂਡੈਂਟ+ਸਪਾਊਸ ਵੀਜ਼ਾ ਕੌਰ ਇੰਮੀਗ੍ਰੇਸ਼ਨ ਦੀ ਮਦਦ ਨਾਲ ਲਾ ਸਕਦੇ ਹੋ ।
#ਜੇਕਰ_ਤੁਸੀ_ਵੀ
1. ਸਟੱਡੀ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ।     ਜਾਂ
2. ਸਟੂਡੈਂਟ ਤੇ ਸਪਾਊਸ ਦਾ ਇਕੱਠਿਆਂ ਦਾ ਕੈਨੇਡਾ ਦਾ ਵੀਜ਼ਾ ਲਗਾਉਣਾ ਚਾਹੁੰਦੇ ਹੋ ।     ਜਾਂ ਫਿਰ
3. ਤੁਹਾਡਾ ਸਪਾਊਸ ਕੈਨੇਡਾ ਪੜ੍ਹ ਰਿਹਾ ਹੈ ਜਾਂ ਵਰਕ ਪਰਮਿਟ ਤੇ ਹੈ ਅਤੇ ਤੁਸੀਂ ਵੀ ਸਪਾਊਸ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ। ਜਾਂ ਫਿਰ
4. ਸਟੂਡੈਂਟ ਦਾ ਵੀਜ਼ਾ ਆ ਗਿਆ ਹੈ ਤੇ ਸਪਾਊਸ ਨੂੰ ਨਾਲ ਹੀ ਲਿਜਾਣਾ ਚਾਹੁੰਦੇ ਹੋ  ਜਾਂ  ਕੈਨੇਡਾ ਚ ਆਪਣਾ ਕਾਲਜ ਬਦਲਣਾ ਚਾਹੁੰਦੇ ਹੋ ਜਾਂ ਯੂ.ਕੇ. ਜਾਂ ਆਸਟ੍ਰੇਲੀਆ ਸਟੂਡੈਂਟ+ਸਪਾਊਸ ਵੀਜ਼ੇ ਤੇ ਜਾਣਾ ਚਾਹੁੰਦੇ ਹੋ ।
ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ
ਮੋਗਾ ਬਰਾਂਚ:- 96926-00084
      96927-00084
      96928-00084
ਅੰਮ੍ਰਿਤਸਰ ਬਰਾਂਚ :  96923-00084
ਮੋਗਾ ਬਰਾਂਚ ਦਾ ਪਤਾ: Near Sri Satya Sai Murlidhar Ayurvedic College, Firozepur GT road,  Duneke, Moga (ਨੇੜੇ ਸੱਤਿਆ ਸਾਂਈ ਮੁਰਲੀਧਰ ਆਯੁਰਵੈਦਿਕ ਕਾਲਜ,  ਫਿਰੋਜ਼ਪੁਰ ਜੀ ਟੀ ਰੋਡ, ਦੁੱਨੇਕੇ, ਮੋਗਾ)
ਅੰਮ੍ਰਿਤਸਰ ਬਰਾਂਚ ਦਾ ਪਤਾ : SCO 41, Veer Enclave, Near Golden Gate and Ryan International School , Bypass Road, Amritsar(ਐਸ ਸੀ ਓ 41 , ਵੀਰ ਇਨਕਲੇਵ, ਨੇੜੇ ਗੋਲਡਨ ਗੇਟ ਅਤੇ ਰਿਆਨ ਇੰਟਰਨੈਸ਼ਨਲ ਸਕੂਲ, ਬਾਈਪਾਸ ਰੋਡ , ਅੰਮ੍ਰਿਤਸਰ)
ਹੈਦਰਾਬਾਦ ਬਰਾਂਚ ਦਾ ਪਤਾ : Office No.301, 3rd Floor, “Sonathalia Emerald”, Raj Bhavan Road, Somajiguda, Hyderabad.(ਆਫਿਸ ਨੰ. 301, ਤੀਸਰੀ ਮੰਜ਼ਿਲ, ਸੋਨਾਥਾਲੀਆ ਇਮਾਰਲਡ, ਰਾਜ ਭਵਨ ਰੋਡ, ਸੋਮਾਜੀਗੁਡਾ, ਹੈਦਰਾਬਾਦ)
#studyincanada #studyabroad #CanadaImmigration #studyinontario #studentrecruitment #kaurimmigrationservices #studentspousevisacanadatogether #spousevisa #studypermitcanada

Discover more from kaur Immigration

Subscribe to get the latest posts sent to your email.

1 Comment

  • Harvinder singh May 7, 2024

    Congratulations 🎉🎉🎉🎉👌👌

Leave a Reply