The Exciting Moment Komalpreet Singh Got His Canada’s Study Visa! ** ਕੋਮਲਪ੍ਰੀਤ ਸਿੰਘ ਦਾ ਲੱਗਾ ਕੈਨੇਡਾ ਦਾ ਸਟੂਡੈਂਟ ਵੀਜ਼ਾ

ਕੋਮਲਪ੍ਰੀਤ ਸਿੰਘ ਦਾ ਲੱਗਾ ਕੈਨੇਡਾ ਦਾ ਸਟੂਡੈਂਟ ਵੀਜ਼ਾ

ਕੋਕਰੀ ਬੁੱਟਰਾਂ, ਜ਼ਿਲ੍ਹਾ ਮੋਗਾ ਦੀ ਰਹਿਣ ਵਾਲੇ ਕੋਮਲਪ੍ਰੀਤ ਸਿੰਘ(ਪੁੱਤਰ ਚਮਕੌਰ ਸਿੰਘ ਸੰਧੂ ਤੇ ਹਰਪਾਲ ਕੌਰ) ਨੂੰ ਕੌਰ ਇੰਮੀਗ੍ਰੇਸ਼ਨ ਦੀ ਮੱਦਦ ਨਾਲ ਬਾਇਮੈਟ੍ਰਿਕ ਤੋਂ ਬਾਅਦ 13 ਦਿਨਾਂ ਚ ਆਇਆ ਕੈਨੇਡਾ ਦਾ ਸਟੂਡੈਂਟ ਵੀਜ਼ਾ। ਕੋਮਲਪ੍ਰੀਤ ਸਿੰਘ ਦੀ ਸਟੱਡੀ ਵਿੱਚ ਇੱਕ ਸਾਲ ਦਾ ਗੈਪ ਸੀ ਤੇ ਆਈਲੈਟਸ ਵਿਚੋਂ ਇੱਕ ਮੋਡਿਊਲ ਚੋਂ 5.5 ਬੈਂਡ ਸਕੋਰ ਸਨ। ਕੋਮਲਪ੍ਰੀਤ ਸਿੰਘ ਕੌਰ ਇੰਮੀਗ੍ਰੇਸ਼ਨ ਦੀਆਂ ਪੁਰਾਣੇ ਆਏ ਹੋਏ ਵੀਜ਼ਿਆ ਦੀਆਂ ਸ਼ੋਸ਼ਲ ਮੀਡੀਆ ਤੇ ਪੋਸਟਾਂ ਤੇ ਵੀਡੀਓਜ਼ ਨੂੰ ਦੇਖ ਕੇ ਹੀ ਦਫ਼ਤਰ ਆਏ ਸਨ। ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਕੋਮਲਪ੍ਰੀਤ ਸਿੰਘ ਦੀ ਪ੍ਰੋਫਾਈਲ ਦੇਖਣ ਤੋਂ ਬਾਅਦ ਫਾਈਲ 22 ਮਈ 2024 ਨੂੰ ਅੰਬੈਂਸੀ ‘ਚ ਲਗਾਈ ਤੇ 12 ਜੂਨ 2024 ਨੂੰ ਵੀਜ਼ਾ ਆ ਗਿਆ। ਕੋਮਲਪ੍ਰੀਤ ਸਿੰਘ ਕੈਨੇਡਾ ਦੇ ਸ਼ਹਿਰ ਵੈਨਕੂਵਰ, ਬ੍ਰਿਟਿਸ਼ ਕੰਲੋਬੀਆਂ ਵਿੱਚ ਜਾ ਰਿਹਾ ਹੈ।
ਰਿਫਿਊਜ਼ਲਾਂ(Refusals) ਕੋਈ ਨਹੀਂ।
ਆਈਲੈਟਸ ਸਕੋਰ(IELTS):- ਓਵਰਆਲ 6.0(L-7.0,W-6.0,R-6.0,S-5.5)
ਪੜ੍ਹਾਈ(Education):- 2023 ‘ਚ ਬਾਰ੍ਹਵੀਂ ਕਮਰਸ ਸਟਰੀਮ ਨਾਲ ਪਾਸ ਕੀਤੀ ਸੀ ।
ਕੌਰ ਇੰਮੀਗ੍ਰੇਸ਼ਨ ਦੀ ਟੀਮ ਵੱਲੋਂ ਕੋਮਲਪ੍ਰੀਤ ਸਿੰਘ ਨੂੰ ਟਰੱਕ ਭਰ ਕੇ ਵਧਾਈਆਂ।
# ਹੁਣ ਆਇਲਟਸ ‘ਚੋਂ ਓਵਰਆਲ 6.0 ਬੈਂਡ ਤੇ PTE ‘ਚੋਂ ਓਵਰਆਲ 60 ਸਕੋਰ ਤੇ TOFEL ‘ਚੋਂ ਓਵਰਆਲ 83 ਸਕੋਰ ‘ਤੇ ਵੀ ਸਟੂਡੈਂਟ ਵੀਜ਼ਾ ਜਾਂ ਸਟੂਡੈਂਟ+ਸਪਾਊਸ ਵੀਜ਼ਾ ਕੌਰ ਇੰਮੀਗ੍ਰੇਸ਼ਨ ਦੀ ਮਦਦ ਨਾਲ ਲਾ ਸਕਦੇ ਹੋ ।
#ਜੇਕਰ_ਤੁਸੀ_ਵੀ
1. ਸਟੱਡੀ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ ਜਾਂ ਸਟੂਡੈਂਟ ਤੇ ਸਪਾਊਸ ਦਾ ਇਕੱਠਿਆਂ ਦਾ ਕੈਨੇਡਾ ਦਾ ਵੀਜ਼ਾ ਲਗਾਉਣਾ ਚਾਹੁੰਦੇ ਹੋ ਜਾਂ ਫਿਰ ਤੁਹਾਡਾ ਸਪਾਊਸ ਕੈਨੇਡਾ ਪੜ੍ਹ ਰਿਹਾ ਹੈ ਜਾਂ ਵਰਕ ਪਰਮਿਟ ਤੇ ਹੈ ਅਤੇ ਤੁਸੀਂ ਵੀ ਸਪਾਊਸ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ ਜਾਂ ਫਿਰ ਸਟੂਡੈਂਟ ਦਾ ਵੀਜ਼ਾ ਆ ਗਿਆ ਹੈ ਤੇ ਸਪਾਊਸ ਨੂੰ ਨਾਲ ਹੀ ਲਿਜਾਣਾ ਚਾਹੁੰਦੇ ਹੋ ਜਾਂ ਕੈਨੇਡਾ ਚ ਆਪਣਾ ਕਾਲਜ ਬਦਲਣਾ ਚਾਹੁੰਦੇ ਹੋ ਜਾਂ ਯੂ.ਕੇ. ਜਾਂ ਆਸਟ੍ਰੇਲੀਆ ਸਟੂਡੈਂਟ+ਸਪਾਊਸ ਵੀਜ਼ੇ ਤੇ ਜਾਣਾ ਚਾਹੁੰਦੇ ਹੋ ਜਾਂ ਤੁਹਾਡੇ ਘੱਟ ਹਨ ਬੈਂਡ ਸਕੋਰ ਪਰ ਤੁਸੀਂ ਬਾਹਰਲੇ ਦੇਸ਼ ਜਾਣਾ ਚਾਹੁੰਦੇ ਹੋ ਤਾਂ ਹੁਣ ਤੁਹਾਡੇ ਲਈ ਹੈ ਵਧੀਆ ਮੌਕਾ ਜਾਓ ਯੂਰਪ ਦੇਸ਼ਾਂ ਵਿੱਚ(ਜਰਮਨੀ, ਇਟਲੀ , ਸਵਿਟਰਜਰਲੈਂਡ, ਪੋਲੈਂਡ, ਫਿਨਲੈਂਡ, ਨੀਦਰਲੈਂਡ, ਡੈਨਮਾਰਕ, ਫਰਾਂਸ, ਆਇਰਲੈਂਡ ਆਦਿ) ਤੇ ਲਗਵਾਓ ਘੱਟ ਫੀਸ ਨਾਲ ਸਟੱਡੀ ਵੀਜ਼ਾ।
ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ
ਮੋਗਾ ਬਰਾਂਚ:- 96926-00084, 96927-00084, 96928-00084
ਅੰਮ੍ਰਿਤਸਰ ਬਰਾਂਚ : 96923-00084
ਮੋਗਾ ਬਰਾਂਚ ਦਾ ਪਤਾ: Near Sri Satya Sai Murlidhar Ayurvedic College, Firozepur GT road, Duneke, Moga (ਨੇੜੇ ਸੱਤਿਆ ਸਾਂਈ ਮੁਰਲੀਧਰ ਆਯੁਰਵੈਦਿਕ ਕਾਲਜ, ਫਿਰੋਜ਼ਪੁਰ ਜੀ ਟੀ ਰੋਡ, ਦੁੱਨੇਕੇ, ਮੋਗਾ)
ਅੰਮ੍ਰਿਤਸਰ ਬਰਾਂਚ ਦਾ ਪਤਾ : SCO 41, Veer Enclave, Near Golden Gate and Ryan International School , Bypass Road, Amritsar(ਐਸ ਸੀ ਓ 41 , ਵੀਰ ਇਨਕਲੇਵ, ਨੇੜੇ ਗੋਲਡਨ ਗੇਟ ਅਤੇ ਰਿਆਨ ਇੰਟਰਨੈਸ਼ਨਲ ਸਕੂਲ, ਬਾਈਪਾਸ ਰੋਡ , ਅੰਮ੍ਰਿਤਸਰ)
ਹੈਦਰਾਬਾਦ ਬਰਾਂਚ ਦਾ ਪਤਾ : Office No.301, 3rd Floor, “Sonathalia Emerald”, Raj Bhavan Road, Somajiguda, Hyderabad.(ਆਫਿਸ ਨੰ. 301, ਤੀਸਰੀ ਮੰਜ਼ਿਲ, ਸੋਨਾਥਾਲੀਆ ਇਮਾਰਲਡ, ਰਾਜ ਭਵਨ ਰੋਡ, ਸੋਮਾਜੀਗੁਡਾ, ਹੈਦਰਾਬਾਦ)
#studyincanada #studyabroad #CanadaImmigration #studyinbritishcolumbia #studentrecruitment #kaurimmigrationservices #studentspousevisacanadatogether #spousevisa #studypermitcanada#visitorvisa#Europestudyvisa#Europevisitorvisa#USAstudy&visitorvisa


Discover more from kaur Immigration

Subscribe to get the latest posts sent to your email.

38 Comments

  • Sandeep Kaur August 8, 2024

    congratulation

  • Manpreet Kaur July 31, 2024

    congratulations

  • Manpreet Kaur July 31, 2024

    congratulation

  • Rajveer Kaur July 31, 2024

    congratulation

  • Navdeep Kaur Dhaliwal July 31, 2024

    congratulations team

  • Rajinder Kaur July 31, 2024

    congratulations team

  • Sandeep Kaur July 31, 2024

    congratulation🥳🥳

  • Anonymous July 30, 2024

    congratulations

  • Arshdeep Kaur July 23, 2024

    Congratulations team

  • amandeepjohal July 22, 2024

    congratultions

  • Amandeep Kaur Arora July 22, 2024

    congratulations

  • Surinder Kaur July 22, 2024

    congratulations

  • Parwinder Kaur July 22, 2024

    congratulation team

  • satwinder kaur July 22, 2024

    congratulations team

  • satwinder kaur July 22, 2024

    congratulations

  • Kajal July 22, 2024

    Congratulations team

  • Amolpreet Kaur' July 22, 2024

    congratulations

  • Jasmeet Kaur July 22, 2024

    congratulations

  • Sumandeep Kaur July 22, 2024

    congratulations team

  • Anonymous July 22, 2024

    congratulations team

  • Harwinder kaur July 22, 2024

    congratulations team

  • Harpreet Kaur July 22, 2024

    congrats team

  • Simran July 22, 2024

    congratulations team

  • Simarpreet Kaur July 22, 2024

    congratulations team

  • Sukhveer Kaur July 22, 2024

    congratulations

  • Arsh Sandhu July 22, 2024

    congratulations team

  • Rajinder Kaur July 22, 2024

    great job

  • Trisha rani July 22, 2024

    congratulations team

  • Preeti July 22, 2024

    COngratulations Sir

  • Prem Sandhu July 22, 2024

    congratulation team 🥳🥳🥳🥳

  • Anonymous July 22, 2024

    Congratulations dear team 💐💐💐

  • Taranpreet Kaur July 22, 2024

    congratulations team

  • Navdeep Kaur July 22, 2024

    Congratulations Team

  • PARAMJIT SINGH JANDU July 22, 2024

    Congratulation Team Kaur Immigration

  • manpreet Kaur July 22, 2024

    congratulation

  • aryabrarfitness July 22, 2024

    congrats team

  • Mamta July 20, 2024

    congratulation everyone

  • Gurdeep Singh July 20, 2024

    congratulations team

Leave a Reply