Manveer Kaur got Canada’s student visa !

ਇੱਕ ਮੋਡਿਊਲ ਚੋਂ 5.5 ਬੈਂਡ ਸਕੋਰ ਨਾਲ ਲੱਗਾ ਮਨਵੀਰ ਕੌਰ ਦਾ ਕੈਨੇਡਾ ਦਾ ਸਟੂਡੈਂਟ ਵੀਜ਼ਾ

ਰਾਜਿਆਣਾ , ਤਹਿਸੀਲ ਬਾਘਾਪੁਰਾਣਾ, ਜ਼ਿਲ੍ਹਾ ਮੋਗਾ ਦੇ ਰਹਿਣ ਵਾਲੀ ਮਨਵੀਰ ਕੌਰ(ਪੁੱਤਰੀ ਸਤਨਾਮ ਸਿੰਘ ਤੇ ਕੁਲਜੀਤ ਕੌਰ) ਨੇ ਕੌਰ ਇੰਮੀਗ੍ਰੇਸ਼ਨ ਦੀ ਮੱਦਦ ਨਾਲ ਥੋੜ੍ਹੇ ਦਿਨ੍ਹਾਂ ‘ਚ ਹਾਸਿਲ ਕੀਤਾ ਕੈਨੇਡਾ ਦਾ ਸਟੂਡੈਂਟ ਵੀਜ਼ਾ।  ਮਨਵੀਰ ਕੌਰ ਦਾ ਸਟੱਡੀ ਵਿੱਚ ਤਿੰਨ ਸਾਲਾਂ ਦਾ ਗੈਪ ਸੀ ਤੇ ਆਈਲੈਟਸ ਵਿਚੋਂ ਇੱਕ ਮੋਡਿਊਲ ਚੋਂ 5.5 ਸਕੋਰ ਸਨ। ਸ਼ੋਸ਼ਲ ਮੀਡੀਆ ਤੇ ਲਗਾਤਾਰ ਆ ਰਹੇ ਵੀਜਿਆਂ ਦੀਆਂ ਪੋਸਟਾਂ ਦੇਖ ਕੇ ਕੌਰ ਇੰਮੀਗ੍ਰੇਸ਼ਨ ਦੇ ਦਫਤਰ ਆਏ ਸੀ। ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਮਨਵੀਰ ਕੌਰ ਦੀ ਪ੍ਰੋਫਾਈਲ ਦੇਖਣ ਤੋਂ ਬਾਅਦ ਰੀਝ ਨਾਲ ਫਾਈਲ ਤਿਆਰ ਕਰਕੇ 30 ਦਸੰਬਰ 2023 ਨੂੰ ਅੰਬੈਂਸੀ ‘ਚ ਲਗਾਈ ਤੇ 19 ਫਰਵਰੀ 2024 ਨੂੰ ਵੀਜ਼ਾ ਆ ਗਿਆ। ਮਨਵੀਰ ਕੌਰ ਕੈਨੇਡਾ ਦੇ ਸ਼ਹਿਰ ਲੈਕ ਲੇ ਬਿਚੇ, ਅਲਬਰਟਾ ਵਿੱਚ ਸਟੱਡੀ ਕਰਨ ਜਾ ਰਹੀ ਹੈ।
ਰਿਫਿਊਜ਼ਲਾਂ(Refusals):- ਕੋਈ ਨਹੀਂ।
ਆਈਲੈਟਸ ਸਕੋਰ(IELTS):- ਓਵਰਆਲ 6.0(L-5.5,W-6.5,R-6.0,S-6.0)
ਪੜ੍ਹਾਈ(Education):- 2021 ‘ਚ ਬਾਰ੍ਹਵੀਂ ਪਾਸ ਕੀਤੀ ਸੀ।
ਕੌਰ ਇੰਮੀਗ੍ਰੇਸ਼ਨ ਦੀ ਟੀਮ ਵੱਲੋਂ ਮਨਵੀਰ ਕੌਰ ਨੂੰ ਟਰੱਕ ਭਰ ਕੇ ਵਧਾਈਆਂ।
# ਹੁਣ ਆਇਲਟਸ ‘ਚੋਂ ਓਵਰਆਲ 6.0 ਬੈਂਡ ਤੇ PTE ‘ਚੋਂ ਓਵਰਆਲ 60 ਸਕੋਰ ਤੇ TOFEL ‘ਚੋਂ ਓਵਰਆਲ 83 ਸਕੋਰ ‘ਤੇ ਵੀ ਸਟੂਡੈਂਟ ਵੀਜ਼ਾ ਜਾਂ ਸਟੂਡੈਂਟ+ਸਪਾਊਸ ਵੀਜ਼ਾ ਕੌਰ ਇੰਮੀਗ੍ਰੇਸ਼ਨ ਦੀ ਮਦਦ ਨਾਲ ਲਾ ਸਕਦੇ ਹੋ ।
#ਜੇਕਰ_ਤੁਸੀ_ਵੀ
1. ਸਟੱਡੀ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ।     ਜਾਂ
2. ਸਟੂਡੈਂਟ ਤੇ ਸਪਾਊਸ ਦਾ ਇਕੱਠਿਆਂ ਦਾ ਕੈਨੇਡਾ ਦਾ ਵੀਜ਼ਾ ਲਗਾਉਣਾ ਚਾਹੁੰਦੇ ਹੋ ।     ਜਾਂ ਫਿਰ
3. ਤੁਹਾਡਾ ਸਪਾਊਸ ਕੈਨੇਡਾ ਪੜ੍ਹ ਰਿਹਾ ਹੈ ਜਾਂ ਵਰਕ ਪਰਮਿਟ ਤੇ ਹੈ ਅਤੇ ਤੁਸੀਂ ਵੀ ਸਪਾਊਸ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ। ਜਾਂ ਫਿਰ
4. ਸਟੂਡੈਂਟ ਦਾ ਵੀਜ਼ਾ ਆ ਗਿਆ ਹੈ ਤੇ ਸਪਾਊਸ ਨੂੰ ਨਾਲ ਹੀ ਲਿਜਾਣਾ ਚਾਹੁੰਦੇ ਹੋ  ਜਾਂ  ਕੈਨੇਡਾ ਚ ਆਪਣਾ ਕਾਲਜ ਬਦਲਣਾ ਚਾਹੁੰਦੇ ਹੋ ਜਾਂ ਯੂ.ਕੇ. ਜਾਂ ਆਸਟ੍ਰੇਲੀਆ ਸਟੂਡੈਂਟ+ਸਪਾਊਸ ਵੀਜ਼ੇ ਤੇ ਜਾਣਾ ਚਾਹੁੰਦੇ ਹੋ ।
ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ
ਮੋਗਾ ਬਰਾਂਚ:- 96926-00084
      96927-00084
      96928-00084
ਅੰਮ੍ਰਿਤਸਰ ਬਰਾਂਚ :  96923-00084
ਮੋਗਾ ਬਰਾਂਚ ਦਾ ਪਤਾ: Near Sri Satya Sai Murlidhar Ayurvedic College, Firozepur GT road,  Duneke, Moga (ਨੇੜੇ ਸੱਤਿਆ ਸਾਂਈ ਮੁਰਲੀਧਰ ਆਯੁਰਵੈਦਿਕ ਕਾਲਜ,  ਫਿਰੋਜ਼ਪੁਰ ਜੀ ਟੀ ਰੋਡ, ਦੁੱਨੇਕੇ, ਮੋਗਾ)
ਅੰਮ੍ਰਿਤਸਰ ਬਰਾਂਚ ਦਾ ਪਤਾ : SCO 41, Veer Enclave, Near Golden Gate and Ryan International School , Bypass Road, Amritsar(ਐਸ ਸੀ ਓ 41 , ਵੀਰ ਇਨਕਲੇਵ, ਨੇੜੇ ਗੋਲਡਨ ਗੇਟ ਅਤੇ ਰਿਆਨ ਇੰਟਰਨੈਸ਼ਨਲ ਸਕੂਲ, ਬਾਈਪਾਸ ਰੋਡ , ਅੰਮ੍ਰਿਤਸਰ)
ਹੈਦਰਾਬਾਦ ਬਰਾਂਚ ਦਾ ਪਤਾ : Office No.301, 3rd Floor, “Sonathalia Emerald”, Raj Bhavan Road, Somajiguda, Hyderabad.(ਆਫਿਸ ਨੰ. 301, ਤੀਸਰੀ ਮੰਜ਼ਿਲ, ਸੋਨਾਥਾਲੀਆ ਇਮਾਰਲਡ, ਰਾਜ ਭਵਨ ਰੋਡ, ਸੋਮਾਜੀਗੁਡਾ, ਹੈਦਰਾਬਾਦ)

Discover more from kaur Immigration

Subscribe to get the latest posts to your email.

Leave a Reply

Discover more from kaur Immigration

Subscribe now to keep reading and get access to the full archive.

Continue reading