ਨਵਨੀਤ ਕੌਰ ਦਾ ਲੱਗਾ ਕੈਨੇਡਾ ਦਾ ਸਟੂਡੈਂਟ ਵੀਜ਼ਾ।
ਚੜਿੱਕ, ਜ਼ਿਲ੍ਹਾ- ਮੋਗਾ,ਦੀ ਰਹਿਣ ਵਾਲੀ ਨਵਨੀਤ ਕੌਰ (ਸਪੁੱਤਰੀ ਕੁਲਦੀਪ ਸਿੰਘ ਤੇ ਵੀਰਪਾਲ ਕੌਰ) ਨੇ ਕੌਰ ਇੰਮੀਗ੍ਰੇਸ਼ਨ ਦੀ ਗਾਈਡੈਂਸ ਨਾਲ ਬਾਇਓਮੈਟ੍ਰਿਕ ਤੋਂ ਬਾਅਦ 9 ਦਿਨ੍ਹਾਂ ‘ਚ ਹਾਸਿਲ ਕੀਤਾ ਕੈਨੇਡਾ ਦਾ ਸਟੂਡੈਂਟ ਵੀਜ਼ਾ। ਨਵਨੀਤ ਕੌਰ ਨੇ ਬਾਰ੍ਹਵੀਂ Humanities stream ਨਾਲ ਪਾਸ ਕੀਤੀ ਤੇ ਉਸਦੇ ਆਇਲੈਟਸ ਦੇ ਇੱਕ ਮੋਡੀਊਲ ਵਿਚੋਂ (module 5.5) ਬੈਂਡ ਸਕੋਰ ਸੀ । ਨਵਨੀਤ ਕੌਰ ਨੇ ਕੌਰ ਇੰਮੀਗ੍ਰੇਸ਼ਨ ਦੀ ਸਲਾਹ ਨਾਲ ਆਪਣੀ ਫਾਈਲ ਰੀਝ ਨਾਲ ਤਿਆਰ ਕਰਕੇ 02 ਅਕਤੂਬਰ 2024 ਨੂੰ ਅੰਬੈਂਸੀ ‘ਚ ਲਗਾਈ ਤੇ 16 ਅਕਤੂਬਰ 2024 ਨੂੰ ਵੀਜ਼ਾ ਆ ਗਿਆ। ਨਵਨੀਤ ਕੌਰ ਕੈਨੇਡਾ ਦੇ ਸ਼ਹਿਰ ਵੈਨਕੂਵਰ , ਬ੍ਰਿਟਿਸ਼ ਕੋਲੰਬੀਆ ਵਿੱਚ ਸਟੱਡੀ ਕਰਨ ਜਾ ਰਹੀ ਹੈ।
Navneet Kaur Secures Canada Student Visa with Expert Guidance from Kaur Immigration
Navneet Kaur, a resident of Charkhi, Moga District, has successfully obtained her Canada Student Visa with the expert guidance of Kaur Immigration. After completing her biometrics, Navneet received her student visa in just 9 days, a testament to the efficient and personalized services provided by Kaur Immigration. A bright student, Navneet passed her 12th grade exams in the Humanities stream and achieved a respectable 5.5 band score in one of the IELTS modules. With Kaur Immigration’s expert advice and assistance, she meticulously prepared her application, submitting it to the Canadian Embassy on October 2, 2024. Just 14 days later, on October 16, 2024, she was thrilled to receive her student visa.
Navneet will be studying in Vancouver, British Columbia, Canada, taking a significant step towards her educational and professional future. Her success is a reflection of the dedication and personalized approach Kaur Immigration offers to all its clients.
Congratulations to Navneet Kaur from the entire team at Kaur Immigration!
ਰਿਫਿਊਜ਼ਲਾਂ(Refusals):- ਕੋਈ ਨਹੀਂ।
ਆਈਲੈਟਸ ਸਕੋਰ(IELTS):- ਓਵਰਆਲ 6.5 (L-6.0,W-6.5,R-7.0,S-5.5)
ਪੜ੍ਹਾਈ(Education):- 2024 ‘ਚ ਬਾਰ੍ਹਵੀਂ Humanities ਸਟਰੀਮ ਨਾਲ ਪਾਸ ਕੀਤੀ ਸੀ ।
ਕੌਰ ਇੰਮੀਗ੍ਰੇਸ਼ਨ ਦੀ ਟੀਮ ਵੱਲੋਂ ਨਵਨੀਤ ਕੌਰ ਨੂੰ ਬਹੁਤ ਬਹੁਤ ਵਧਾਈਆਂ।
#ਜੇਕਰ_ਤੁਸੀ_ਵੀ
# ਹੁਣ ਆਇਲਟਸ ‘ਚੋਂ ਓਵਰਆਲ 6.0 ਬੈਂਡ ਤੇ PTE ‘ਚੋਂ ਓਵਰਆਲ 60 ਸਕੋਰ ਤੇ TOFEL ‘ਚੋਂ ਓਵਰਆਲ 83 ਸਕੋਰ ‘ਤੇ ਵੀ ਸਟੂਡੈਂਟ ਵੀਜ਼ਾ ਜਾਂ ਸਟੂਡੈਂਟ+ਸਪਾਊਸ ਵੀਜ਼ਾ ਕੌਰ ਇੰਮੀਗ੍ਰੇਸ਼ਨ ਦੀ ਮਦਦ ਨਾਲ ਲਾ ਸਕਦੇ ਹੋ ।
1. ਹੋ ਬਾਰ੍ਹਵੀਂ ਪਾਸ ਤਾਂ ਹੁਣ ਵੀ ਜਾ ਸਕਦੇ ਹੋ ਆਪਣੇ ਸਪਾਊਸ ਨਾਲ ਇਕੱਠਿਆਂ ਕੈਨੇਡਾ
> ਸਟੱਡੀ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ ਜਾਂ ਸਟੂਡੈਂਟ ਤੇ ਸਪਾਊਸ ਦਾ ਇਕੱਠਿਆਂ ਦਾ ਕੈਨੇਡਾ ਦਾ ਵੀਜ਼ਾ ਲਗਾਉਣਾ ਚਾਹੁੰਦੇ ਹੋ ਜਾਂ ਫਿਰ ਤੁਹਾਡਾ ਸਪਾਊਸ ਕੈਨੇਡਾ ਪੜ੍ਹ ਰਿਹਾ ਹੈ ਜਾਂ ਵਰਕ ਪਰਮਿਟ ਤੇ ਹੈ ਅਤੇ ਤੁਸੀਂ ਵੀ ਸਪਾਊਸ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ ਜਾਂ ਫਿਰ ਸਟੂਡੈਂਟ ਦਾ ਵੀਜ਼ਾ ਆ ਗਿਆ ਹੈ ਤੇ ਸਪਾਊਸ ਨੂੰ ਨਾਲ ਹੀ ਲਿਜਾਣਾ ਚਾਹੁੰਦੇ ਹੋ ਜਾਂ ਕੈਨੇਡਾ ਚ ਆਪਣਾ ਕਾਲਜ ਬਦਲਣਾ ਚਾਹੁੰਦੇ ਹੋ ਜਾਂ ਯੂ.ਕੇ. ਜਾਂ ਆਸਟ੍ਰੇਲੀਆ ਸਟੂਡੈਂਟ+ਸਪਾਊਸ ਵੀਜ਼ੇ ਤੇ ਜਾਣਾ ਚਾਹੁੰਦੇ ਹੋ ਜਾਂ ਤੁਹਾਡੇ ਘੱਟ ਹਨ ਬੈਂਡ ਸਕੋਰ ਪਰ ਤੁਸੀਂ ਬਾਹਰਲੇ ਦੇਸ਼ ਜਾਣਾ ਚਾਹੁੰਦੇ ਹੋ ਤਾਂ ਹੁਣ ਤੁਹਾਡੇ ਲਈ ਹੈ ਵਧੀਆ ਮੌਕਾ ਜਾਓ ਯੂਰਪ ਦੇਸ਼ਾਂ ਵਿੱਚ (ਜਰਮਨੀ, ਇਟਲੀ , ਸਵਿਟਰਜਰਲੈਂਡ, ਪੋਲੈਂਡ, ਫਿਨਲੈਂਡ, ਨੀਦਰਲੈਂਡ, ਡੈਨਮਾਰਕ, ਫਰਾਂਸ, ਆਇਰਲੈਂਡ ਆਦਿ) ਕੌਰ ਇੰਮੀਗ੍ਰੇਸ਼ਨ ਦੀ ਸਲਾਹ ਨਾਲ ਹਾਸਿਲ ਕਰੋ ਸਾਰੇ ਵੀਜ਼ੇ।
ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ
ਮੋਗਾ ਬਰਾਂਚ:- 96926-00084, 96927-00084, 96928-00084
ਅੰਮ੍ਰਿਤਸਰ ਬਰਾਂਚ : 96923-00084
ਜੀਰਾ ਬਰਾਂਚ :- 96925-00084
ਮੋਗਾ ਬਰਾਂਚ ਦਾ ਪਤਾ: Near Sri Satya Sai Murlidhar Ayurvedic College, Firozepur GT road, Duneke, Moga (ਨੇੜੇ ਸੱਤਿਆ ਸਾਂਈ ਮੁਰਲੀਧਰ ਆਯੁਰਵੈਦਿਕ ਕਾਲਜ, ਫਿਰੋਜ਼ਪੁਰ ਜੀ ਟੀ ਰੋਡ, ਦੁੱਨੇਕੇ, ਮੋਗਾ)
ਅੰਮ੍ਰਿਤਸਰ ਬਰਾਂਚ ਦਾ ਪਤਾ : SCO 41, Veer Enclave, Near Golden Gate and Ryan International School , Bypass Road, Amritsar(ਐਸ ਸੀ ਓ 41 , ਵੀਰ ਇਨਕਲੇਵ, ਨੇੜੇ ਗੋਲਡਨ ਗੇਟ ਅਤੇ ਰਿਆਨ ਇੰਟਰਨੈਸ਼ਨਲ ਸਕੂਲ, ਬਾਈਪਾਸ ਰੋਡ , ਅੰਮ੍ਰਿਤਸਰ)
ਹੈਦਰਾਬਾਦ ਬਰਾਂਚ ਦਾ ਪਤਾ : Office No.301, 3rd Floor, “Sonathalia Emerald”, Raj Bhavan Road, Somajiguda, Hyderabad.(ਆਫਿਸ ਨੰ. 301, ਤੀਸਰੀ ਮੰਜ਼ਿਲ, ਸੋਨਾਥਾਲੀਆ ਇਮਾਰਲਡ, ਰਾਜ ਭਵਨ ਰੋਡ, ਸੋਮਾਜੀਗੁਡਾ, ਹੈਦਰਾਬਾਦ)
ਜੀਰਾ ਬਰਾਂਚ ਦਾ ਪਤਾ: Ferozepur Road, Above UCO Bank, Zira (ਫਿਰੋਜਪੁਰ ਰੋਡ, ਯੂਕੋ ਬੈਂਕ ਦੇ ਉੱਪਰ, ਜੀਰਾ)
Discover more from kaur Immigration
Subscribe to get the latest posts sent to your email.
4 Comments