ਨਿਰਮਲ ਸਿੰਘ ਧਾਲੀਵਾਲ ਦਾ ਲੱਗਾ ਕੈਨੇਡਾ ਦਾ ਸਪਾਊਸ ਵੀਜ਼ਾ ।

ਨਿਰਮਲ ਸਿੰਘ ਧਾਲੀਵਾਲ ਦਾ ਲੱਗਾ ਕੈਨੇਡਾ ਦਾ ਸਪਾਊਸ ਵੀਜ਼ਾ ।

ਪਿੰਡ ਰਾਮਾ, ਜ਼ਿਲ੍ਹਾ ਮੋਗਾ ਦੇ ਰਹਿਣ ਵਾਲੇ ਨਿਰਮਲ ਸਿੰਘ ਧਾਲੀਵਾਲ (ਪੁੱਤਰ ਅਵਤਾਰ ਸਿੰਘ ਤੇ ਪਰਮਜੀਤ ਕੌਰ) ਨੇ ਕੌਰ ਇੰਮੀਗ੍ਰੇਸ਼ਨ ਦੀ ਮੱਦਦ ਨਾਲ 6 ਮਹੀਨੇ ਤੇ 13 ਦਿਨ੍ਹਾਂ ‘ਚ ਹਾਸਿਲ ਕੀਤਾ ਕੈਨੇਡਾ ਦਾ ਸਪਾਊਸ ਵੀਜ਼ਾ। ਨਿਰਮਲ ਸਿੰਘ ਧਾਲੀਵਾਲ ਦੀਆਂ ਦੋ ਰਿਫਿਊਜ਼ਲਾਂ (ਕੈਨੇਡਾ ਵਿਜ਼ਟਰ ਵੀਜ਼ਾ) ਦੀਆਂ ਕਿਸੇ ਹੋਰ ਏਜੰਸੀ ਤੋਂ ਆਈਆਂ ਸਨ। ਨਿਰਮਲ ਸਿੰਘ ਧਾਲੀਵਾਲ ਦੀ ਪਤਨੀ ਰਮਨਦੀਪ ਕੌਰ ਦਾ ਸਟੱਡੀ ਵੀਜ਼ਾ ਵੀ ਕੌਰ ਇੰਮੀਗ੍ਰੇਸ਼ਨ ਨੇ ਲਗਵਾ ਕੇ ਦਿੱਤਾ ਸੀ ਤੇ ਉਹ ਜਨਵਰੀ 2024 ਇਨਟੇਕ ‘ਚ ਕੈਨੇਡਾ ਸਟੱਡੀ ਵੀਜ਼ਾ ਤੇ ਗਈ ਸੀ। ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਨਿਰਮਲ ਸਿੰਘ ਧਾਲੀਵਾਲ ਦੀ ਪ੍ਰੋਫਾਈਲ ਦੇਖਣ ਤੋਂ ਬਾਅਦ ਰੀਝ ਨਾਲ ਫਾਈਲ ਤਿਆਰ ਕਰਕੇ 12 ਫਰਵਰੀ 2024 ਨੂੰ ਅੰਬੈਂਸੀ ‘ਚ ਲਗਾਈ ਤੇ 23 ਅਗਸਤ 2024 ਨੂੰ ਵੀਜ਼ਾ ਆ ਗਿਆ। ਨਿਰਮਲ ਸਿੰਘ ਧਾਲੀਵਾਲ ਕੈਨੇਡਾ ਦੇ ਸ਼ਹਿਰ ਪੀਟਰਬਰੋ, ਓਨਟਾਰੀਓ ਵਿੱਚ ਆਪਣੀ ਪਤਨੀ ਕੋਲ ਜਾ ਰਿਹਾ ਹੈ।
ਰਿਫਿਊਜ਼ਲਾਂ (Refusals): ਦੋ ਰਿਫਿਊਜ਼ਲਾਂ ਕਿਸੇ ਹੋਰ ਏਜੰਸੀ ਤੋਂ।
ਪੜ੍ਹਾਈ(Education):- 2011 ‘ਚ ਬਾਰ੍ਹਵੀ ਪਾਸ ਕੀਤੀ ਸੀ ।
ਕੌਰ ਇੰਮੀਗ੍ਰੇਸ਼ਨ ਦੀ ਟੀਮ ਵੱਲੋਂ ਨਿਰਮਲ ਸਿੰਘ ਧਾਲੀਵਾਲ ਨੂੰ ਬਹੁਤ ਬਹੁਤ ਵਧਾਈਆਂ।
# ਹੁਣ ਆਇਲਟਸ ‘ਚੋਂ ਓਵਰਆਲ 6.0 ਬੈਂਡ ਤੇ PTE ‘ਚੋਂ ਓਵਰਆਲ 60 ਸਕੋਰ ਤੇ TOFEL ‘ਚੋਂ ਓਵਰਆਲ 83 ਸਕੋਰ ‘ਤੇ ਵੀ ਸਟੂਡੈਂਟ ਵੀਜ਼ਾ ਜਾਂ ਸਟੂਡੈਂਟ+ਸਪਾਊਸ ਵੀਜ਼ਾ ਕੌਰ ਇੰਮੀਗ੍ਰੇਸ਼ਨ ਦੀ ਮਦਦ ਨਾਲ ਲੈ ਸਕਦੇ ਹੋ ।
#ਜੇਕਰ_ਤੁਸੀ_ਵੀ
1. ਸਟੱਡੀ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ ਜਾਂ ਸਟੂਡੈਂਟ ਤੇ ਸਪਾਊਸ ਦਾ ਇਕੱਠਿਆਂ ਦਾ ਕੈਨੇਡਾ ਦਾ ਵੀਜ਼ਾ ਲਗਾਉਣਾ ਚਾਹੁੰਦੇ ਹੋ ਜਾਂ ਫਿਰ ਤੁਹਾਡਾ ਸਪਾਊਸ ਕੈਨੇਡਾ ਪੜ੍ਹ ਰਿਹਾ ਹੈ ਜਾਂ ਵਰਕ ਪਰਮਿਟ ਤੇ ਹੈ ਅਤੇ ਤੁਸੀਂ ਵੀ ਸਪਾਊਸ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ ਜਾਂ ਫਿਰ ਸਟੂਡੈਂਟ ਦਾ ਵੀਜ਼ਾ ਆ ਗਿਆ ਹੈ ਤੇ ਸਪਾਊਸ ਨੂੰ ਨਾਲ ਹੀ ਲਿਜਾਣਾ ਚਾਹੁੰਦੇ ਹੋ ਜਾਂ ਕੈਨੇਡਾ ਚ ਆਪਣਾ ਕਾਲਜ ਬਦਲਣਾ ਚਾਹੁੰਦੇ ਹੋ ਜਾਂ ਯੂ.ਕੇ. ਜਾਂ ਆਸਟ੍ਰੇਲੀਆ ਸਟੂਡੈਂਟ+ਸਪਾਊਸ ਵੀਜ਼ੇ ਤੇ ਜਾਣਾ ਚਾਹੁੰਦੇ ਹੋ ਜਾਂ ਤੁਹਾਡੇ ਘੱਟ ਹਨ ਬੈਂਡ ਸਕੋਰ ਪਰ ਤੁਸੀਂ ਬਾਹਰਲੇ ਦੇਸ਼ ਜਾਣਾ ਚਾਹੁੰਦੇ ਹੋ ਤਾਂ ਹੁਣ ਤੁਹਾਡੇ ਲਈ ਹੈ ਵਧੀਆ ਮੌਕਾ ਜਾਓ ਯੂਰਪ ਦੇਸ਼ਾਂ ਵਿੱਚ(ਜਰਮਨੀ, ਇਟਲੀ , ਸਵਿਟਰਜਰਲੈਂਡ, ਪੋਲੈਂਡ, ਫਿਨਲੈਂਡ, ਨੀਦਰਲੈਂਡ, ਡੈਨਮਾਰਕ, ਫਰਾਂਸ, ਆਇਰਲੈਂਡ ਆਦਿ) ਤੇ ਲਗਵਾਓ ਘੱਟ ਫੀਸ ਨਾਲ ਸਟੱਡੀ ਵੀਜ਼ਾ।
ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ
ਮੋਗਾ ਬਰਾਂਚ:- 96926-00084, 96927-00084, 96928-00084
ਅੰਮ੍ਰਿਤਸਰ ਬਰਾਂਚ : 96923-00084
ਮੋਗਾ ਬਰਾਂਚ ਦਾ ਪਤਾ: Near Sri Satya Sai Murlidhar Ayurvedic College, Firozepur GT road, Duneke, Moga (ਨੇੜੇ ਸੱਤਿਆ ਸਾਂਈ ਮੁਰਲੀਧਰ ਆਯੁਰਵੈਦਿਕ ਕਾਲਜ, ਫਿਰੋਜ਼ਪੁਰ ਜੀ ਟੀ ਰੋਡ, ਦੁੱਨੇਕੇ, ਮੋਗਾ)
ਅੰਮ੍ਰਿਤਸਰ ਬਰਾਂਚ ਦਾ ਪਤਾ : SCO 41, Veer Enclave, Near Golden Gate and Ryan International School , Bypass Road, Amritsar(ਐਸ ਸੀ ਓ 41 , ਵੀਰ ਇਨਕਲੇਵ, ਨੇੜੇ ਗੋਲਡਨ ਗੇਟ ਅਤੇ ਰਿਆਨ ਇੰਟਰਨੈਸ਼ਨਲ ਸਕੂਲ, ਬਾਈਪਾਸ ਰੋਡ , ਅੰਮ੍ਰਿਤਸਰ)
ਹੈਦਰਾਬਾਦ ਬਰਾਂਚ ਦਾ ਪਤਾ : Office No.301, 3rd Floor, “Sonathalia Emerald”, Raj Bhavan Road, Somajiguda, Hyderabad.(ਆਫਿਸ ਨੰ. 301, ਤੀਸਰੀ ਮੰਜ਼ਿਲ, ਸੋਨਾਥਾਲੀਆ ਇਮਾਰਲਡ, ਰਾਜ ਭਵਨ ਰੋਡ, ਸੋਮਾਜੀਗੁਡਾ, ਹੈਦਰਾਬਾਦ)

Nirmal Singh Dhaliwal Achieves Canada Spouse Visa with Kaur Immigration’s Expert Assistance

In the heart of Moga District, Punjab, resides Nirmal Singh Dhaliwal, a young man whose dream of reuniting with his wife in Canada has finally come true. Thanks to the dedicated efforts of Kaur Immigration, Nirmal secured his Canada Spouse Visa in just 6 months and 13 days, despite previous visa refusals from another agency. This success story highlights the expertise and commitment of Kaur Immigration in helping clients achieve their immigration goals.

Overcoming Challenges: From Refusals to Success Nirmal Singh Dhaliwal’s journey was not without hurdles. After facing two refusals for a Canada Visitor Visa from a different agency, Nirmal’s hopes seemed dim. However, his determination led him to Kaur Immigration, where our experienced team carefully assessed his profile and prepared a strong application. Nirmal’s persistence, coupled with our strategic approach, resulted in the successful approval of his Canada Spouse Visa on August 23, 2024.

Nirmal’s Academic Background Nirmal Singh Dhaliwal completed his 12th grade in 2011. Despite his educational background, which some might consider modest, Kaur Immigration was able to craft a compelling application that showcased his genuine intent to join his wife in Canada.

Kaur Immigration’s Track Record Nirmal’s case is one of many success stories at Kaur Immigration. Not only did we help his wife, Ramandeep Kaur, secure her Canada Study Visa for the January 2024 intake, but we also ensured Nirmal could join her in Peterborough, Ontario. Our team’s meticulous attention to detail and personalized service make us a trusted partner in the immigration journey.

Why Choose Kaur Immigration? At Kaur Immigration, we believe in making dreams a reality, even when the odds are stacked against you. Whether you’re facing visa refusals, low IELTS/PTE/TOEFL scores, or other challenges, our team is here to guide you through every step of the process. We specialize in securing student visas, spouse visas, and student+spouse visas for Canada, the UK, Nirmal Singh Dhaliwal’s story is a testament to the power of perseverance and the right guidance. If you, too, aspire to study abroad, reunite with your spouse, or explore new opportunities in foreign countries, Kaur Immigration is here to help. Don’t let previous refusals or low scores hold you back—contact us today and take the first step toward your international dreams.

Ready to start your journey? Visit our Moga branch or contact us at 96926-00084, 96927-00084, or 96928-00084. You can also WhatsApp your documents or call us for a consultation. Let Kaur Immigration turn your aspirations into achievements.

 


Discover more from kaur Immigration

Subscribe to get the latest posts sent to your email.

6 Comments

  • Amandeep Kaur Arora September 5, 2024

    Congratulations

  • Harwinder kaur September 5, 2024

    Congratulation’s Team

  • Jasmeet Kaur September 4, 2024

    congratulations

  • Harvinder Singh September 4, 2024

    congratulations

  • PARAMJIT SINGH JANDU September 4, 2024

    Congratulation’s Team

  • satwinder kaur September 4, 2024

    Congratulation’s Team

Leave a Reply