ਪ੍ਰਭਦੀਪ ਸਿੰਘ ਸੰਘਾ ਨੂੰ ਮਿਲਿਆ ਕੈਨੇਡਾ ਦਾ ਸਟੱਡੀ ਵੀਜ਼ਾ।
ਕੋਰੇਵਾਲਾ ਖ਼ੁਰਦ, ਜਿਲ੍ਹਾ ਮੋਗਾ ਦੇ ਰਹਿਣ ਵਾਲੇ ਪ੍ਰਭਦੀਪ ਸਿੰਘ ਸੰਘਾ (ਪੁੱਤਰ ਕੁਲਵੀਰ ਸਿੰਘ ਸੰਘਾ ਤੇ ਸੁਖਵੀਰ ਕੌਰ) ਨੂੰ ਕੌਰ ਇੰਮੀਗ੍ਰੇਸ਼ਨ ਦੀ ਸਲਾਹ ਨਾਲ 3 ਮਹੀਨੇ ਤੇ 29 ਦਿਨਾਂ ‘ਚ ਮਿਲਿਆ ਕੈਨੇਡਾ ਦਾ ਸਟੱਡੀ ਵੀਜ਼ਾ। ਪ੍ਰਭਦੀਪ ਸਿੰਘ ਸੰਘਾ ਨੇ ਬਾਰ੍ਹਵੀਂ ਕਾਮਰਸ ਸਟਰੀਮ ਨਾਲ ਪਾਸ ਕੀਤੀ ਸੀ ਤੇ ਇਕ ਰਿਫਿਊਜ਼ਲ (ਆਸਟ੍ਰੇਲੀਆ ਸਟੱਡੀ ਵੀਜ਼ਾ) ਦੀ ਕਿਸੇ ਹੋਰ ਏਜੰਸੀ ਤੋ ਆਈ ਸੀ। ਪ੍ਰਭਦੀਪ ਸਿੰਘ ਸੰਘਾ ਦੀ ਭੈਣ ਦਾ ਵੀਜ਼ਾ ਕੌਰ ਇੰਮੀਗ੍ਰੇਸ਼ਨ ਦੀ ਗਇਡੈਂਸ ਨਾਲ ਹੀ ਆਇਆ ਸੀ ਤੇ ਉਸ ਤੋ ਪ੍ਰਭਾਵਿਤ ਹੋ ਕੇ ਪ੍ਰਭਦੀਪ ਸਿੰਘ ਸੰਘਾ ਤੇ ਉਸਦੇ ਪਿਤਾ ਕੌਰ ਇੰਮੀਗ੍ਰੇਸ਼ਨ ਦੇ ਦਫ਼ਤਰ ਆਏ ਸਨ। ਪ੍ਰਭਦੀਪ ਸਿੰਘ ਸੰਘਾ ਨੇ ਆਪਣੀ ਸਟੱਡੀ ਵੀਜੇ ਦੀ ਫਾਈਲ ਕੌਰ ਇੰਮੀਗ੍ਰੇਸ਼ਨ ਦੀ ਟੀਮ ਦੀ ਸਲਾਹ ਨਾਲ ਤਿਆਰ ਕਰ ਕੇ 18 ਸਤੰਬਰ 2024 ਨੂੰ ਅੰਬੈਂਸੀ ਵਿਚ ਲਗਾਈ ਤੇ 15 ਜਨਵਰੀ 2025 ਨੂੰ ਵੀਜ਼ਾ ਆ ਗਿਆ । ਪ੍ਰਭਦੀਪ ਸਿੰਘ ਸੰਘਾ ਕੈਨੇਡਾ ਦੇ ਸ਼ਹਿਰ ਵੈਨਕੂਵਰ, ਬ੍ਰਿਟਿਸ਼ ਕੋਲੰਬੀਆ ਵਿਚ ਸਟੱਡੀ ਕਰਨ ਜਾ ਰਿਹਾ ਹੈ ।
Kaur Immigration Helps Prabhdeep Singh Sangha Achieve His Canada Dream
Prabhdeep Singh Sangha, a resident of Korewala Khurd, Moga, has successfully received his Canada Study Visa with the expert guidance of Kaur Immigration. Son of Kulveer Singh Sangha and Sukhveer Kaur, Prabhdeep had completed his 12th in Commerce and had previously faced a study visa refusal from Australia through another agency. Inspired by his sister’s successful visa approval through Kaur Immigration, Prabhdeep and his father decided to seek professional assistance from our team. His study visa application was meticulously prepared, and with our expert support, it was submitted on September 18, 2024. In a record 3 months and 29 days, Prabhdeep received his Canada Study Visa on January 15, 2025. Now, he is all set to begin his academic journey in Vancouver, British Columbia. We Congratulate Prabhdeep on this achievement and wish him great success in his future!
ਆਈਲੈਟਸ ਸਕੋਰ(IELTS):- ਓਵਰਆਲ 7.0(L-8.5,W-6.0,R-7.0,S-6.0)
ਪੜ੍ਹਾਈ(Education):- ਪ੍ਰਭਦੀਪ ਸਿੰਘ ਸੰਘਾ (ਸਟੂਡੈਂਟ)2023 ‘ਚ ਬਾਰ੍ਹਵੀਂ ਕਾਮਰਸ ਸਟਰੀਮ ਨਾਲ ਪਾਸ ਕੀਤੀ ਸੀ |
ਕੌਰ ਇੰਮੀਗ੍ਰੇਸ਼ਨ ਦੀ ਟੀਮ ਵੱਲੋਂ ਪ੍ਰਭਦੀਪ ਸਿੰਘ ਸੰਘਾ ਨੂੰ ਬਹੁਤ-ਬਹੁਤ ਵਧਾਈਆਂ।
#ਜੇਕਰ_ਤੁਸੀ_ਵੀ
# ਹੁਣ ਆਇਲਟਸ ‘ਚੋਂ ਓਵਰਆਲ 6.0 ਬੈਂਡ ਤੇ PTE ‘ਚੋਂ ਓਵਰਆਲ 60 ਸਕੋਰ ਤੇ TOFEL ‘ਚੋਂ ਓਵਰਆਲ 83 ਸਕੋਰ ‘ਤੇ ਵੀ ਸਟੂਡੈਂਟ ਵੀਜ਼ਾ ਜਾਂ ਸਟੂਡੈਂਟ+ਸਪਾਊਸ ਵੀਜ਼ਾ ਕੌਰ ਇੰਮੀਗ੍ਰੇਸ਼ਨ ਦੀ ਮਦਦ ਨਾਲ ਲਾ ਸਕਦੇ ਹੋ ।
1. ਹੋ ਬਾਰ੍ਹਵੀਂ ਪਾਸ ਤਾਂ ਹੁਣ ਵੀ ਜਾ ਸਕਦੇ ਹੋ ਆਪਣੇ ਸਪਾਊਸ ਨਾਲ ਇਕੱਠਿਆਂ ਕੈਨੇਡਾ
> ਸਟੱਡੀ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ ਜਾਂ ਸਟੂਡੈਂਟ ਤੇ ਸਪਾਊਸ ਦਾ ਇਕੱਠਿਆਂ ਦਾ ਕੈਨੇਡਾ ਦਾ ਵੀਜ਼ਾ ਲਗਾਉਣਾ ਚਾਹੁੰਦੇ ਹੋ ਜਾਂ ਫਿਰ ਤੁਹਾਡਾ ਸਪਾਊਸ ਕੈਨੇਡਾ ਪੜ੍ਹ ਰਿਹਾ ਹੈ ਜਾਂ ਵਰਕ ਪਰਮਿਟ ਤੇ ਹੈ ਅਤੇ ਤੁਸੀਂ ਵੀ ਸਪਾਊਸ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ ਜਾਂ ਫਿਰ ਸਟੂਡੈਂਟ ਦਾ ਵੀਜ਼ਾ ਆ ਗਿਆ ਹੈ ਤੇ ਸਪਾਊਸ ਨੂੰ ਨਾਲ ਹੀ ਲਿਜਾਣਾ ਚਾਹੁੰਦੇ ਹੋ ਜਾਂ ਕੈਨੇਡਾ ਚ ਆਪਣਾ ਕਾਲਜ ਬਦਲਣਾ ਚਾਹੁੰਦੇ ਹੋ ਜਾਂ ਯੂ.ਕੇ. ਜਾਂ ਆਸਟ੍ਰੇਲੀਆ ਸਟੂਡੈਂਟ+ਸਪਾਊਸ ਵੀਜ਼ੇ ਤੇ ਜਾਣਾ ਚਾਹੁੰਦੇ ਹੋ ਜਾਂ ਤੁਹਾਡੇ ਘੱਟ ਹਨ ਬੈਂਡ ਸਕੋਰ ਪਰ ਤੁਸੀਂ ਬਾਹਰਲੇ ਦੇਸ਼ ਜਾਣਾ ਚਾਹੁੰਦੇ ਹੋ ਤਾਂ ਹੁਣ ਤੁਹਾਡੇ ਲਈ ਹੈ ਵਧੀਆ ਮੌਕਾ ਜਾਓ ਯੂਰਪ ਦੇਸ਼ਾਂ ਵਿੱਚ(ਜਰਮਨੀ, ਇਟਲੀ , ਸਵਿਟਰਜਰਲੈਂਡ, ਪੋਲੈਂਡ, ਫਿਨਲੈਂਡ, ਨੀਦਰਲੈਂਡ, ਡੈਨਮਾਰਕ, ਫਰਾਂਸ, ਆਇਰਲੈਂਡ ਆਦਿ) ਕੌਰ ਇੰਮੀਗ੍ਰੇਸ਼ਨ ਦੀ ਸਲਾਹ ਨਾਲ ਹਾਸਿਲ ਕਰੋ ਸਾਰੇ ਵੀਜ਼ੇ।
ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ
ਮੋਗਾ ਬਰਾਂਚ:– 96926-00084, 96927-00084, 96928-00084
ਅੰਮ੍ਰਿਤਸਰ ਬਰਾਂਚ : 96923-00084
ਮੋਗਾ ਬਰਾਂਚ ਦਾ ਪਤਾ: Near Sri Satya Sai Murlidhar Ayurvedic College, Firozepur GT road, Duneke, Moga (ਨੇੜੇ ਸੱਤਿਆ ਸਾਂਈ ਮੁਰਲੀਧਰ ਆਯੁਰਵੈਦਿਕ ਕਾਲਜ, ਫਿਰੋਜ਼ਪੁਰ ਜੀ ਟੀ ਰੋਡ, ਦੁੱਨੇਕੇ, ਮੋਗਾ)
ਅੰਮ੍ਰਿਤਸਰ ਬਰਾਂਚ ਦਾ ਪਤਾ : SCO 41, Veer Enclave, Near Golden Gate and Ryan International School , Bypass Road, Amritsar (ਐਸ ਸੀ ਓ 41 , ਵੀਰ ਇਨਕਲੇਵ, ਨੇੜੇ ਗੋਲਡਨ ਗੇਟ ਅਤੇ ਰਿਆਨ ਇੰਟਰਨੈਸ਼ਨਲ ਸਕੂਲ, ਬਾਈਪਾਸ ਰੋਡ , ਅੰਮ੍ਰਿਤਸਰ)
ਹੈਦਰਾਬਾਦ ਬਰਾਂਚ ਦਾ ਪਤਾ : Office No.301, 3rd Floor, “Sonathalia Emerald”, Raj Bhavan Road, Somajiguda, Hyderabad.(ਆਫਿਸ ਨੰ. 301, ਤੀਸਰੀ ਮੰਜ਼ਿਲ, ਸੋਨਾਥਾਲੀਆ ਇਮਾਰਲਡ, ਰਾਜ ਭਵਨ ਰੋਡ, ਸੋਮਾਜੀਗੁਡਾ, ਹੈਦਰਾਬਾਦ)
Discover more from kaur Immigration
Subscribe to get the latest posts sent to your email.