ਬਾਇਮੈਟ੍ਰਿਕ ਤੋਂ ਬਾਅਦ ਸਿਰਫ 24 ਘੰਟਿਆਂ ਵਿਚ ਲੱਗਾ ਰਾਜਪ੍ਰੀਤ ਕੌਰ ਦਾ ਕੈਨੇਡਾ ਦਾ ਸਟੂਡੈਂਟ ਵੀਜ਼ਾ ।

Rajpreet Kaur Brar celebrating her Canada student visa approval with her family and Kaur Immigration team.

ਬਾਇਮੈਟ੍ਰਿਕ ਤੋਂ ਬਾਅਦ ਸਿਰਫ 24 ਘੰਟਿਆਂ ਵਿਚ ਲੱਗਾ ਰਾਜਪ੍ਰੀਤ ਕੌਰ ਦਾ ਕੈਨੇਡਾ ਦਾ ਸਟੂਡੈਂਟ ਵੀਜ਼ਾ ।

ਕੱਮਾ ਪੱਤੀ ਪਿੰਡ ਡਗਰੂ ਜ਼ਿਲ੍ਹਾ ਮੋਗਾ ਦੇ ਰਹਿਣ ਵਾਲੀ ਰਾਜਪ੍ਰੀਤ ਕੌਰ ਬਰਾੜ (ਪੁੱਤਰੀ ਸੁਖਦੇਵ ਸਿੰਘ ਬਰਾੜ ਤੇ ਕਰਮਜੀਤ ਕੌਰ ਬਰਾੜ ) ਨੂੰ ਕੌਰ ਇੰਮੀਗ੍ਰੇਸ਼ਨ ਦੀ ਮੱਦਦ ਨਾਲ ਬਾਇਮੈਟ੍ਰਿਕ ਤੋਂ ਬਾਅਦ ਸਿਰਫ 24 ਘੰਟਿਆਂ ਚ ਮਿਲਿਆ ਕੈਨੇਡਾ ਦਾ ਸਟੂਡੈਂਟ ਵੀਜ਼ਾ। ਰਾਜਪ੍ਰੀਤ ਕੌਰ ਬਰਾੜ ਤੇ ਉਸਦੇ ਪਿਤਾ ਸੁਖਦੇਵ ਸਿੰਘ ਬਰਾੜ ਕੌਰ ਇੰਮੀਗ੍ਰੇਸ਼ਨ ਦੇ ਰੋਜ਼ਾਨਾ ਆ ਰਹੇ ਵੀਜ਼ਿਆਂ ਦੀਆਂ ਸੋਸ਼ਲ ਮੀਡੀਆ ਤੇ ਪੋਸਟਾਂ ਤੇ ਵੀਡੀਓਜ਼ ਤੋਂ ਪ੍ਰਭਾਵਿਤ ਹੋ ਕੇ ਦਫ਼ਤਰ ਆਏ ਸਨ। ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਰਾਜਪ੍ਰੀਤ ਕੌਰ ਬਰਾੜ ਦੀ ਪ੍ਰੋਫਾਈਲ ਦੇਖਣ ਤੋਂ ਬਾਅਦ ਫਾਈਲ 22 ਅਗਸਤ 2024 ਨੂੰ ਅੰਬੈਂਸੀ ‘ਚ ਲਗਾਈ ਤੇ 3 ਸਤੰਬਰ 2024 ਨੂੰ ਵੀਜ਼ਾ ਆ ਗਿਆ। ਰਾਜਪ੍ਰੀਤ ਕੌਰ ਬਰਾੜ ਕੈਨੇਡਾ ਦੇ ਸ਼ਹਿਰ ਬਰੈਂਪਟਨ ਓਨਟਾਰੀਓ ਵਿੱਚ ਜਾ ਰਹੀ ਹੈ।

Rajpreet Kaur Brar, a resident of Kamma Patti village in Moga district (daughter of Sukhdev Singh Brar and Karamjeet Kaur Brar), received her Canada student visa with the help of Kaur Immigration just 24 hours after her biometric appointment. Rajpreet Kaur Brar and her father, Sukhdev Singh Brar, were inspired to visit the office after seeing Kaur Immigration’s daily posts and videos about visas on social media. After reviewing Rajpreet’s profile, the Kaur Immigration team submitted her application to the embassy on August 22, 2024, and her visa was approved on September 3, 2024. Rajpreet Kaur Brar is heading to Brampton, Ontario, Canada.

ਰਿਫਿਊਜ਼ਲਾਂ(Refusals) ਕੋਈ ਨਹੀਂ।
ਆਈਲੈਟਸ ਸਕੋਰ(IELTS):- ਓਵਰਆਲ 6.5 (L-7.5,W-6.0,R-6.0,S-6.0)
ਪੜ੍ਹਾਈ(Education):- 2024 ‘ਚ ਬਾਰਵੀਂ ਕਾਮਰਸ ਸਟਰੀਮ ਨਾਲ ਪਾਸ ਕੀਤੀ ਸੀ
ਕੌਰ ਇੰਮੀਗ੍ਰੇਸ਼ਨ ਦੀ ਟੀਮ ਵੱਲੋਂ ਰਾਜਪ੍ਰੀਤ ਕੌਰ ਬਰਾੜ ਤੇ ਉਸ ਦੇ ਪਰਿਵਾਰ ਨੂੰ ਬਹੁਤ ਬਹੁਤ ਵਧਾਈਆਂ।
# ਹੁਣ ਆਇਲਟਸ ‘ਚੋਂ ਓਵਰਆਲ 6.0 ਬੈਂਡ ਤੇ PTE ‘ਚੋਂ ਓਵਰਆਲ 60 ਸਕੋਰ ਤੇ TOFEL ‘ਚੋਂ ਓਵਰਆਲ 83 ਸਕੋਰ ‘ਤੇ ਵੀ ਸਟੂਡੈਂਟ ਵੀਜ਼ਾ ਜਾਂ ਸਟੂਡੈਂਟ+ਸਪਾਊਸ ਵੀਜ਼ਾ ਕੌਰ ਇੰਮੀਗ੍ਰੇਸ਼ਨ ਦੀ ਮਦਦ ਨਾਲ ਲਾ ਸਕਦੇ ਹੋ ।
#ਜੇਕਰ_ਤੁਸੀ_ਵੀ
1. ਹੋ ਬਾਰ੍ਹਵੀਂ ਪਾਸ ਤਾਂ ਹੁਣ ਵੀ ਜਾ ਸਕਦੇ ਹੋ ਆਪਣੇ ਸਪਾਊਸ ਨਾਲ ਇਕੱਠਿਆਂ ਕੈਨੇਡਾ
2. ਸਟੱਡੀ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ ਜਾਂ ਸਟੂਡੈਂਟ ਤੇ ਸਪਾਊਸ ਦਾ ਇਕੱਠਿਆਂ ਦਾ ਕੈਨੇਡਾ ਦਾ ਵੀਜ਼ਾ ਲਗਾਉਣਾ ਚਾਹੁੰਦੇ ਹੋ ਜਾਂ ਫਿਰ ਤੁਹਾਡਾ ਸਪਾਊਸ ਕੈਨੇਡਾ ਪੜ੍ਹ ਰਿਹਾ ਹੈ ਜਾਂ ਵਰਕ ਪਰਮਿਟ ਤੇ ਹੈ ਅਤੇ ਤੁਸੀਂ ਵੀ ਸਪਾਊਸ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ ਜਾਂ ਫਿਰ ਸਟੂਡੈਂਟ ਦਾ ਵੀਜ਼ਾ ਆ ਗਿਆ ਹੈ ਤੇ ਸਪਾਊਸ ਨੂੰ ਨਾਲ ਹੀ ਲਿਜਾਣਾ ਚਾਹੁੰਦੇ ਹੋ ਜਾਂ ਕੈਨੇਡਾ ਚ ਆਪਣਾ ਕਾਲਜ ਬਦਲਣਾ ਚਾਹੁੰਦੇ ਹੋ ਜਾਂ ਯੂ.ਕੇ. ਜਾਂ ਆਸਟ੍ਰੇਲੀਆ ਸਟੂਡੈਂਟ+ਸਪਾਊਸ ਵੀਜ਼ੇ ਤੇ ਜਾਣਾ ਚਾਹੁੰਦੇ ਹੋ ਜਾਂ ਤੁਹਾਡੇ ਘੱਟ ਹਨ ਬੈਂਡ ਸਕੋਰ ਪਰ ਤੁਸੀਂ ਬਾਹਰਲੇ ਦੇਸ਼ ਜਾਣਾ ਚਾਹੁੰਦੇ ਹੋ ਤਾਂ ਹੁਣ ਤੁਹਾਡੇ ਲਈ ਹੈ ਵਧੀਆ ਮੌਕਾ ਜਾਓ ਯੂਰਪ ਦੇਸ਼ਾਂ ਵਿੱਚ(ਜਰਮਨੀ, ਇਟਲੀ , ਸਵਿਟਰਜਰਲੈਂਡ, ਪੋਲੈਂਡ, ਫਿਨਲੈਂਡ, ਨੀਦਰਲੈਂਡ, ਡੈਨਮਾਰਕ, ਫਰਾਂਸ, ਆਇਰਲੈਂਡ ਆਦਿ) ਤੇ ਲਗਵਾਓ ਘੱਟ ਫੀਸ ਨਾਲ ਸਟੱਡੀ ਵੀਜ਼ਾ।
ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ
ਮੋਗਾ ਬਰਾਂਚ:- 96926-00084, 96927-00084, 96928-00084
ਅੰਮ੍ਰਿਤਸਰ ਬਰਾਂਚ : 96923-00084
ਜੀਰਾ ਬਰਾਂਚ : 96925-00084
ਮੋਗਾ ਬਰਾਂਚ ਦਾ ਪਤਾ: Near Sri Satya Sai Murlidhar Ayurvedic College, Firozepur GT road, Duneke, Moga (ਨੇੜੇ ਸੱਤਿਆ ਸਾਂਈ ਮੁਰਲੀਧਰ ਆਯੁਰਵੈਦਿਕ ਕਾਲਜ, ਫਿਰੋਜ਼ਪੁਰ ਜੀ ਟੀ ਰੋਡ, ਦੁੱਨੇਕੇ, ਮੋਗਾ)
ਅੰਮ੍ਰਿਤਸਰ ਬਰਾਂਚ ਦਾ ਪਤਾ : SCO 41, Veer Enclave, Near Golden Gate and Ryan International School , Bypass Road, Amritsar(ਐਸ ਸੀ ਓ 41 , ਵੀਰ ਇਨਕਲੇਵ, ਨੇੜੇ ਗੋਲਡਨ ਗੇਟ ਅਤੇ ਰਿਆਨ ਇੰਟਰਨੈਸ਼ਨਲ ਸਕੂਲ, ਬਾਈਪਾਸ ਰੋਡ , ਅੰਮ੍ਰਿਤਸਰ)
ਹੈਦਰਾਬਾਦ ਬਰਾਂਚ ਦਾ ਪਤਾ : Office No.301, 3rd Floor, “Sonathalia Emerald”, Raj Bhavan Road, Somajiguda, Hyderabad.(ਆਫਿਸ ਨੰ. 301, ਤੀਸਰੀ ਮੰਜ਼ਿਲ, ਸੋਨਾਥਾਲੀਆ ਇਮਾਰਲਡ, ਰਾਜ ਭਵਨ ਰੋਡ, ਸੋਮਾਜੀਗੁਡਾ, ਹੈਦਰਾਬਾਦ)
ਜੀਰਾ ਬਰਾਂਚ ਦਾ ਪਤਾ: Ferozepur Road, Above UCO Bank, Zira (ਫਿਰੋਜਪੁਰ ਰੋਡ, ਯੂਕੋ ਬੈਂਕ ਦੇ ਉੱਪਰ, ਜੀਰਾ)


Discover more from kaur Immigration

Subscribe to get the latest posts sent to your email.

1 Comment

  • Jasmeet Kaur October 17, 2024

    congratulations

Leave a Reply