Ramandeep Kaur got a Canada student visa

ਰਮਨਦੀਪ ਕੌਰ ਦਾ ਲੱਗਾ ਕੈਨੇਡਾ ਦਾ ਸਟੂਡੈਂਟ ਵੀਜ਼ਾ
ਜੰਡਵਾਲਾ , ਜ਼ਿਲ੍ਹਾ ਫਰੀਦਕੋਟ ਦੀ ਰਹਿਣ ਵਾਲੀ ਰਮਨਦੀਪ ਕੌਰ(ਪੁੱਤਰੀ ਕੁਲਵਿੰਦਰ ਕੌਰ ਤੇ ਹਰਪ੍ਰੀਤ ਕੌਰ) ਨੇ ਕੌਰ ਇੰਮੀਗ੍ਰੇਸ਼ਨ ਦੀ ਮੱਦਦ ਨਾਲ 25 ਦਿਨਾਂ ‘ਚ ਹਾਸਿਲ ਕੀਤਾ ਕੈਨੇਡਾ ਦਾ ਸਟੂਡੈਂਟ ਵੀਜ਼ਾ। ਰਮਨਦੀਪ ਕੌਰ ਦੀ ਸਟੱਡੀ ਵੀਜ਼ਾ ਵਿੱਚ ਬਾਰ੍ਹਵੀਂ ਤੋਂ ਬਾਅਦ ਇੱਕ ਸਾਲ ਦਾ ਗੈਪ ਸੀ । ਰਮਨਦੀਪ ਕੌਰ ਤੇ ਉਸਦੇ ਪਿਤਾ ਸ਼ੋਸ਼ਲ ਮੀਡੀਆ ਤੇ ਲਗਾਤਾਰ ਆ ਰਹੇ ਕੌਰ ਇੰਮੀਗ੍ਰੇਸਨ ਦੇ ਵੀਜਿਆਂ ਦੀਆਂ ਪੋਸਟਾਂ ਤੋਂ ਪ੍ਰਭਾਵਿਤ ਹੋ ਕੇ ਦਫਤਰ ਆਏ ਸਨ। ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਰਮਨਦੀਪ ਕੌਰ ਦੀ ਪ੍ਰੋਫਾਈਲ ਦੇਖਣ ਤੋਂ ਬਾਅਦ ਰੀਝ ਨਾਲ ਫਾਈਲ ਤਿਆਰ ਕਰਕੇ 27 ਦਸੰਬਰ 2023 ਨੂੰ ਅੰਬੈਂਸੀ ‘ਚ ਲਗਾਈ ਤੇ 22 ਫਰਵਰੀ 2024 ਨੂੰ ਵੀਜ਼ਾ ਆ ਗਿਆ। ਰਮਨਦੀਪ ਕੌਰ ਕੈਨੇਡਾ ਦੇ ਸ਼ਹਿਰ ਲੈਕ ਲੇ ਬਿਚੇ, ਅਲਬਰਟਾ ਵਿੱਚ ਸਟੱਡੀ ਕਰਨ ਜਾ ਰਹੀ ਹੈ।
ਰਿਫਿਊਜ਼ਲਾਂ(Refusals):- ਕੋਈ ਨਹੀਂ।
ਆਈਲੈਟਸ ਸਕੋਰ(IELTS Score):- ਓਵਰਆਲ 6.5(L-7.0,W-6.5,R-6.5,S-6.0)
ਪੜ੍ਹਾਈ(Education):- 2023 ‘ਚ ਬਾਰ੍ਹਵੀਂ ਨਾਨ ਮੈਡੀਕਲ ਸਟਰੀਮ ਨਾਲ ਪਾਸ ਕੀਤੀ ਸੀ।
ਕੌਰ ਇੰਮੀਗ੍ਰੇਸ਼ਨ ਦੀ ਟੀਮ ਵੱਲੋਂ ਰਮਨਦੀਪ ਕੌਰ ਨੂੰ ਟਰੱਕ ਭਰ ਕੇ ਵਧਾਈਆਂ।

ਹੁਣ ਆਇਲਟਸ ‘ਚੋਂ ਓਵਰਆਲ 6.0 ਬੈਂਡ ਤੇ PTE ‘ਚੋਂ ਓਵਰਆਲ 60 ਸਕੋਰ ਤੇ TOFEL ‘ਚੋਂ ਓਵਰਆਲ 83 ਸਕੋਰ ‘ਤੇ ਵੀ ਸਟੂਡੈਂਟ ਵੀਜ਼ਾ ਜਾਂ ਸਟੂਡੈਂਟ+ਸਪਾਊਸ ਵੀਜ਼ਾ ਕੌਰ ਇੰਮੀਗ੍ਰੇਸ਼ਨ ਦੀ ਮਦਦ ਨਾਲ ਲਾ ਸਕਦੇ ਹੋ ।

ਜੇਕਰਤੁਸੀਵੀ

  1. ਸਟੱਡੀ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ। ਜਾਂ
  2. ਸਟੂਡੈਂਟ ਤੇ ਸਪਾਊਸ ਦਾ ਇਕੱਠਿਆਂ ਦਾ ਕੈਨੇਡਾ ਦਾ ਵੀਜ਼ਾ ਲਗਾਉਣਾ ਚਾਹੁੰਦੇ ਹੋ । ਜਾਂ ਫਿਰ
  3. ਤੁਹਾਡਾ ਸਪਾਊਸ ਕੈਨੇਡਾ ਪੜ੍ਹ ਰਿਹਾ ਹੈ ਜਾਂ ਵਰਕ ਪਰਮਿਟ ਤੇ ਹੈ ਅਤੇ ਤੁਸੀਂ ਵੀ ਸਪਾਊਸ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ। ਜਾਂ ਫਿਰ
  4. ਸਟੂਡੈਂਟ ਦਾ ਵੀਜ਼ਾ ਆ ਗਿਆ ਹੈ ਤੇ ਸਪਾਊਸ ਨੂੰ ਨਾਲ ਹੀ ਲਿਜਾਣਾ ਚਾਹੁੰਦੇ ਹੋ ਜਾਂ ਕੈਨੇਡਾ ਚ ਆਪਣਾ ਕਾਲਜ ਬਦਲਣਾ ਚਾਹੁੰਦੇ ਹੋ ਜਾਂ ਯੂ.ਕੇ. ਜਾਂ ਆਸਟ੍ਰੇਲੀਆ ਸਟੂਡੈਂਟ+ਸਪਾਊਸ ਵੀਜ਼ੇ ਤੇ ਜਾਣਾ ਚਾਹੁੰਦੇ ਹੋ ।
    ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ
    ਮੋਗਾ ਬਰਾਂਚ:- 96926-00084
    96927-00084
    96928-00084

ਅੰਮ੍ਰਿਤਸਰ ਬਰਾਂਚ : 96923-00084
ਮੋਗਾ ਬਰਾਂਚ ਦਾ ਪਤਾ: Near Sri Satya Sai Murlidhar Ayurvedic College, Firozepur GT road, Duneke, Moga (ਨੇੜੇ ਸੱਤਿਆ ਸਾਂਈ ਮੁਰਲੀਧਰ ਆਯੁਰਵੈਦਿਕ ਕਾਲਜ, ਫਿਰੋਜ਼ਪੁਰ ਜੀ ਟੀ ਰੋਡ, ਦੁੱਨੇਕੇ, ਮੋਗਾ)
ਅੰਮ੍ਰਿਤਸਰ ਬਰਾਂਚ ਦਾ ਪਤਾ : SCO 41, Veer Enclave, Near Golden Gate and Ryan International School , Bypass Road, Amritsar(ਐਸ ਸੀ ਓ 41 , ਵੀਰ ਇਨਕਲੇਵ, ਨੇੜੇ ਗੋਲਡਨ ਗੇਟ ਅਤੇ ਰਿਆਨ ਇੰਟਰਨੈਸ਼ਨਲ ਸਕੂਲ, ਬਾਈਪਾਸ ਰੋਡ , ਅੰਮ੍ਰਿਤਸਰ)
ਹੈਦਰਾਬਾਦ ਬਰਾਂਚ ਦਾ ਪਤਾ : Office No.301, 3rd Floor, “Sonathalia Emerald”, Raj Bhavan Road, Somajiguda, Hyderabad.(ਆਫਿਸ ਨੰ. 301, ਤੀਸਰੀ ਮੰਜ਼ਿਲ, ਸੋਨਾਥਾਲੀਆ ਇਮਾਰਲਡ, ਰਾਜ ਭਵਨ ਰੋਡ, ਸੋਮਾਜੀਗੁਡਾ, ਹੈਦਰਾਬਾਦ)


Discover more from kaur Immigration

Subscribe to get the latest posts sent to your email.

4 Comments

  • Harpreet Kaur July 22, 2024

    Congratulations

  • Ritu Ritu July 22, 2024

    congratulations

  • Navdeep Kaur July 22, 2024

    Congratulations guys

  • Preeti July 19, 2024

    Congratulations Mam

Leave a Reply