ਰਵੀਨਾ ਰਾਣੀ ਚੱਲੀ ਸਟੱਡੀ ਵੀਜੇ ਤੇ ਕੈਨੇਡਾ।

Ravina Rani from Talwandi Bhai received her Canada study visa with KAUR Immigration's help.

ਰਵੀਨਾ ਰਾਣੀ ਚੱਲੀ ਸਟੱਡੀ ਵੀਜੇ ਤੇ ਕੈਨੇਡਾ।

ਤਲਵੰਡੀ ਭਾਈ, ਜ਼ਿਲ੍ਹਾ ਫਿਰੋਜ਼ਪੁਰ ਦੀ ਰਹਿਣ ਵਾਲੀ ਰਵੀਨਾ ਰਾਣੀ ਪਤਨੀ ਹਰਪ੍ਰੀਤ ਸਿੰਘ ਨੂੰ ਕੌਰ ਇੰਮੀਗ੍ਰੇਸ਼ਨ ਦੀ ਸਲਾਹ ਨਾਲ 15 ਦਿਨ੍ਹਾਂ ‘ਚ ਮਿਲਿਆ ਕੈਨੇਡਾ ਦਾ ਸਟੱਡੀ ਵੀਜ਼ਾ। ਰਵੀਨਾ ਰਾਣੀ ਨੇ ਬੈਚਲਰ ਦੀ ਡਿਗਰੀ ਇੰਡੀਆ ਵਿਚ ਹੀ ਪੂਰੀ ਕੀਤੀ ਹੋਈ ਸੀ ਤੇ ਉਸਦੀ ਸਟੱਡੀ ਵਿੱਚ ਦੋ ਸਾਲਾਂ ਦਾ ਗੈਪ ਸੀ। ਰਵੀਨਾ ਰਾਣੀ ਤੇ ਉਸਦਾ ਪਤੀ ਹਰਪ੍ਰੀਤ ਸਿੰਘ ਕੌਰ ਇੰਮੀਗ੍ਰੇਸ਼ਨ ਦੇ ਸੋਸ਼ਲ ਮੀਡੀਆ ਪੇਜ ਤੇ ਕੌਰ ਇੰਮੀਗ੍ਰੇਸ਼ਨ ਦੀ ਸਲਾਹ ਨਾਲ ਇਕੱਠੇ ਵੀਜ਼ਾ ਹਾਸਿਲ ਕਰ ਚੁੱਕੇ ਪਤੀ-ਪਤਨੀ ਦੀਆਂ ਪੋਸਟਾਂ ਨੂੰ ਦੇਖ ਕੇ ਦਫ਼ਤਰ ਆਏ ਸਨ। ਰਵੀਨਾ ਰਾਣੀ ਨੇ ਆਪਣੀ ਫਾਈਲ ਕੌਰ ਇੰਮੀਗ੍ਰੇਸ਼ਨ ਦੀ ਟੀਮ ਦੀ ਸਲਾਹ ਨਾਲ ਤਿਆਰ ਕਰਕੇ 24 ਅਗਸਤ 2024 ਨੂੰ ਅੰਬੈਂਸੀ ਵਿਚ ਲਾਈ ਤੇ 10 ਸਤੰਬਰ 2024 ਨੂੰ ਵੀਜ਼ਾ ਆ ਗਿਆ। ਰਵੀਨਾ ਰਾਣੀ ਕੈਨੇਡਾ ਦੇ ਸ਼ਹਿਰ Langley, ਬ੍ਰਿਟਿਸ਼ ਕੋਲੰਬੀਆ ਵਿੱਚ ਮਾਸਟਰ ਦੀ ਸਟੱਡੀ ਕਰਨ ਜਾ ਰਹੀ ਹੈ।
ਰਿਫਿਊਜ਼ਲਾਂ(Refusals): ਕੋਈ ਨਹੀਂ।
ਆਈਲੈਟਸ ਸਕੋਰ(IELTS):- ਓਵਰਆਲ 7.0(L-8.5,W-6.5,R-6.5,S-6.5)
ਪੜ੍ਹਾਈ(Education):- 2023 ‘ਚ ਬੈਚਲਰ ਆਫ਼ ਵੋਕੇਸ਼ਨ (B.Voc) ਨਾਲ ਪਾਸ ਕੀਤੀ ਸੀ।

            Ravina Rani Secures Canada Study Visa in Just 15 Days with KAUR Immigration’s Expert Guidance

Hailing from Talwandi Bhai, District Ferozepur, Ravina Rani, wife of Harpreet Singh, came to KAUR Immigration after being inspired by our client success stories on social media. With the dedicated support of our experienced team, she secured her Canada study visa in just 15 days, despite having a 2-year study gap after completing her Bachelor’s degree in India. Her file was meticulously prepared and submitted on 24th August 2024, and by 10th September 2024, she had her visa approval in hand. Ravina is now all set to pursue her Master’s degree in Langley, British Columbia, and take the next big step in her academic and professional journey. Ravina and her husband had previously applied together and were already aware of KAUR Immigration’s reliable services. Our success-driven process, transparent advice, and social media testimonials helped build trust and confidence.
 #ਜੇਕਰ_ਤੁਸੀ_ਵੀ
# ਹੁਣ ਆਇਲਟਸ ‘ਚੋਂ ਓਵਰਆਲ 6.0 ਬੈਂਡ ਤੇ PTE ‘ਚੋਂ ਓਵਰਆਲ 60 ਸਕੋਰ ਤੇ TOFEL ‘ਚੋਂ ਓਵਰਆਲ 83 ਸਕੋਰ ‘ਤੇ ਵੀ ਸਟੂਡੈਂਟ ਵੀਜ਼ਾ ਜਾਂ ਸਟੂਡੈਂਟ+ਸਪਾਊਸ ਵੀਜ਼ਾ ਕੌਰ ਇੰਮੀਗ੍ਰੇਸ਼ਨ ਦੀ ਮਦਦ ਨਾਲ ਲਾ ਸਕਦੇ ਹੋ ।
1. ਹੋ ਬਾਰ੍ਹਵੀਂ ਪਾਸ ਤਾਂ ਹੁਣ ਵੀ ਜਾ ਸਕਦੇ ਹੋ ਆਪਣੇ ਸਪਾਊਸ ਨਾਲ ਇਕੱਠਿਆਂ ਕੈਨੇਡਾ
> ਸਟੱਡੀ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ ਜਾਂ ਸਟੂਡੈਂਟ ਤੇ ਸਪਾਊਸ ਦਾ ਇਕੱਠਿਆਂ ਦਾ ਕੈਨੇਡਾ ਦਾ ਵੀਜ਼ਾ ਲਗਾਉਣਾ ਚਾਹੁੰਦੇ ਹੋ ਜਾਂ ਫਿਰ ਤੁਹਾਡਾ ਸਪਾਊਸ ਕੈਨੇਡਾ ਪੜ੍ਹ ਰਿਹਾ ਹੈ ਜਾਂ ਵਰਕ ਪਰਮਿਟ ਤੇ ਹੈ ਅਤੇ ਤੁਸੀਂ ਵੀ ਸਪਾਊਸ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ ਜਾਂ ਫਿਰ ਸਟੂਡੈਂਟ ਦਾ ਵੀਜ਼ਾ ਆ ਗਿਆ ਹੈ ਤੇ ਸਪਾਊਸ ਨੂੰ ਨਾਲ ਹੀ ਲਿਜਾਣਾ ਚਾਹੁੰਦੇ ਹੋ ਜਾਂ ਕੈਨੇਡਾ ਚ ਆਪਣਾ ਕਾਲਜ ਬਦਲਣਾ ਚਾਹੁੰਦੇ ਹੋ ਜਾਂ ਯੂ.ਕੇ. ਜਾਂ ਆਸਟ੍ਰੇਲੀਆ ਸਟੂਡੈਂਟ+ਸਪਾਊਸ ਵੀਜ਼ੇ ਤੇ ਜਾਣਾ ਚਾਹੁੰਦੇ ਹੋ ਜਾਂ ਤੁਹਾਡੇ ਘੱਟ ਹਨ ਬੈਂਡ ਸਕੋਰ ਪਰ ਤੁਸੀਂ ਬਾਹਰਲੇ ਦੇਸ਼ ਜਾਣਾ ਚਾਹੁੰਦੇ ਹੋ ਤਾਂ ਹੁਣ ਤੁਹਾਡੇ ਲਈ ਹੈ ਵਧੀਆ ਮੌਕਾ ਜਾਓ ਯੂਰਪ ਦੇਸ਼ਾਂ ਵਿੱਚ(ਜਰਮਨੀ, ਇਟਲੀ , ਸਵਿਟਰਜਰਲੈਂਡ, ਪੋਲੈਂਡ, ਫਿਨਲੈਂਡ, ਨੀਦਰਲੈਂਡ, ਡੈਨਮਾਰਕ, ਫਰਾਂਸ, ਆਇਰਲੈਂਡ ਆਦਿ) ਕੌਰ ਇੰਮੀਗ੍ਰੇਸ਼ਨ ਦੀ ਸਲਾਹ ਨਾਲ ਹਾਸਿਲ ਕਰੋ ਸਾਰੇ ਵੀਜ਼ੇ।
ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ |
ਮੋਗਾ ਬਰਾਂਚ:- 96926-00084, 96927-00084, 96928-00084
ਅੰਮ੍ਰਿਤਸਰ ਬਰਾਂਚ : 96923-00084
ਮੋਗਾ ਬਰਾਂਚ ਦਾ ਪਤਾ: Near Sri Satya Sai Murlidhar Ayurvedic College, Firozepur GT road, Duneke, Moga (ਨੇੜੇ ਸੱਤਿਆ ਸਾਂਈ ਮੁਰਲੀਧਰ ਆਯੁਰਵੈਦਿਕ ਕਾਲਜ, ਫਿਰੋਜ਼ਪੁਰ ਜੀ ਟੀ ਰੋਡ, ਦੁੱਨੇਕੇ, ਮੋਗਾ)
ਅੰਮ੍ਰਿਤਸਰ ਬਰਾਂਚ ਦਾ ਪਤਾ : SCO 41, Veer Enclave, Near Golden Gate and Ryan International School , Bypass Road, Amritsar (ਐਸ ਸੀ ਓ 41 , ਵੀਰ ਇਨਕਲੇਵ, ਨੇੜੇ ਗੋਲਡਨ ਗੇਟ ਅਤੇ ਰਿਆਨ ਇੰਟਰਨੈਸ਼ਨਲ ਸਕੂਲ, ਬਾਈਪਾਸ ਰੋਡ , ਅੰਮ੍ਰਿਤਸਰ)
ਹੈਦਰਾਬਾਦ ਬਰਾਂਚ ਦਾ ਪਤਾ : Office No.301, 3rd Floor, “Sonathalia Emerald”, Raj Bhavan Road, Somajiguda, Hyderabad.(ਆਫਿਸ ਨੰ. 301, ਤੀਸਰੀ ਮੰਜ਼ਿਲ, ਸੋਨਾਥਾਲੀਆ ਇਮਾਰਲਡ, ਰਾਜ ਭਵਨ ਰੋਡ, ਸੋਮਾਜੀਗੁਡਾ, ਹੈਦਰਾਬਾਦ)


Discover more from kaur Immigration

Subscribe to get the latest posts sent to your email.

Leave a Reply