ਸਟੂਡੈਂਟ ਵੀਜ਼ਾ ਤੇ ਸਿਮਰਨਜੀਤ ਕੌਰ ਗਈ ਕੈਨੇਡਾ !

🇨🇦 ਸਟੂਡੈਂਟ ਵੀਜ਼ਾ ਤੇ ਸਿਮਰਨਜੀਤ ਕੌਰ ਗਈ ਕੈਨੇਡਾ 🇨🇦

ਕੋਟ ਕਰੋੜ, ਜਿਲ੍ਹਾ ਫ਼ਿਰੋਜ਼ਪੁਰ  ਦੀ ਰਹਿਣ ਵਾਲੀ ਸਿਮਰਨਜੀਤ ਕੌਰ ਪਤਨੀ ਅਨੂਪ ਸਿੰਘ ਧਾਮੂ ਨੂੰ ਕੌਰ ਇੰਮੀਗ੍ਰੇਸ਼ਨ ਦੀ ਸਲਾਹ ਨਾਲ ਮਿਲਿਆ ਕੈਨੇਡਾ ਦਾ ਸਟੱਡੀ ਵੀਜ਼ਾ। ਸਿਮਰਨਜੀਤ ਕੌਰ ਆਪਣੇ ਰਿਸ਼ਤੇਦਾਰ ਦੀ ਸਲਾਹ ਨਾਲ ਕੌਰ ਇੰਮੀਗ੍ਰੇਸ਼ਨ ਦੇ ਦਫਤਰ ਆਈ ਸੀ ਅਤੇ ਉਸਨੇ ਕੌਰ ਇੰਮੀਗ੍ਰੇਸ਼ਨ ਦੀ ਸਲਾਹ ਨਾਲ ਫਾਈਲ ਤਿਆਰ ਕਰਕੇ 8 ਅਗਸਤ 2024 ਨੂੰ ਕੈਨੇਡਾ ਅੰਬੈਂਸੀ ਵਿਚ ਲਗਾਈ ਤੇ ਚਾਰ ਮਹੀਨੇ ਦੇ ਇੰਤਜ਼ਾਰ ਤੋਂ ਬਾਅਦ 04 ਦਸੰਬਰ 2024 ਨੂੰ ਵੀਜਾ ਆ ਗਿਆ । ਸਿਮਰਨਜੀਤ ਕੌਰ ਕੈਨੇਡਾ ਦੇ ਸ਼ਹਿਰ ਲੈਂਗਲੇ, ਬ੍ਰਿਟਿਸ਼ ਕੋਲੰਬੀਆ ਵਿਚ ਸਟੱਡੀ ਕਰਨ ਜਾ ਰਹੀ ਹੈ।
ਕੌਰ ਇੰਮੀਗ੍ਰੇਸ਼ਨ ਦੀ ਟੀਮ ਵੱਲੋਂ ਸਿਮਰਨਜੀਤ ਕੌਰ ਨੂੰ ਬਹੁਤ-ਬਹੁਤ ਵਧਾਈਆਂ।
ਰਿਫਿਊਜ਼ਲਾਂ(Refusals):-ਕੋਈ ਨਹੀਂ
ਆਈਲੈਟਸ ਸਕੋਰ(IELTS):- ਓਵਰਆਲ 6.0 (L- 6.0, R- 6.5, S-6.0, W-6.0 )
ਪੜ੍ਹਾਈ(Education):- 2023 ‘ਚ Bachelor Of Commerce  ਪਾਸ ਕੀਤੀ ਸੀ।

Simranjeet Kaur Secures Canadian Study Visa with Kaur Immigration’s Guidance

Simranjeet Kaur, a resident of Kot Koror, Ferozepur district, has successfully received her Canadian study visa with the expert assistance of Kaur Immigration. On the recommendation of her relative, Simranjeet visited Kaur Immigration’s office to explore her study abroad options. With their professional advice, she prepared and submitted her application to the Canadian Embassy on August 8, 2024. After patiently waiting for four months, she received her visa approval on December 4, 2024. Simranjeet Kaur is now heading to Langley, British Columbia, to pursue her studies in Canada.

The entire team at Kaur Immigration extends heartfelt congratulations to Simranjeet Kaur and wishes her great success in her academic journey!

# ਹੁਣ ਆਇਲਟਸ ‘ਚੋਂ ਓਵਰਆਲ 6.0 ਬੈਂਡ ਤੇ PTE ‘ਚੋਂ ਓਵਰਆਲ 60 ਸਕੋਰ ਤੇ TOFEL ‘ਚੋਂ ਓਵਰਆਲ 83 ਸਕੋਰ ‘ਤੇ ਵੀ ਸਟੂਡੈਂਟ ਵੀਜ਼ਾ ਜਾਂ ਸਟੂਡੈਂਟ+ਸਪਾਊਸ ਵੀਜ਼ਾ ਕੌਰ ਇੰਮੀਗ੍ਰੇਸ਼ਨ ਦੀ ਮਦਦ ਨਾਲ ਲਾ ਸਕਦੇ ਹੋ ।
#ਜੇਕਰ_ਤੁਸੀ_ਵੀ
1. ਸਟੱਡੀ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ।     ਜਾਂ
2. ਸਟੂਡੈਂਟ ਤੇ ਸਪਾਊਸ ਦਾ ਇਕੱਠਿਆਂ ਦਾ ਕੈਨੇਡਾ ਦਾ ਵੀਜ਼ਾ ਲਗਾਉਣਾ ਚਾਹੁੰਦੇ ਹੋ ।     ਜਾਂ ਫਿਰ
3. ਤੁਹਾਡਾ ਸਪਾਊਸ ਕੈਨੇਡਾ ਪੜ੍ਹ ਰਿਹਾ ਹੈ ਜਾਂ ਵਰਕ ਪਰਮਿਟ ਤੇ ਹੈ ਅਤੇ ਤੁਸੀਂ ਵੀ ਸਪਾਊਸ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ। ਜਾਂ ਫਿਰ
4. ਸਟੂਡੈਂਟ ਦਾ ਵੀਜ਼ਾ ਆ ਗਿਆ ਹੈ ਤੇ ਸਪਾਊਸ ਨੂੰ ਨਾਲ ਹੀ ਲਿਜਾਣਾ ਚਾਹੁੰਦੇ ਹੋ  ਜਾਂ  ਕੈਨੇਡਾ ਚ ਆਪਣਾ ਕਾਲਜ ਬਦਲਣਾ ਚਾਹੁੰਦੇ ਹੋ ਜਾਂ ਯੂ.ਕੇ. ਜਾਂ ਆਸਟ੍ਰੇਲੀਆ ਸਟੂਡੈਂਟ+ਸਪਾਊਸ ਵੀਜ਼ੇ ਤੇ ਜਾਣਾ ਚਾਹੁੰਦੇ ਹੋ ।
ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ
ਮੋਗਾ ਬਰਾਂਚ:- 96926-00084, 96927-00084, 96928-00084
ਅੰਮ੍ਰਿਤਸਰ ਬਰਾਂਚ : 96923-00084
ਜ਼ੀਰਾ ਬਰਾਂਚ: 96925-00084
ਮੋਗਾ ਬਰਾਂਚ ਦਾ ਪਤਾ: Near Sri Satya Sai Murlidhar Ayurvedic College, Firozepur GT road,  Duneke, Moga (ਨੇੜੇ ਸੱਤਿਆ ਸਾਂਈ ਮੁਰਲੀਧਰ ਆਯੁਰਵੈਦਿਕ ਕਾਲਜ,  ਫਿਰੋਜ਼ਪੁਰ ਜੀ ਟੀ ਰੋਡ, ਦੁੱਨੇਕੇ, ਮੋਗਾ)
ਅੰਮ੍ਰਿਤਸਰ ਬਰਾਂਚ ਦਾ ਪਤਾ: SCO 41, Veer Enclave, Near Golden Gate and Ryan International School , Bypass Road, Amritsar(ਐਸ ਸੀ ਓ 41 , ਵੀਰ ਇਨਕਲੇਵ, ਨੇੜੇ ਗੋਲਡਨ ਗੇਟ ਅਤੇ ਰਿਆਨ ਇੰਟਰਨੈਸ਼ਨਲ ਸਕੂਲ, ਬਾਈਪਾਸ ਰੋਡ , ਅੰਮ੍ਰਿਤਸਰ)
ਹੈਦਰਾਬਾਦ ਬਰਾਂਚ ਦਾ ਪਤਾ: Office No.301, 3rd Floor, “Sonathalia Emerald”, Raj Bhavan Road, Somajiguda, Hyderabad.(ਆਫਿਸ ਨੰ. 301, ਤੀਸਰੀ ਮੰਜ਼ਿਲ, ਸੋਨਾਥਾਲੀਆ ਇਮਾਰਲਡ, ਰਾਜ ਭਵਨ ਰੋਡ, ਸੋਮਾਜੀਗੁਡਾ, ਹੈਦਰਾਬਾਦ)
ਜੀਰਾ ਬਰਾਂਚ ਦਾ ਪਤਾ:  Ferozepur Road, Above UCO Bank, Zira (ਫਿਰੋਜਪੁਰ ਰੋਡ, ਯੂਕੋ ਬੈਂਕ ਦੇ ਉੱਪਰ, ਜੀਰਾ)


Discover more from kaur Immigration

Subscribe to get the latest posts sent to your email.

4 Comments

  • Harwinder kaur January 21, 2025

    Congratulation’s🥳🤩

  • Anonymous January 13, 2025

    Congratulation’s

  • Surinder Kaur January 10, 2025

    congratulations simran

  • Anonymous January 9, 2025

    Congratulations 🎊

Leave a Reply