ਇੱਕ ਰਿਫਿਊਜ਼ਲ ਦੇ ਬਾਵਜੂਦ ਅਵਤਾਰ ਸਿੰਘ ਨੂੰ ਮਿਲਿਆ ਕੈਨੇਡਾ ਦਾ ਸਪਾਊਸ ਵੀਜ਼ਾ |

Avtar Singh holding his approved Canada Spouse Visa after overcoming a previous rejection.

ਇੱਕ ਰਿਫਿਊਜ਼ਲ ਦੇ ਬਾਵਜੂਦ ਅਵਤਾਰ ਸਿੰਘ ਨੂੰ ਮਿਲਿਆ ਕੈਨੇਡਾ ਦਾ ਸਪਾਊਸ ਵੀਜ਼ਾ |

ਪਿੰਡ ਬੁੱਕਣਵਾਲਾ, ਜ਼ਿਲ੍ਹਾ ਮੋਗਾ ਦੇ ਰਹਿਣ ਵਾਲੇ ਅਵਤਾਰ ਸਿੰਘ (ਪੁੱਤਰ ਸੁਖਦੇਵ ਸਿੰਘ ਤੇ ਮਨਜੀਤ ਕੌਰ) ਦਾ ਕੌਰ ਇੰਮੀਗ੍ਰੇਸ਼ਨ ਦੀ ਗਾਇਡੈਂਸ ਨਾਲ ਆਇਆ ਕੈਨੇਡਾ ਦਾ ਸਪਾਊਸ ਵੀਜ਼ਾ। ਅਵਤਾਰ ਸਿੰਘ ਦੀ ਪਹਿਲਾਂ ਇੱਕ ਸਪਾਊਸ ਵੀਜ਼ਾ ਦੀ ਰਿਫਿਊਜ਼ਲ ਸੀ ਜੋ ਕਿ ਕਿਸੇ ਹੋਰ ਏਜੰਸੀ ਤੋਂ ਆਈ ਸੀ । ਅਵਤਾਰ ਸਿੰਘ ਦੀ ਪਤਨੀ ਜੀਵਨਜੋਤ ਕੌਰ ਦਾ ਮਾਸਟਰ ਡਿਗਰੀ ਲਈ ਕੈਨੇਡਾ ਦਾ ਸਟੱਡੀ ਵੀਜ਼ਾ ਜੁਲਾਈ -2024 ਇਨਟੇਕ ਲਈ ਆਇਆ ਹੋਇਆ ਸੀ ਤੇ ਉਹਨਾਂ ਨੇ ਆਪਣੇ ਪਤੀ ਅਵਤਾਰ ਸਿੰਘ ਦੀ ਫਾਈਲ ਇੰਡੀਆਂ ਵਿੱਚ ਹੁੰਦਿਆਂ ਹੀ ਕੌਰ ਇੰਮੀਗ੍ਰੇਸ਼ਨ ਦੀ ਸਲਾਹ ਨਾਲ ਸੱਤ ਜੂਨ 2024 ਨੂੰ ਅੰਬੈਂਸੀ ਵਿੱਚ ਲਾਈ ਤੇ 08 ਅਕਤੂਬਰ 2024 ਨੂੰ Medical Request ਆ ਗਈ ਅਤੇ 20 ਦਸੰਬਰ 2024 ਨੂੰ ਵੀਜ਼ਾ ਆ ਗਿਆ । ਅਵਤਾਰ ਸਿੰਘ ਦੀ ਪਤਨੀ ਜੁਲਾਈ 2024 ਇਨਟੇਕ ਲਈ ਕੈਨੇਡਾ ਚਲੀ ਗਈ ਸੀ। ਹੁਣ ਅਵਤਾਰ ਸਿੰਘ ਅਪਣੀ ਪਤਨੀ ਕੋਲ ਕੈਨੇਡਾ ਦੇ ਸ਼ਹਿਰ ਸਰੀ ਵਿੱਚ ਜਾ ਰਿਹਾ ਹੈ।

                       Spouse Visa Approved for Avtar Singh Despite a Previous Refusal

Avtar Singh from Village Bookanwala, Moga, Punjab, has successfully received his Canada Spouse Visa with the guidance of Kaur Immigration. Avtar Singh (son of Sukhdev Singh and Manjit Kaur) had previously faced a spouse visa refusal from another agency. However, his wife, Jeevanjot Kaur, had already secured a Canada study visa for her master’s degree in the July 2024 intake.With expert advice from Kaur Immigration, Avtar Singh’s spouse visa application was submitted on June 7, 2024. He received a medical request on October 8, 2024, and finally, the Visa Approval on December 20, 2024. Now, Avtar Singh is all set to reunite with his wife in Surrey, Canada.

ਰਿਫਿਊਜ਼ਲਾਂ(Refusals):-            ਇੱਕ ਰਿਫਿਊਜ਼ਲ ਕਿਸੇ ਹੋਰ ਏਜੰਸੀ ਤੋਂ।
ਪੜ੍ਹਾਈ(Education):-                2016 ਵਿੱਚ ITI Plumber ਪਾਸ ਕੀਤੀ ਸੀ।
ਕੌਰ ਇੰਮੀਗ੍ਰੇਸ਼ਨ ਦੀ ਟੀਮ ਵੱਲੋਂ ਅਵਤਾਰ ਸਿੰਘ ਨੂੰ ਟਰੱਕ ਭਰ ਕੇ ਵਧਾਈਆਂ।
ਹੁਣ ਆਇਲਟਸ ‘ਚੋਂ  ਓਵਰਆਲ 6.0 ਬੈਂਡ ਤੇ PTE ‘ਚੋਂ ਓਵਰਆਲ 60 ਸਕੋਰ ਤੇ TOFEL ‘ਚੋਂ ਓਵਰਆਲ 83 ਸਕੋਰ ‘ਤੇ ਵੀ ਸਟੂਡੈਂਟ ਵੀਜ਼ਾ ਜਾਂ ਸਟੂਡੈਂਟ+ਸਪਾਊਸ ਵੀਜ਼ਾ

#ਜੇਕਰ_ਤੁਸੀ_ਵੀ

  1. ਹੋ ਬਾਰ੍ਹਵੀਂ ਪਾਸ ਤਾਂ ਹੁਣ ਵੀ ਜਾ ਸਕਦੇ ਹੋ ਆਪਣੇ ਸਪਾਊਸ ਨਾਲ ਇਕੱਠਿਆਂ ਕੈਨੇਡਾ
  2. ਸਟੱਡੀ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ ਜਾਂ ਸਟੂਡੈਂਟ ਤੇ ਸਪਾਊਸ ਦਾ ਇਕੱਠਿਆਂ ਦਾ ਕੈਨੇਡਾ ਦਾ ਵੀਜ਼ਾ ਲਗਾਉਣਾ ਚਾਹੁੰਦੇ ਹੋ ਜਾਂ ਫਿਰ ਤੁਹਾਡਾ ਸਪਾਊਸ ਕੈਨੇਡਾ ਪੜ੍ਹ ਰਿਹਾ ਹੈ ਜਾਂ ਵਰਕ ਪਰਮਿਟ ਤੇ ਹੈ ਅਤੇ ਤੁਸੀਂ ਵੀ ਸਪਾਊਸ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ ਜਾਂ ਫਿਰ ਸਟੂਡੈਂਟ ਦਾ ਵੀਜ਼ਾ ਆ ਗਿਆ ਹੈ ਤੇ ਸਪਾਊਸ ਨੂੰ ਨਾਲ ਹੀ ਲਿਜਾਣਾ ਚਾਹੁੰਦੇ ਹੋ ਜਾਂ ਕੈਨੇਡਾ ਚ ਆਪਣਾ ਕਾਲਜ ਬਦਲਣਾ ਚਾਹੁੰਦੇ ਹੋ ਜਾਂ ਯੂ.ਕੇ. ਸਟੂਡੈਂਟ ਵੀਜ਼ਾ ਜਾਂ ਸਟੂਡੈਂਟ+ਸਪਾਊਸ ਵੀਜ਼ੇ ਤੇ ਜਾਣਾ ਚਾਹੁੰਦੇ ਹੋ ਜਾਂ ਤੁਹਾਡੇ ਘੱਟ ਹਨ ਬੈਂਡ ਸਕੋਰ ਪਰ ਤੁਸੀਂ ਬਾਹਰਲੇ ਦੇਸ਼ ਜਾਣਾ ਚਾਹੁੰਦੇ ਹੋ ਤਾਂ ਹੁਣ ਤੁਹਾਡੇ ਲਈ ਹੈ ਵਧੀਆ ਮੌਕਾ ਜਾਓ ਯੂਰਪ ਦੇਸ਼ਾਂ ਵਿੱਚ(ਜਰਮਨੀ, ਇਟਲੀ , ਸਵਿਟਰਜਰਲੈਂਡ, ਪੋਲੈਂਡ, ਫਿਨਲੈਂਡ, ਨੀਦਰਲੈਂਡ, ਡੈਨਮਾਰਕ, ਫਰਾਂਸ, ਆਇਰਲੈਂਡ ਆਦਿ) ਹੁਣ ਕੌਰ ਇੰਮੀਗ੍ਰੇਸ਼ਨ ਦੀ ਸਲਾਹ ਨਾਲ ਹਾਸਿਲ ਕਰੋ ਸਾਰੇ ਵੀਜ਼ੇ।

ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ

ਮੋਗਾ ਬਰਾਂਚ:- 96926-00084, 96927-00084, 96928-00084
ਅੰਮ੍ਰਿਤਸਰ ਬਰਾਂਚ :  96923-00084
ਜ਼ੀਰਾ ਬਰਾਂਚ    :  96925-00084
ਮੋਗਾ ਬਰਾਂਚ ਦਾ ਪਤਾ: Near Sri Satya Sai Murlidhar Ayurvedic College, Firozepur GT road,  Duneke, Moga (ਨੇੜੇ ਸੱਤਿਆ ਸਾਂਈ ਮੁਰਲੀਧਰ ਆਯੁਰਵੈਦਿਕ ਕਾਲਜ,  ਫਿਰੋਜ਼ਪੁਰ ਜੀ ਟੀ ਰੋਡ, ਦੁੱਨੇਕੇ, ਮੋਗਾ)
ਅੰਮ੍ਰਿਤਸਰ ਬਰਾਂਚ ਦਾ ਪਤਾ : SCO 41, Veer Enclave, Near Golden Gate and Ryan International School , Bypass Road, Amritsar(ਐਸ ਸੀ ਓ 41 , ਵੀਰ ਇਨਕਲੇਵ, ਨੇੜੇ ਗੋਲਡਨ ਗੇਟ ਅਤੇ ਰਿਆਨ ਇੰਟਰਨੈਸ਼ਨਲ ਸਕੂਲ, ਬਾਈਪਾਸ ਰੋਡ , ਅੰਮ੍ਰਿਤਸਰ)
ਹੈਦਰਾਬਾਦ ਬਰਾਂਚ ਦਾ ਪਤਾ : Office No.301, 3rd Floor, “Sonathalia Emerald”, Raj Bhavan Road, Somajiguda, Hyderabad.(ਆਫਿਸ ਨੰ. 301, ਤੀਸਰੀ ਮੰਜ਼ਿਲ, ਸੋਨਾਥਾਲੀਆ ਇਮਾਰਲਡ, ਰਾਜ ਭਵਨ ਰੋਡ, ਸੋਮਾਜੀਗੁਡਾ, ਹੈਦਰਾਬਾਦ)
ਜ਼ੀਰਾ ਬਰਾਂਚ ਦਾ ਪਤਾ:  Ferozepur Road, Above UCO Bank, Zira (ਫਿਰੋਜਪੁਰ ਰੋਡ, ਯੂਕੋ ਬੈਂਕ ਦੇ ਉੱਪਰ, ਜੀਰਾ)

 

 


Discover more from kaur Immigration

Subscribe to get the latest posts sent to your email.

1 Comment

  • Manpreet Kaur February 3, 2025

    Congratulations

Leave a Reply