Spouses Visa Success: Ramphal Singh Reunites with Wife in Canada

ਰਾਮਪਾਲ ਸਿੰਘ ਪਹੁੰਚਿਆ ਆਪਣੀ ਪਤਨੀ ਕੋਲ ਸਪਾਊਸ ਵੀਜ਼ਾ ਤੇ ਕੈਨੇਡਾ

ਸਵੱਦੀ ਖੁਰਦ , ਤਹਿਸੀਲ ਜਗਰਾਓਂ, ਜ਼ਿਲ੍ਹਾ ਲੁਧਿਆਣਾ ਦੇ ਰਹਿਣ ਵਾਲੇ ਰਾਮਪਾਲ ਸਿੰਘ(ਪੁੱਤਰ ਬਲਵੰਤ ਸਿੰਘ ਤੇ ਕੁਲਦੀਪ ਕੌਰ) ਨੂੰ ਕੌਰ ਇੰਮੀਗ੍ਰੇਸ਼ਨ ਦੀ ਮੱਦਦ ਨਾਲ 6 ਮਹੀਨਿਆਂ ‘ਚ ਹਾਸਿਲ ਕੀਤਾ ਸੀ ਕੈਨੇਡਾ ਦਾ ਸਪਾਊਸ ਵੀਜ਼ਾ। ਰਾਮਪਾਲ ਸਿੰਘ ਦੀ ਪਤਨੀ ਦਿਲਪ੍ਰੀਤ ਕੌਰ ਸਟੱਡੀ ਵੀਜ਼ਾ ਤੇ ਕੈਨੇਡਾ ਗਈ ਸੀ ਅਤੇ ਇੰਡੀਆ ਹੁੰਦਿਆਂ ਹੀ ਉਸਨੇ ਰਾਮਪਾਲ ਦੀ ਫਾਈਲ ਦਾ ਪ੍ਰੋਸੈਸ ਕੌਰ ਇੰਮੀਗ੍ਰੇਸ਼ਨ ਤੋਂ ਸ਼ੁਰੂ ਕਰਵਾਇਆ ਸੀ। ਕੌਰ ਇੰਮੀਗ੍ਰੇਸ਼ਨ ਦੇ ਲਗਾਤਾਰ ਆ ਰਹੇ ਪਤੀ-ਪਤਨੀ ਦੇ ਵੀਜ਼ਿਆ ਤੋਂ ਪ੍ਰਭਾਵਿਤ ਹੋ ਕੇ ਆਏ ਸਨ। ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਰਾਮਪਾਲ ਸਿੰਘ ਦਾ ਪ੍ਰੋਸੈੱਸ ਕਰਦਿਆਂ ਅੰਬੈਂਸੀ ਵਿੱਚ ਫਾਈਲ ਲਗਵਾਈ ਤੇ 6 ਮਹੀਨਿਆਂ ਬਾਅਦ ਵੀਜ਼ਾ ਆ ਗਿਆ ਸੀ। ਰਾਮਪਾਲ ਸਿੰਘ ਕੈਨੇਡਾ ਦੇ ਸ਼ਹਿਰ ਟੋਰਾਟੋਂ, ਓਨਟਾਰੀਓਂ ਵਿੱਚ ਜਾ ਰਿਹਾ ਹੈ।
ਪੜ੍ਹਾਈ(Education):- 2018 ‘ਚ ਬੈਚਲਰ ਆਫ ਐਜੂਕੇਸ਼ਨ ਜਨਰਲ ਨਾਲ ਪਾਸ ਕੀਤੀ ਸੀ ।
ਕੌਰ ਇੰਮੀਗ੍ਰੇਸ਼ਨ ਦੀ ਟੀਮ ਵੱਲੋਂ ਰਾਮਪਾਲ ਸਿੰਘ ਨੂੰ ਟਰੱਕ ਭਰ ਕੇ ਵਧਾਈਆਂ।
# ਹੁਣ ਆਇਲਟਸ ‘ਚੋਂ ਓਵਰਆਲ 6.0 ਬੈਂਡ ਤੇ PTE ‘ਚੋਂ ਓਵਰਆਲ 60 ਸਕੋਰ ਤੇ TOFEL ‘ਚੋਂ ਓਵਰਆਲ 83 ਸਕੋਰ ‘ਤੇ ਵੀ ਸਟੂਡੈਂਟ ਵੀਜ਼ਾ ਜਾਂ ਸਟੂਡੈਂਟ+ਸਪਾਊਸ ਵੀਜ਼ਾ ਕੌਰ ਇੰਮੀਗ੍ਰੇਸ਼ਨ ਦੀ ਮਦਦ ਨਾਲ ਲਾ ਸਕਦੇ ਹੋ ।
#ਜੇਕਰ_ਤੁਸੀ_ਵੀ
1. ਸਟੱਡੀ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ ਜਾਂ ਸਟੂਡੈਂਟ ਤੇ ਸਪਾਊਸ ਦਾ ਇਕੱਠਿਆਂ ਦਾ ਕੈਨੇਡਾ ਦਾ ਵੀਜ਼ਾ ਲਗਾਉਣਾ ਚਾਹੁੰਦੇ ਹੋ ਜਾਂ ਫਿਰ ਤੁਹਾਡਾ ਸਪਾਊਸ ਕੈਨੇਡਾ ਪੜ੍ਹ ਰਿਹਾ ਹੈ ਜਾਂ ਵਰਕ ਪਰਮਿਟ ਤੇ ਹੈ ਅਤੇ ਤੁਸੀਂ ਵੀ ਸਪਾਊਸ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ ਜਾਂ ਫਿਰ ਸਟੂਡੈਂਟ ਦਾ ਵੀਜ਼ਾ ਆ ਗਿਆ ਹੈ ਤੇ ਸਪਾਊਸ ਨੂੰ ਨਾਲ ਹੀ ਲਿਜਾਣਾ ਚਾਹੁੰਦੇ ਹੋ ਜਾਂ ਕੈਨੇਡਾ ਚ ਆਪਣਾ ਕਾਲਜ ਬਦਲਣਾ ਚਾਹੁੰਦੇ ਹੋ ਜਾਂ ਯੂ.ਕੇ. ਜਾਂ ਆਸਟ੍ਰੇਲੀਆ ਸਟੂਡੈਂਟ+ਸਪਾਊਸ ਵੀਜ਼ੇ ਤੇ ਜਾਣਾ ਚਾਹੁੰਦੇ ਹੋ ਜਾਂ ਤੁਹਾਡੇ ਘੱਟ ਹਨ ਬੈਂਡ ਸਕੋਰ ਪਰ ਤੁਸੀਂ ਬਾਹਰਲੇ ਦੇਸ਼ ਜਾਣਾ ਚਾਹੁੰਦੇ ਹੋ ਤਾਂ ਹੁਣ ਤੁਹਾਡੇ ਲਈ ਹੈ ਵਧੀਆ ਮੌਕਾ ਜਾਓ ਯੂਰਪ ਦੇਸ਼ਾਂ ਵਿੱਚ(ਜਰਮਨੀ, ਇਟਲੀ , ਸਵਿਟਰਜਰਲੈਂਡ, ਪੋਲੈਂਡ, ਫਿਨਲੈਂਡ, ਨੀਦਰਲੈਂਡ, ਡੈਨਮਾਰਕ, ਫਰਾਂਸ, ਆਇਰਲੈਂਡ ਆਦਿ) ਤੇ ਲਗਵਾਓ ਘੱਟ ਫੀਸ ਨਾਲ ਸਟੱਡੀ ਵੀਜ਼ਾ।
ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ
ਮੋਗਾ ਬਰਾਂਚ:- 96926-00084, 96927-00084, 96928-00084
ਅੰਮ੍ਰਿਤਸਰ ਬਰਾਂਚ : 96923-00084
ਮੋਗਾ ਬਰਾਂਚ ਦਾ ਪਤਾ: Near Sri Satya Sai Murlidhar Ayurvedic College, Firozepur GT road, Duneke, Moga (ਨੇੜੇ ਸੱਤਿਆ ਸਾਂਈ ਮੁਰਲੀਧਰ ਆਯੁਰਵੈਦਿਕ ਕਾਲਜ, ਫਿਰੋਜ਼ਪੁਰ ਜੀ ਟੀ ਰੋਡ, ਦੁੱਨੇਕੇ, ਮੋਗਾ)
ਅੰਮ੍ਰਿਤਸਰ ਬਰਾਂਚ ਦਾ ਪਤਾ : SCO 41, Veer Enclave, Near Golden Gate and Ryan International School , Bypass Road, Amritsar(ਐਸ ਸੀ ਓ 41 , ਵੀਰ ਇਨਕਲੇਵ, ਨੇੜੇ ਗੋਲਡਨ ਗੇਟ ਅਤੇ ਰਿਆਨ ਇੰਟਰਨੈਸ਼ਨਲ ਸਕੂਲ, ਬਾਈਪਾਸ ਰੋਡ , ਅੰਮ੍ਰਿਤਸਰ)
ਹੈਦਰਾਬਾਦ ਬਰਾਂਚ ਦਾ ਪਤਾ : Office No.301, 3rd Floor, “Sonathalia Emerald”, Raj Bhavan Road, Somajiguda, Hyderabad.(ਆਫਿਸ ਨੰ. 301, ਤੀਸਰੀ ਮੰਜ਼ਿਲ, ਸੋਨਾਥਾਲੀਆ ਇਮਾਰਲਡ, ਰਾਜ ਭਵਨ ਰੋਡ, ਸੋਮਾਜੀਗੁਡਾ, ਹੈਦਰਾਬਾਦ)
#studyincanada #studyabroad #CanadaImmigration #studyinbritishcolumbia #studyinontario #studentrecruitment #kaurimmigrationservices #studentspousevisacanadatogether #spousevisa #studypermitcanada#visitrovisa#Europestudyvisa#Europevisitorvisa#USAstudy&visitorvisa


Discover more from kaur Immigration

Subscribe to get the latest posts sent to your email.

2 Comments

  • Sandeep Kaur August 8, 2024

    congratulations team

  • Manpreet Kaur July 31, 2024

    congratulations

Leave a Reply