ਜਗਸੀਰ ਸਿੰਘ ਵੀ ਚੱਲਿਆ ਸਪਾਊਸ ਵੀਜ਼ਾ ਤੇ ਕੈਨੇਡਾ

ਜਗਸੀਰ ਸਿੰਘ ਵੀ ਚੱਲਿਆ ਸਪਾਊਸ ਵੀਜ਼ਾ ਤੇ ਕੈਨੇਡਾ

ਹਿੰਮਤਪੁਰਾ, ਜ਼ਿਲ੍ਹਾਂ ਮੋਗਾ ਦੇ ਰਹਿਣ ਵਾਲੇ ਜਗਸੀਰ ਸਿੰਘ ( ਪੁੱਤਰ ਸਵ. ਜਰਨੈਲ ਸਿੰਘ ਤੇ ਹਰਮਨਜੀਤ ਕੌਰ) ਨੂੰ ਕੌਰ ਇੰਮੀਗ੍ਰੇਸ਼ਨ ਦੀ ਮੱਦਦ ਨਾਲ 6 ਮਹੀਨੇ ਤੇ 9 ਦਿਨਾਂ ‘ਚ ਮਿਲਿਆ ਕੈਨੇਡਾ ਦਾ ਸਪਾਊਸ ਵੀਜ਼ਾ। ਜਗਸੀਰ ਸਿੰਘ ਦੀ ਪਤਨੀ ਕਮਲਪ੍ਰੀਤ ਕੌਰ ਦਾ ਸਟੱਡੀ ਵੀਜ਼ਾ ਵੀ ਕੌਰ ਇੰਮੀਗ੍ਰੇਸ਼ਨ ਨੇ ਲਗਵਾ ਕੇ ਦਿੱਤਾ ਸੀ ਤੇ ਉਹ ਜਨਵਰੀ 2024 ਇਨਟੇਕ ਲਈ ਸਟੱਡੀ ਵੀਜ਼ੇ ਤੇ ਕੈਨੇਡਾ ਚਲੀ ਗਈ ਸੀ ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਜਗਸੀਰ ਸਿੰਘ ਦੀ ਪ੍ਰੋਫਾਈਲ ਦੇਖਣ ਤੋਂ ਬਾਅਦ ਰੀਝ ਨਾਲ ਫਾਈਲ ਤਿਆਰ ਕਰਕੇ 10 ਮਾਰਚ 2024 ਨੂੰ ਅੰਬੈਂਸੀ ‘ਚ ਲਗਾਈ ਤੇ 20 ਸਤੰਬਰ 2024 ਨੂੰ ਵੀਜ਼ਾ ਆ ਗਿਆ। ਜਗਸੀਰ ਸਿੰਘ ਕੈਨੇਡਾ ਦੇ ਸ਼ਹਿਰ ਸਰੀ,ਬ੍ਰਿਟਿਸ਼ ਕੋਲੰਬੀਆਂ ਵਿੱਚ ਆਪਣੀ ਪਤਨੀ ਕੋਲ ਜਾ ਰਿਹਾ ਹੈ।

Jagseer Singh (son of Late Jarnail Singh and Harmanjit Kaur), a resident of Himmatpura, District Moga, got a Canadian spouse visa in 6 months and 9 days with the help of Kaur Immigration. The study visa of Jagseer Singh’s wife Kamalpreet Kaur was also given by Kaur Immigration and she went to Canada on a study visa for January 2024 intake. Jagseer Singh is visiting his wife in Surrey, British Columbia, Canada.

ਰਿਫਿਊਜ਼ਲਾਂ(Refusals):- ਕੋਈ ਵੀ ਨਹੀ ।
ਪੜ੍ਹਾਈ(Education):- 2019 ‘ਚ ਹਿਊਮਨਿਟਜੀ ਸਟਰੀਮ ਨਾਲ ਪਾਸ ਕੀਤੀ ਸੀ ।
ਕੌਰ ਇੰਮੀਗ੍ਰੇਸ਼ਨ ਦੀ ਟੀਮ ਵੱਲੋਂ ਜਗਸੀਰ ਸਿੰਘ ਨੂੰ ਟਰੱਕ ਭਰ ਵਧਾਈਆ

#ਜੇਕਰ_ਤੁਸੀ_ਵੀ
1. ਹੋ ਬਾਰ੍ਹਵੀਂ ਪਾਸ ਤਾਂ ਹੁਣ ਵੀ ਜਾ ਸਕਦੇ ਹੋ ਆਪਣੇ ਸਪਾਊਸ ਨਾਲ ਇਕੱਠਿਆਂ ਕੈਨੇਡਾ
2. ਸਟੱਡੀ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ ਜਾਂ ਸਟੂਡੈਂਟ ਤੇ ਸਪਾਊਸ ਦਾ ਇਕੱਠਿਆਂ ਦਾ ਕੈਨੇਡਾ ਦਾ ਵੀਜ਼ਾ ਲਗਾਉਣਾ ਚਾਹੁੰਦੇ ਹੋ ਜਾਂ ਫਿਰ ਤੁਹਾਡਾ ਸਪਾਊਸ ਕੈਨੇਡਾ ਪੜ੍ਹ ਰਿਹਾ ਹੈ ਜਾਂ ਵਰਕ ਪਰਮਿਟ ਤੇ ਹੈ ਅਤੇ ਤੁਸੀਂ ਵੀ ਸਪਾਊਸ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ ਜਾਂ ਫਿਰ ਸਟੂਡੈਂਟ ਦਾ ਵੀਜ਼ਾ ਆ ਗਿਆ ਹੈ ਤੇ ਸਪਾਊਸ ਨੂੰ ਨਾਲ ਹੀ ਲਿਜਾਣਾ ਚਾਹੁੰਦੇ ਹੋ ਜਾਂ ਕੈਨੇਡਾ ਚ ਆਪਣਾ ਕਾਲਜ ਬਦਲਣਾ ਚਾਹੁੰਦੇ ਹੋ ਜਾਂ ਯੂ.ਕੇ. ਜਾਂ ਆਸਟ੍ਰੇਲੀਆ ਸਟੂਡੈਂਟ+ਸਪਾਊਸ ਵੀਜ਼ੇ ਤੇ ਜਾਣਾ ਚਾਹੁੰਦੇ ਹੋ ਜਾਂ ਤੁਹਾਡੇ ਘੱਟ ਹਨ ਬੈਂਡ ਸਕੋਰ ਪਰ ਤੁਸੀਂ ਬਾਹਰਲੇ ਦੇਸ਼ ਜਾਣਾ ਚਾਹੁੰਦੇ ਹੋ ਤਾਂ ਹੁਣ ਤੁਹਾਡੇ ਲਈ ਹੈ ਵਧੀਆ ਮੌਕਾ ਜਾਓ ਯੂਰਪ ਦੇਸ਼ਾਂ ਵਿੱਚ(ਜਰਮਨੀ, ਇਟਲੀ , ਸਵਿਟਰਜਰਲੈਂਡ, ਪੋਲੈਂਡ, ਫਿਨਲੈਂਡ, ਨੀਦਰਲੈਂਡ, ਡੈਨਮਾਰਕ, ਫਰਾਂਸ, ਆਇਰਲੈਂਡ ਆਦਿ) ਤੇ ਲਗਵਾਓ ਘੱਟ ਫੀਸ ਨਾਲ ਸਟੱਡੀ ਵੀਜ਼ਾ।
ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ
ਮੋਗਾ ਬਰਾਂਚ:- 96926-00084, 96927-00084, 96928-00084
ਅੰਮ੍ਰਿਤਸਰ ਬਰਾਂਚ : 96923-00084
ਜੀਰਾ ਬਰਾਂਚ : 96925-00084
ਮੋਗਾ ਬਰਾਂਚ ਦਾ ਪਤਾ: Near Sri Satya Sai Murlidhar Ayurvedic College, Firozepur GT road, Duneke, Moga (ਨੇੜੇ ਸੱਤਿਆ ਸਾਂਈ ਮੁਰਲੀਧਰ ਆਯੁਰਵੈਦਿਕ ਕਾਲਜ, ਫਿਰੋਜ਼ਪੁਰ ਜੀ ਟੀ ਰੋਡ, ਦੁੱਨੇਕੇ, ਮੋਗਾ)
ਅੰਮ੍ਰਿਤਸਰ ਬਰਾਂਚ ਦਾ ਪਤਾ : SCO 41, Veer Enclave, Near Golden Gate and Ryan International School , Bypass Road, Amritsar(ਐਸ ਸੀ ਓ 41 , ਵੀਰ ਇਨਕਲੇਵ, ਨੇੜੇ ਗੋਲਡਨ ਗੇਟ ਅਤੇ ਰਿਆਨ ਇੰਟਰਨੈਸ਼ਨਲ ਸਕੂਲ, ਬਾਈਪਾਸ ਰੋਡ , ਅੰਮ੍ਰਿਤਸਰ)
ਹੈਦਰਾਬਾਦ ਬਰਾਂਚ ਦਾ ਪਤਾ : Office No.301, 3rd Floor, “Sonathalia Emerald”, Raj Bhavan Road, Somajiguda, Hyderabad.(ਆਫਿਸ ਨੰ. 301, ਤੀਸਰੀ ਮੰਜ਼ਿਲ, ਸੋਨਾਥਾਲੀਆ ਇਮਾਰਲਡ, ਰਾਜ ਭਵਨ ਰੋਡ, ਸੋਮਾਜੀਗੁਡਾ, ਹੈਦਰਾਬਾਦ)
ਜੀਰਾ ਬਰਾਂਚ ਦਾ ਪਤਾ: Ferozepur Road, Above UCO Bank, Zira (ਫਿਰੋਜਪੁਰ ਰੋਡ, ਯੂਕੋ ਬੈਂਕ ਦੇ ਉੱਪਰ, ਜੀਰਾ)

 

 


Discover more from kaur Immigration

Subscribe to get the latest posts sent to your email.

3 Comments

  • Arsh Sandhu October 10, 2024

    Congratulation’s Team

  • Anonymous October 9, 2024

    congratultions team

  • PARAMJIT SINGH JANDU October 9, 2024

    Congratulation’s Team

Leave a Reply