ਹਰਮਨਦੀਪ ਸਿੰਘ ਸਿਵੀਆ ਦਾ ਲੱਗਾ ਕੈਨੇਡਾ ਦਾ ਸਪਾਊਸ ਵੀਜ਼ਾ 

ਹਰਮਨਦੀਪ ਸਿੰਘ ਸਿਵੀਆ ਦਾ ਲੱਗਾ ਕੈਨੇਡਾ ਦਾ ਸਪਾਊਸ ਵੀਜ਼ਾ

ਸੋਸਣ , ਜ਼ਿਲ੍ਹਾ ਮੋਗਾ ਦੇ ਰਹਿਣ ਵਾਲੇ ਹਰਮਨਦੀਪ ਸਿੰਘ ਸਿਵੀਆ (ਪੁੱਤਰ ਗੁਰਦਿੱਤ ਸਿੰਘ ਤੇ ਜਸਵੀਰ ਕੌਰ ) ਨੇ ਕੌਰ ਇੰਮੀਗ੍ਰੇਸ਼ਨ ਦੀ ਮੱਦਦ ਨਾਲ ਹਾਸਿਲ ਕੀਤਾ ਕੈਨੇਡਾ ਦਾ ਸਪਾਊਸ ਵੀਜ਼ਾ। ਹਰਮਨਦੀਪ ਸਿੰਘ ਸਿਵੀਆ ਦੀਆਂ ਦੋ ਰਿਫਿਊਜ਼ਲਾਂ (ਕੈਨੇਡਾ ਸਟੱਡੀ ਵੀਜ਼ੇ) ਦੀਆਂ ਕਿਸੇ ਹੋਰ ਏਜੰਸੀ ਤੋਂ ਆਈਆਂ ਸਨ। ਹਰਮਨਦੀਪ ਸਿੰਘ ਸਿਵੀਆ ਦੀ ਪਤਨੀ ਗੁਰਤੇਜ ਕੌਰ ਦਾ ਸਟੱਡੀ ਵੀਜ਼ਾ ਵੀ ਕੌਰ ਇੰਮੀਗ੍ਰੇਸ਼ਨ ਨੇ ਲਗਵਾ ਕੇ ਦਿੱਤਾ ਸੀ ਤੇ ਉਹ ਜਨਵਰੀ 2024 ਇਨਟੇਕ ‘ਚ ਕੈਨੇਡਾ ਸਟੱਡੀ ਵੀਜ਼ਾ ਤੇ ਚਲੀ ਗਈ ਸੀ। ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਹਰਮਨਦੀਪ ਸਿੰਘ ਦੀ ਪ੍ਰੋਫਾਈਲ ਦੇਖਣ ਤੋਂ ਬਾਅਦ ਰੀਝ ਨਾਲ ਫਾਈਲ ਤਿਆਰ ਕਰਕੇ 16 ਦਸੰਬਰ 2023 ਨੂੰ ਅੰਬੈਂਸੀ ‘ਚ ਲਗਾਈ ਤੇ 24 ਸਤੰਬਰ 2024 ਨੂੰ ਵੀਜ਼ਾ ਆ ਗਿਆ। ਹਰਮਨਦੀਪ ਸਿੰਘ ਸਿਵੀਆ ਕੈਨੇਡਾ ਦੇ ਸ਼ਹਿਰ ਫੋਰਟ ਮੈਕਮਰੇ, ਅਲਬਰਟਾ ਵਿੱਚ ਆਪਣੀ ਪਤਨੀ ਕੋਲ ਜਾ ਰਿਹਾ ਹੈ।

Harmandeep Singh got Canada Spouse Visa

Harmandeep Singh Sivia (son of Gurdit Singh and Jasvir Kaur), a resident of Sosan, District Moga, got Canada Spouse visa with the help of Kaur Immigration. Harmandeep Singh Sivia’s had 2 refusals  (Canada Study Visa) from another agency. Gurtej Kaur, wife of Harmandeep Singh Sivia, was also granted a study visa by Kaur Immigration and she left for Canada on a study visa in January 2024. After seeing the profile of Harmandeep Singh, the team of Kaur Immigration prepared the file with full efforts and put it in the embassy on December 16, 2023 and the visa was approved on September 24, 2024.

ਰਿਫਿਊਜ਼ਲਾਂ (Refusals): ਦੋ ਰਿਫਿਊਜ਼ਲਾਂ ਕਿਸੇ ਹੋਰ ਏਜੰਸੀ ਤੋਂ।
ਪੜ੍ਹਾਈ(Education):- 2012 ‘ਚ ਚ ਬਾਰ੍ਹਵੀਂ ਹਿਊਮਨਿਟਜੀ ਸਟਰੀਮ ਨਾਲ ਪਾਸ ਕੀਤੀ ਸੀ ।

ਕੌਰ ਇੰਮੀਗ੍ਰੇਸ਼ਨ ਦੀ ਟੀਮ ਵੱਲੋ ਹਰਮਨਦੀਪ ਸਿੰਘ ਸਿਵੀਆ ਨੂੰ ਬਹੁਤ ਬਹੁਤ ਵਧਾਈਆਂ।

# ਹੁਣ ਆਇਲਟਸ ‘ਚੋਂ ਓਵਰਆਲ 6.0 ਬੈਂਡ ਤੇ PTE ‘ਚੋਂ ਓਵਰਆਲ 60 ਸਕੋਰ ਤੇ TOFEL ‘ਚੋਂ ਓਵਰਆਲ 83 ਸਕੋਰ ‘ਤੇ ਵੀ ਸਟੂਡੈਂਟ ਵੀਜ਼ਾ ਜਾਂ ਸਟੂਡੈਂਟ+ਸਪਾਊਸ ਵੀਜ਼ਾ ਕੌਰ ਇੰਮੀਗ੍ਰੇਸ਼ਨ ਦੀ ਮਦਦ ਨਾਲ ਲੈ ਸਕਦੇ ਹੋ ।

#ਜੇਕਰ_ਤੁਸੀ_ਵੀ
1. ਹੋ ਬਾਰ੍ਹਵੀਂ ਪਾਸ ਤਾਂ ਹੁਣ ਵੀ ਜਾ ਸਕਦੇ ਹੋ ਆਪਣੇ ਸਪਾਊਸ ਨਾਲ ਇਕੱਠਿਆਂ ਕੈਨੇਡਾ
2. ਸਟੱਡੀ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ ਜਾਂ ਸਟੂਡੈਂਟ ਤੇ ਸਪਾਊਸ ਦਾ ਇਕੱਠਿਆਂ ਦਾ ਕੈਨੇਡਾ ਦਾ ਵੀਜ਼ਾ ਲਗਾਉਣਾ ਚਾਹੁੰਦੇ ਹੋ ਜਾਂ ਫਿਰ ਤੁਹਾਡਾ ਸਪਾਊਸ ਕੈਨੇਡਾ ਪੜ੍ਹ ਰਿਹਾ ਹੈ ਜਾਂ ਵਰਕ ਪਰਮਿਟ ਤੇ ਹੈ ਅਤੇ ਤੁਸੀਂ ਵੀ ਸਪਾਊਸ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ ਜਾਂ ਫਿਰ ਸਟੂਡੈਂਟ ਦਾ ਵੀਜ਼ਾ ਆ ਗਿਆ ਹੈ ਤੇ ਸਪਾਊਸ ਨੂੰ ਨਾਲ ਹੀ ਲਿਜਾਣਾ ਚਾਹੁੰਦੇ ਹੋ ਜਾਂ ਕੈਨੇਡਾ ਚ ਆਪਣਾ ਕਾਲਜ ਬਦਲਣਾ ਚਾਹੁੰਦੇ ਹੋ ਜਾਂ ਯੂ.ਕੇ. ਜਾਂ ਆਸਟ੍ਰੇਲੀਆ ਸਟੂਡੈਂਟ+ਸਪਾਊਸ ਵੀਜ਼ੇ ਤੇ ਜਾਣਾ ਚਾਹੁੰਦੇ ਹੋ ਜਾਂ ਤੁਹਾਡੇ ਘੱਟ ਹਨ ਬੈਂਡ ਸਕੋਰ ਪਰ ਤੁਸੀਂ ਬਾਹਰਲੇ ਦੇਸ਼ ਜਾਣਾ ਚਾਹੁੰਦੇ ਹੋ ਤਾਂ ਹੁਣ ਤੁਹਾਡੇ ਲਈ ਹੈ ਵਧੀਆ ਮੌਕਾ ਜਾਓ ਯੂਰਪ ਦੇਸ਼ਾਂ ਵਿੱਚ(ਜਰਮਨੀ, ਇਟਲੀ , ਸਵਿਟਰਜਰਲੈਂਡ, ਪੋਲੈਂਡ, ਫਿਨਲੈਂਡ, ਨੀਦਰਲੈਂਡ, ਡੈਨਮਾਰਕ, ਫਰਾਂਸ, ਆਇਰਲੈਂਡ ਆਦਿ) ਤੇ ਲਗਵਾਓ ਘੱਟ ਫੀਸ ਨਾਲ ਸਟੱਡੀ ਵੀਜ਼ਾ।
ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ
ਮੋਗਾ ਬਰਾਂਚ:- 96926-00084, 96927-00084, 96928-00084
ਅੰਮ੍ਰਿਤਸਰ ਬਰਾਂਚ : 96923-00084
ਜੀਰਾ ਬਰਾਂਚ 96925-00084
ਮੋਗਾ ਬਰਾਂਚ ਦਾ ਪਤਾ: Near Sri Satya Sai Murlidhar Ayurvedic College, Firozepur GT road, Duneke, Moga (ਨੇੜੇ ਸੱਤਿਆ ਸਾਂਈ ਮੁਰਲੀਧਰ ਆਯੁਰਵੈਦਿਕ ਕਾਲਜ, ਫਿਰੋਜ਼ਪੁਰ ਜੀ ਟੀ ਰੋਡ, ਦੁੱਨੇਕੇ, ਮੋਗਾ)
ਅੰਮ੍ਰਿਤਸਰ ਬਰਾਂਚ ਦਾ ਪਤਾ : SCO 41, Veer Enclave, Near Golden Gate and Ryan International School , Bypass Road, Amritsar(ਐਸ ਸੀ ਓ 41 , ਵੀਰ ਇਨਕਲੇਵ, ਨੇੜੇ ਗੋਲਡਨ ਗੇਟ ਅਤੇ ਰਿਆਨ ਇੰਟਰਨੈਸ਼ਨਲ ਸਕੂਲ, ਬਾਈਪਾਸ ਰੋਡ , ਅੰਮ੍ਰਿਤਸਰ)
ਹੈਦਰਾਬਾਦ ਬਰਾਂਚ ਦਾ ਪਤਾ : Office No.301, 3rd Floor, “Sonathalia Emerald”, Raj Bhavan Road, Somajiguda, Hyderabad.(ਆਫਿਸ ਨੰ. 301, ਤੀਸਰੀ ਮੰਜ਼ਿਲ, ਸੋਨਾਥਾਲੀਆ ਇਮਾਰਲਡ, ਰਾਜ ਭਵਨ ਰੋਡ, ਸੋਮਾਜੀਗੁਡਾ, ਹੈਦਰਾਬਾਦ)
ਜੀਰਾ ਬਰਾਂਚ ਦਾ ਪਤਾ: Ferozepur Road, Above UCO Bank, Zira (ਫਿਰੋਜਪੁਰ ਰੋਡ, ਯੂਕੋ ਬੈਂਕ ਦੇ ਉੱਪਰ, ਜੀਰਾ)


Discover more from kaur Immigration

Subscribe to get the latest posts sent to your email.

3 Comments

  • Harvinder Singh October 15, 2024

    congratulations

  • Jasmeet Kaur October 15, 2024

    congratulations

  • Harwinder kaur October 14, 2024

    congratulation team🥳

Leave a Reply