How Lovepreet Kaur Achieved Her Canada Study Visa with a 5.0 Band Score in 1 Module!

ਲਵਪ੍ਰੀਤ ਕੌਰ ਦਾ(ਇੱਕ ਮੋਡਿਊਲ ਚੋਂ 5.0 ਬੈਂਡ ਸਕੋਰ) ਨਾਲ ਲੱਗਾ ਕੈਨੇਡਾ ਦਾ ਸਟੱਡੀ ਵੀਜ਼ਾ

ਸਾਫੂਵਾਲਾ, ਜ਼ਿਲ੍ਹਾ ਮੋਗਾ ਦੇ ਰਹਿਣ ਵਾਲੇ ਲਵਪ੍ਰੀਤ ਕੌਰ(ਪੁੱਤਰੀ ਨਿਰਮਲ ਸਿੰਘ ਤੇ ਸੁਖਵਿੰਦਰ ਕੌਰ) ਨੇ ਕੌਰ ਇੰਮੀਗ੍ਰੇਸ਼ਨ ਦੀ ਮੱਦਦ ਨਾਲ ਬਾਈਓਮੈਟ੍ਰਿਕ ਤੋਂ ਬਾਅਦ 9 ਦਿਨ੍ਹਾਂ ‘ਚ ਹਾਸਿਲ ਕੀਤਾ ਕੈਨੇਡਾ ਦਾ ਸਟੂਡੈਂਟ ਵੀਜ਼ਾ। ਲਵਪ੍ਰੀਤ ਕੌਰ ਦੀ ਸਟੱਡੀ ਵਿੱਚ ਇੱਕ ਸਾਲਾਂ ਦਾ ਗੈਪ ਸੀ ਤੇ ਉਸਦੇ ਆਈਲੈਟਸ ਵਿੱਚੋਂ ਇੱਕ ਮੋਡਿਊਲ ਚੋਂ 5.0 ਬੈਂਡ ਸਕੋਰ ਸਨ। ਲਵਪ੍ਰੀਤ ਕੌਰ ਤੇ ਉਸਦੇ ਪਿਤਾ ਜੀ ਸ਼ੋਸਲ ਮੀਡੀਆ ਤੇ ਆ ਰਹੇ ਕੌਰ ਇੰਮੀਗ੍ਰੇਸ਼ਨ ਦੇ ਵੀਜਿਆਂ ਤੋਂ ਪ੍ਰਭਾਵਿਤ ਹੋ ਕੇ ਦਫ਼ਤਰ ਆਏ ਸਨ। ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਲਵਪ੍ਰੀਤ ਕੌਰ ਦੀ ਪ੍ਰੋਫਾਈਲ ਦੇਖਣ ਤੋਂ ਬਾਅਦ ਰੀਝ ਨਾਲ ਫਾਈਲ ਤਿਆਰ ਕਰਕੇ ਇੱਕ ਮਈ 2024 ਨੂੰ ਅੰਬੈਂਸੀ ‘ਚ ਲਗਾਈ ਤੇ 17 ਮਈ 2024 ਨੂੰ ਵੀਜ਼ਾ ਆ ਗਿਆ। ਲਵਪ੍ਰੀਤ ਕੌਰ ਕੈਨੇਡਾ ਦੇ ਸ਼ਹਿਰ ਨਿਊ ਵੈਨਸਮਿਨਸਟਰ, ਬ੍ਰਿਟਿਸ਼ ਕੰਲੋਬੀਆਂ ਵਿੱਚ ਸਟੱਡੀ ਕਰਨ ਜਾ ਰਹੀ ਹੈ।
ਆਈਲੈਟਸ ਸਕੋਰ(IELTS):- ਓਵਰਆਲ 6.0(L-6.5,W-6.0,R-5.0,S-6.5)
ਪੜ੍ਹਾਈ(Education):- 2023 ‘ਚ ਬਾਰ੍ਹਵੀਂ ਪਾਸ ਕੀਤੀ ਸੀ ।
ਕੌਰ ਇੰਮੀਗ੍ਰੇਸ਼ਨ ਦੀ ਟੀਮ ਵੱਲੋਂ ਲਵਪ੍ਰੀਤ ਕੌਰ ਨੂੰ ਟਰੱਕ ਭਰ ਕੇ ਵਧਾਈਆਂ।
# ਹੁਣ ਆਇਲਟਸ ‘ਚੋਂ ਓਵਰਆਲ 6.0 ਬੈਂਡ ਤੇ PTE ‘ਚੋਂ ਓਵਰਆਲ 60 ਸਕੋਰ ਤੇ TOFEL ‘ਚੋਂ ਓਵਰਆਲ 83 ਸਕੋਰ ‘ਤੇ ਵੀ ਸਟੂਡੈਂਟ ਵੀਜ਼ਾ ਜਾਂ ਸਟੂਡੈਂਟ+ਸਪਾਊਸ ਵੀਜ਼ਾ ਕੌਰ ਇੰਮੀਗ੍ਰੇਸ਼ਨ ਦੀ ਮਦਦ ਨਾਲ ਲਾ ਸਕਦੇ ਹੋ ।

#ਜੇਕਰ_ਤੁਸੀ_ਵੀ
1. ਸਟੱਡੀ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ ਜਾਂ ਸਟੂਡੈਂਟ ਤੇ ਸਪਾਊਸ ਦਾ ਇਕੱਠਿਆਂ ਦਾ ਕੈਨੇਡਾ ਦਾ ਵੀਜ਼ਾ ਲਗਾਉਣਾ ਚਾਹੁੰਦੇ ਹੋ ਜਾਂ ਫਿਰ ਤੁਹਾਡਾ ਸਪਾਊਸ ਕੈਨੇਡਾ ਪੜ੍ਹ ਰਿਹਾ ਹੈ ਜਾਂ ਵਰਕ ਪਰਮਿਟ ਤੇ ਹੈ ਅਤੇ ਤੁਸੀਂ ਵੀ ਸਪਾਊਸ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ ਜਾਂ ਫਿਰ ਸਟੂਡੈਂਟ ਦਾ ਵੀਜ਼ਾ ਆ ਗਿਆ ਹੈ ਤੇ ਸਪਾਊਸ ਨੂੰ ਨਾਲ ਹੀ ਲਿਜਾਣਾ ਚਾਹੁੰਦੇ ਹੋ ਜਾਂ ਕੈਨੇਡਾ ਚ ਆਪਣਾ ਕਾਲਜ ਬਦਲਣਾ ਚਾਹੁੰਦੇ ਹੋ ਜਾਂ ਯੂ.ਕੇ. ਜਾਂ ਆਸਟ੍ਰੇਲੀਆ ਸਟੂਡੈਂਟ+ਸਪਾਊਸ ਵੀਜ਼ੇ ਤੇ ਜਾਣਾ ਚਾਹੁੰਦੇ ਹੋ ਜਾਂ ਤੁਹਾਡੇ ਘੱਟ ਹਨ ਬੈਂਡ ਸਕੋਰ ਪਰ ਤੁਸੀਂ ਬਾਹਰਲੇ ਦੇਸ਼ ਜਾਣਾ ਚਾਹੁੰਦੇ ਹੋ ਤਾਂ ਹੁਣ ਤੁਹਾਡੇ ਲਈ ਹੈ ਵਧੀਆ ਮੌਕਾ ਜਾਓ ਯੂਰਪ ਦੇਸ਼ਾਂ ਵਿੱਚ(ਜਰਮਨੀ, ਇਟਲੀ , ਸਵਿਟਰਜਰਲੈਂਡ, ਪੋਲੈਂਡ, ਫਿਨਲੈਂਡ, ਨੀਦਰਲੈਂਡ, ਡੈਨਮਾਰਕ, ਫਰਾਂਸ, ਆਇਰਲੈਂਡ ਆਦਿ) ਤੇ ਲਗਵਾਓ ਘੱਟ ਫੀਸ ਨਾਲ ਸਟੱਡੀ ਵੀਜ਼ਾ।
ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ
ਮੋਗਾ ਬਰਾਂਚ:- 96926-00084, 96927-00084, 96928-00084
ਅੰਮ੍ਰਿਤਸਰ ਬਰਾਂਚ : 96923-00084
ਮੋਗਾ ਬਰਾਂਚ ਦਾ ਪਤਾ: Near Sri Satya Sai Murlidhar Ayurvedic College, Firozepur GT road, Duneke, Moga (ਨੇੜੇ ਸੱਤਿਆ ਸਾਂਈ ਮੁਰਲੀਧਰ ਆਯੁਰਵੈਦਿਕ ਕਾਲਜ, ਫਿਰੋਜ਼ਪੁਰ ਜੀ ਟੀ ਰੋਡ, ਦੁੱਨੇਕੇ, ਮੋਗਾ)
ਅੰਮ੍ਰਿਤਸਰ ਬਰਾਂਚ ਦਾ ਪਤਾ : SCO 41, Veer Enclave, Near Golden Gate and Ryan International School , Bypass Road, Amritsar(ਐਸ ਸੀ ਓ 41 , ਵੀਰ ਇਨਕਲੇਵ, ਨੇੜੇ ਗੋਲਡਨ ਗੇਟ ਅਤੇ ਰਿਆਨ ਇੰਟਰਨੈਸ਼ਨਲ ਸਕੂਲ, ਬਾਈਪਾਸ ਰੋਡ , ਅੰਮ੍ਰਿਤਸਰ)
ਹੈਦਰਾਬਾਦ ਬਰਾਂਚ ਦਾ ਪਤਾ : Office No.301, 3rd Floor, “Sonathalia Emerald”, Raj Bhavan Road, Somajiguda, Hyderabad.(ਆਫਿਸ ਨੰ. 301, ਤੀਸਰੀ ਮੰਜ਼ਿਲ, ਸੋਨਾਥਾਲੀਆ ਇਮਾਰਲਡ, ਰਾਜ ਭਵਨ ਰੋਡ, ਸੋਮਾਜੀਗੁਡਾ, ਹੈਦਰਾਬਾਦ)


Discover more from kaur Immigration

Subscribe to get the latest posts sent to your email.

3 Comments

  • Harpreet Kaur July 22, 2024

    Congratulations team

  • Anonymous June 19, 2024

    Congratulations

  • Anonymous June 19, 2024

    Congratulations team @kaurimmigration

Leave a Reply