ਪਤੀ-ਪਤਨੀ ਇਕੱਠੇ ਜਾਣਗੇ ਸਟੂਡੈਂਟ ਅਤੇ ਸਪਾਊਸ ਵੀਜ਼ਾ ਤੇ ਕੈਨੇਡਾ

ਦੋ ਰਿਫਿਊਜ਼ਲਾਂ, ਤਿੰਨ ਸਾਲਾਂ ਦਾ ਗੈਪ ਦੇ ਗੈਪ ਬਾਵਜੂਦ ਜਤਿੰਦਰ ਕੌਰ ਤੇ ਯਾਦਵਿੰਦਰ ਸਿੰਘ ਧਨੋਆ ਇਕੱਠਿਆ ਦਾ ਆਇਆ ਕੈਨੇਡਾ ਦਾ ਸਟੂਡੈਂਟ ਤੇ ਸਪਾਊਸ ਵੀਜ਼ਾ
ਰੋਲਕੀ ਪੱਤੀ, ਵਾਰਡ ਨੰਬਰ 9, ਤਪਾ , ਜ਼ਿਲ੍ਹਾ ਬਰਨਾਲਾ ਦੇ ਰਹਿਣ ਵਾਲੇ ਪਤੀ-ਪਤਨੀ ਜਤਿੰਦਰ ਕੌਰ ਤੇ ਯਾਦਵਿੰਦਰ ਸਿੰਘ ਧਨੋਆ(ਨੂੰਹ ਤੇ ਪੁੱਤਰ ਜਗਜੀਤ ਸਿੰਘ ਤੇ ਸੁਰਿੰਦਰ ਕੋਰ) ਨੂੰ ਕੌਰ ਇੰਮੀਗ੍ਰੇਸ਼ਨ ਦੀ ਮੱਦਦ ਨਾਲ ਚਾਰ ਮਹੀਨੇ ਤੇ 18 ਦਿਨਾਂ ‘ਚ ਮਿਲਿਆ ਕੈਨੇਡਾ ਦਾ ਸਟੂਡੈਂਟ ਤੇ ਸਪਾਊਸ ਵੀਜ਼ਾ। ਜਤਿੰਦਰ ਕੌਰ ਦੀਆਂ ਦੋ ਰਿਫਿਊਜ਼ਲਾਂ ਕਿਸੇ ਹੋਰ ਏਜੰਸੀ ਤੋਂ ਆਈਆਂ ਹੋਈਆ ਸੀ ਤੇ ਸਟੱਡੀ ਵਿੱਚ ਤਿੰਨ ਸਾਲਾਂ ਦਾ ਗੈਪ ਸੀ। ਕੌਰ ਇੰਮੀਗ੍ਰੇਸ਼ਨ ਵਿੱਚ ਲਗਾਤਾਰ ਆ ਰਹੇ ਪਤੀ-ਪਤਨੀ ਇਕੱਠਿਆਂ ਦੇ ਵੀਜਿਆਂ ਦੀਆਂ ਪੋਸਟਾਂ ਤੋਂ ਪ੍ਰਭਾਵਿਤ ਹੋ ਕੇ ਦਫ਼ਤਰ ਆਏ ਸਨ। ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਜਤਿੰਦਰ ਕੌਰ ਤੇ ਯਾਦਵਿੰਦਰ ਸਿੰਘ ਧਨੋਆ ਦੋਨਾਂ ਇਕੱਠਿਆਂ ਦੀ ਫਾਈਲ ਰੀਝ ਨਾਲ ਤਿਆਰ ਕਰਕੇ 28 ਦਸੰਬਰ 2024 ਨੂੰ ਅੰਬੈਂਸੀ ‘ਚ ਲਗਾਈ ਤੇ 15 ਮਈ 2024 ਨੂੰ ਕੈਨੇਡਾ ਦਾ ਵੀਜ਼ਾ ਆ ਗਿਆ। ਜਤਿੰਦਰ ਕੌਰ ਤੇ ਯਾਦਵਿੰਦਰ ਸਿੰਘ ਧਨੋਆ ਕੈਨੇਡਾ ਦੇ ਸ਼ਹਿਰ ਵੈਨਕੂਵਰ, ਬ੍ਰਿਟਿਸ਼ ਕੰਲੋਬੀਆ ਵਿੱਚ ਜਾ ਰਹੇ ਹਨ।
ਰਿਫਿਊਜ਼ਲਾਂ(Refusals);- ਦੋ ਰਿਫਿਊਜ਼ਲਾਂ ਸਟੱਡੀ ਵੀਜ਼ਾ ਕਿਸੇ ਹੋਰ ਏਜੰਸੀ ਤੋਂ।
ਪੀਟੀਈ ਸਕੋਰ(PTE):- ਓਵਰਆਲ 60(L-59,R-59,W-60,S-66)
ਪੜ੍ਹਾਈ(Education):- ਜਤਿੰਦਰ ਕੌਰ(ਸਟੂਡੈਂਟ) 2021 ‘ਚ ਬੈਚਲਰ ਆਫ ਕੰਪਿਊਟਰ ਐਪਲੀਕੇਸ਼ਨ ਪਾਸ ਕੀਤੀ ਸੀ।
ਯਾਦਵਿੰਦਰ ਸਿੰਘ ਧਨੋਆ2017 ‘ਚ ਬੈਚਲਰ ਆਫ ਆਰਟਸ ਪਾਸ ਕੀਤੀ ਸੀ।
ਕੌਰ ਇੰਮੀਗ੍ਰੇਸ਼ਨ ਦੀ ਟੀਮ ਵੱਲੋਂ ਜਤਿੰਦਰ ਕੌਰ ਤੇ ਯਾਦਵਿੰਦਰ ਸਿੰਘ ਧਨੋਆ ਨੂੰ ਟਰੱਕ ਭਰ ਕੇ ਵਧਾਈਆਂ।
# ਹੁਣ ਆਇਲਟਸ ‘ਚੋਂ ਓਵਰਆਲ 6.0 ਬੈਂਡ ਤੇ PTE ‘ਚੋਂ ਓਵਰਆਲ 60 ਸਕੋਰ ਤੇ TOFEL ‘ਚੋਂ ਓਵਰਆਲ 83 ਸਕੋਰ ‘ਤੇ ਵੀ ਸਟੂਡੈਂਟ ਵੀਜ਼ਾ ਜਾਂ ਸਟੂਡੈਂਟ+ਸਪਾਊਸ ਵੀਜ਼ਾ ਕੌਰ ਇੰਮੀਗ੍ਰੇਸ਼ਨ ਦੀ ਮਦਦ ਨਾਲ ਲਾ ਸਕਦੇ ਹੋ ।
#ਜੇਕਰ_ਤੁਸੀ_ਵੀ
1. ਸਟੱਡੀ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ ਜਾਂ ਸਟੂਡੈਂਟ ਤੇ ਸਪਾਊਸ ਦਾ ਇਕੱਠਿਆਂ ਦਾ ਕੈਨੇਡਾ ਦਾ ਵੀਜ਼ਾ ਲਗਾਉਣਾ ਚਾਹੁੰਦੇ ਹੋ     ਜਾਂ ਫਿਰ ਤੁਹਾਡਾ ਸਪਾਊਸ ਕੈਨੇਡਾ ਪੜ੍ਹ ਰਿਹਾ ਹੈ ਜਾਂ ਵਰਕ ਪਰਮਿਟ ਤੇ ਹੈ ਅਤੇ ਤੁਸੀਂ ਵੀ ਸਪਾਊਸ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ ਜਾਂ ਫਿਰ ਸਟੂਡੈਂਟ ਦਾ ਵੀਜ਼ਾ ਆ ਗਿਆ ਹੈ ਤੇ ਸਪਾਊਸ ਨੂੰ ਨਾਲ ਹੀ ਲਿਜਾਣਾ ਚਾਹੁੰਦੇ ਹੋ ਜਾਂ ਕੈਨੇਡਾ ਚ ਆਪਣਾ ਕਾਲਜ ਬਦਲਣਾ ਚਾਹੁੰਦੇ ਹੋ ਜਾਂ ਯੂ.ਕੇ. ਜਾਂ ਆਸਟ੍ਰੇਲੀਆ ਸਟੂਡੈਂਟ+ਸਪਾਊਸ ਵੀਜ਼ੇ ਤੇ ਜਾਣਾ ਚਾਹੁੰਦੇ ਹੋ ਜਾਂ ਤੁਹਾਡੇ ਘੱਟ ਹਨ ਬੈਂਡ ਸਕੋਰ ਪਰ ਤੁਸੀਂ ਬਾਹਰਲੇ ਦੇਸ਼ ਜਾਣਾ ਚਾਹੁੰਦੇ ਹੋ ਤਾਂ ਹੁਣ ਤੁਹਾਡੇ ਲਈ ਹੈ ਵਧੀਆ ਮੌਕਾ ਜਾਓ ਯੂਰਪ ਦੇਸ਼ਾਂ ਵਿੱਚ(ਜਰਮਨੀ, ਇਟਲੀ , ਸਵਿਟਰਜਰਲੈਂਡ, ਪੋਲੈਂਡ, ਫਿਨਲੈਂਡ, ਨੀਦਰਲੈਂਡ, ਡੈਨਮਾਰਕ, ਫਰਾਂਸ, ਆਇਰਲੈਂਡ ਆਦਿ) ਤੇ ਲਗਵਾਓ ਘੱਟ ਫੀਸ ਨਾਲ ਸਟੱਡੀ ਵੀਜ਼ਾ।
ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ
ਮੋਗਾ ਬਰਾਂਚ:- 96926-00084,   96927-00084,     96928-00084
ਅੰਮ੍ਰਿਤਸਰ ਬਰਾਂਚ :  96923-00084
ਮੋਗਾ ਬਰਾਂਚ ਦਾ ਪਤਾ: Near Sri Satya Sai Murlidhar Ayurvedic College, Firozepur GT road,  Duneke, Moga (ਨੇੜੇ ਸੱਤਿਆ ਸਾਂਈ ਮੁਰਲੀਧਰ ਆਯੁਰਵੈਦਿਕ ਕਾਲਜ,  ਫਿਰੋਜ਼ਪੁਰ ਜੀ ਟੀ ਰੋਡ, ਦੁੱਨੇਕੇ, ਮੋਗਾ)
ਅੰਮ੍ਰਿਤਸਰ ਬਰਾਂਚ ਦਾ ਪਤਾ : SCO 41, Veer Enclave, Near Golden Gate and Ryan International School , Bypass Road, Amritsar(ਐਸ ਸੀ ਓ 41 , ਵੀਰ ਇਨਕਲੇਵ, ਨੇੜੇ ਗੋਲਡਨ ਗੇਟ ਅਤੇ ਰਿਆਨ ਇੰਟਰਨੈਸ਼ਨਲ ਸਕੂਲ, ਬਾਈਪਾਸ ਰੋਡ , ਅੰਮ੍ਰਿਤਸਰ)
ਹੈਦਰਾਬਾਦ ਬਰਾਂਚ ਦਾ ਪਤਾ : Office No.301, 3rd Floor, “Sonathalia Emerald”, Raj Bhavan Road, Somajiguda, Hyderabad.(ਆਫਿਸ ਨੰ. 301, ਤੀਸਰੀ ਮੰਜ਼ਿਲ, ਸੋਨਾਥਾਲੀਆ ਇਮਾਰਲਡ, ਰਾਜ ਭਵਨ ਰੋਡ, ਸੋਮਾਜੀਗੁਡਾ, ਹੈਦਰਾਬਾਦ)


Discover more from kaur Immigration

Subscribe to get the latest posts sent to your email.

5 Comments

  • Manpreet Kaur September 26, 2024

    congratulation

  • Jasmeet Kaur September 20, 2024

    congratulations

  • satwinder kaur September 20, 2024

    Congratulations team

  • Harvinder Singh September 19, 2024

    congratulations

  • PARAMJIT SINGH JANDU September 19, 2024

    Congratulations team

Leave a Reply