ਡੱਗਰੂ  ਤੋਂ ਪਤੀ-ਪਤਨੀ ਇਕੱਠੇ ਚੱਲੇ ਸਟੂਡੈਂਟ ਅਤੇ ਸਪਾਊਸ ਵੀਜ਼ਾ ਤੇ ਕੈਨੇਡਾ

ਡੱਗਰੂ  ਤੋਂ ਪਤੀ-ਪਤਨੀ ਇਕੱਠੇ ਚੱਲੇ ਸਟੂਡੈਂਟ ਅਤੇ ਸਪਾਊਸ ਵੀਜ਼ਾ ਤੇ ਕੈਨੇਡਾ

ਤਿੰਨ ਸਾਲਾਂ ਦੇ ਗੈਪ ਦੇ ਬਾਵਜੂਦ ਵੀ ਰਮਨਪ੍ਰੀਤ ਕੌਰ ਨੂੰ ਮਿਲਿਆ ਕੈਨੇਡਾ ਦਾ ਸਟੂਡੈਂਟ ਵੀਜ਼ਾ ਤੇ ਕਰਨਵੀਰ ਸਿੰਘ ਨੂੰ ਮਿਲਿਆ  ਸਪਾਊਸ ਵੀਜ਼ਾ। ਕਮਲ ਪੱਤੀ ਡੱਗਰੂ, ਜ਼ਿਲ੍ਹਾ ਮੋਗਾ,ਦੇ ਰਹਿਣ ਵਾਲੇ ਰਮਨਪ੍ਰੀਤ ਕੌਰ ਤੇ ਕਰਨਵੀਰ ਸਿੰਘ (ਨੂੰਹ ਤੇ ਪੁੱਤਰ ਜਰਨੈਲ ਸਿੰਘ ਤੇ ਸਿਮਰਜੀਤ ਕੌਰ) ਨੂੰ ਕੌਰ ਇੰਮੀਗ੍ਰੇਸ਼ਨ ਦੀ ਮੱਦਦ ਨਾਲ ਬਾਇਓਮੈਟ੍ਰਿਕ ਤੋਂ ਬਾਅਦ ਤਿੰਨ ਮਹੀਨੇ ਤੇ 3 ਦਿਨਾਂ ‘ਚ ਮਿਲਿਆ ਕੈਨੇਡਾ ਦਾ ਸਟੂਡੈਂਟ ਤੇ ਸਪਾਊਸ ਵੀਜ਼ਾ । ਰਮਨਪ੍ਰੀਤ ਕੌਰ ਦੀ ਸਟੱਡੀ ਵਿੱਚ ਚ ਤਿੰਨ ਸਾਲਾਂ ਦਾ ਗੈਪ ਸੀ। ਕਰਨਵੀਰ ਸਿੰਘ ਦੇ ਭਰਾ ਦਾ ਸਪਾਊਸ  ਵੀਜ਼ਾ  ਵੀ ਕੌਰ ਇੰਮੀਗ੍ਰੇਸ਼ਨ ਨੇ ਹੀ ਲੱਗ ਵਾ ਕੇ ਦਿੱਤਾ ਸੀ ਤੇ ਉਸ ਤੋਂ ਪ੍ਰਭਾਵਿਤ ਹੋ ਕੇ ਹੀ ਰਮਨਪ੍ਰੀਤ ਕੌਰ ਤੇ ਕਰਨਵੀਰ ਸਿੰਘ ਕੌਰ ਇੰਮੀਗ੍ਰੇਸ਼ਨ ਦੇ ਦਫ਼ਤਰ ਆਏ ਸਨ। ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਰਮਨਪ੍ਰੀਤ ਕੌਰ ਤੇ ਉਸਦੇ ਪਤੀ ਕਰਨਵੀਰ ਸਿੰਘ ਦੀ ਪ੍ਰੋਫਾਈਲ ਦੇਖਣ ਤੋਂ ਬਾਅਦ ਰੀਝ ਨਾਲ ਫਾਈਲ ਤਿਆਰ ਕਰਕੇ ਅੰਬੈਂਸੀ ‘ਚ ਲਗਾਈ ਤੇ 13 ਸਤੰਬਰ  2024 ‘ਚ ਵੀਜ਼ਾ ਆ ਗਿਆ।  ਰਮਨਪ੍ਰੀਤ ਕੌਰ ਤੇ ਕਰਨਵੀਰ ਸਿੰਘ ਇਕੱਠੇ ਕੈਨੇਡਾ ਦੇ ਸ਼ਹਿਰ , ਲੈਂਗਲੇ, ਬ੍ਰਿਟਿਸ਼ ਕੋਲੰਬੀਆ, ਵਿੱਚ ਜਾ ਰਹੇ ਹਨ।
ਰਿਫਿਊਜ਼ਲਾਂ(Refusals):- ਕੋਈ ਵੀ ਨਹੀ ।
ਆਈਲੈਟਸ ਸਕੋਰ(IELTS Score):- ਓਵਰਆਲ 6.5(L-7.5, R-6.5, W-6.5, S-6.0)
ਪੜ੍ਹਾਈ(Education):- ਸਟੂਡੈਂਟ(ਰਮਨਪ੍ਰੀਤ ਕੌਰ) 2021 ‘ਚ ਬਾਰ੍ਹਵੀਂ ਮੈਡੀਕਲ ਨਾਲ ਪਾਸ ਕੀਤੀ ਸੀ ।
                             ਸਪਾਊਸ(ਕਰਨਵੀਰ ਸਿੰਘ) 2023 ਬੈਚਲਰ ਆਫ਼ ਸਾਇਂਸ ‘ਚ  ਨਾਲ ਪਾਸ ਕੀਤੀ ਸੀ।ਕੌਰ ਇੰਮੀਗ੍ਰੇਸ਼ਨ ਦੀ ਟੀਮ ਵੱਲੋਂ ਰਮਨਪ੍ਰੀਤ ਕੌਰ ਤੇ ਕਰਨਵੀਰ ਸਿੰਘ ਨੂੰ  ਬਹੁਤ ਬਹੁਤ ਵਧਾਈਆਂ।
 ਹੁਣ ਆਇਲਟਸ ‘ਚੋਂ ਓਵਰਆਲ 6.0 ਬੈਂਡ ਤੇ PTE ‘ਚੋਂ ਓਵਰਆਲ 60 ਸਕੋਰ ਤੇ TOFEL ‘ਚੋਂ ਓਵਰਆਲ 83 ਸਕੋਰ ‘ਤੇ ਵੀ ਸਟੂਡੈਂਟ ਵੀਜ਼ਾ ਜਾਂ ਸਟੂਡੈਂਟ+ਸਪਾਊਸ ਵੀਜ਼ਾ ਕੌਰ ਇੰਮੀਗ੍ਰੇਸ਼ਨ ਦੀ ਮਦਦ ਨਾਲ ਲਾ ਸਕਦੇ ਹੋ ।
#ਜੇਕਰ_ਤੁਸੀ_ਵੀ
1. ਹੋ ਬਾਰ੍ਹਵੀਂ ਪਾਸ ਤਾਂ ਹੁਣ ਵੀ ਜਾ ਸਕਦੇ ਹੋ ਆਪਣੇ ਸਪਾਊਸ ਨਾਲ ਇਕੱਠਿਆਂ ਕੈਨੇਡਾ
2. ਸਟੱਡੀ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ ਜਾਂ ਸਟੂਡੈਂਟ ਤੇ ਸਪਾਊਸ ਦਾ ਇਕੱਠਿਆਂ ਦਾ ਕੈਨੇਡਾ ਦਾ ਵੀਜ਼ਾ ਲਗਾਉਣਾ ਚਾਹੁੰਦੇ ਹੋ     ਜਾਂ ਫਿਰ ਤੁਹਾਡਾ ਸਪਾਊਸ ਕੈਨੇਡਾ ਪੜ੍ਹ ਰਿਹਾ ਹੈ ਜਾਂ ਵਰਕ ਪਰਮਿਟ ਤੇ ਹੈ ਅਤੇ ਤੁਸੀਂ ਵੀ ਸਪਾਊਸ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ ਜਾਂ ਫਿਰ ਸਟੂਡੈਂਟ ਦਾ ਵੀਜ਼ਾ ਆ ਗਿਆ ਹੈ ਤੇ ਸਪਾਊਸ ਨੂੰ ਨਾਲ ਹੀ ਲਿਜਾਣਾ ਚਾਹੁੰਦੇ ਹੋ ਜਾਂ ਕੈਨੇਡਾ ਚ ਆਪਣਾ ਕਾਲਜ ਬਦਲਣਾ ਚਾਹੁੰਦੇ ਹੋ ਜਾਂ ਯੂ.ਕੇ. ਜਾਂ ਆਸਟ੍ਰੇਲੀਆ ਸਟੂਡੈਂਟ+ਸਪਾਊਸ ਵੀਜ਼ੇ ਤੇ ਜਾਣਾ ਚਾਹੁੰਦੇ ਹੋ ਜਾਂ ਤੁਹਾਡੇ ਘੱਟ ਹਨ ਬੈਂਡ ਸਕੋਰ ਪਰ ਤੁਸੀਂ ਬਾਹਰਲੇ ਦੇਸ਼ ਜਾਣਾ ਚਾਹੁੰਦੇ ਹੋ ਤਾਂ ਹੁਣ ਤੁਹਾਡੇ ਲਈ ਹੈ ਵਧੀਆ ਮੌਕਾ ਜਾਓ ਯੂਰਪ ਦੇਸ਼ਾਂ ਵਿੱਚ(ਜਰਮਨੀ, ਇਟਲੀ , ਸਵਿਟਰਜਰਲੈਂਡ, ਪੋਲੈਂਡ, ਫਿਨਲੈਂਡ, ਨੀਦਰਲੈਂਡ, ਡੈਨਮਾਰਕ, ਫਰਾਂਸ, ਆਇਰਲੈਂਡ ਆਦਿ) ਤੇ ਲਗਵਾਓ ਘੱਟ ਫੀਸ ਨਾਲ ਸਟੱਡੀ ਵੀਜ਼ਾ।
ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ
ਮੋਗਾ ਬਰਾਂਚ:- 96926-00084,   96927-00084,     96928-00084
ਅੰਮ੍ਰਿਤਸਰ ਬਰਾਂਚ :  96923-00084
ਜੀਰਾ ਬਰਾਂਚ 96925-00084
ਮੋਗਾ ਬਰਾਂਚ ਦਾ ਪਤਾ: Near Sri Satya Sai Murlidhar Ayurvedic College, Firozepur GT road,  Duneke, Moga (ਨੇੜੇ ਸੱਤਿਆ ਸਾਂਈ ਮੁਰਲੀਧਰ ਆਯੁਰਵੈਦਿਕ ਕਾਲਜ,  ਫਿਰੋਜ਼ਪੁਰ ਜੀ ਟੀ ਰੋਡ, ਦੁੱਨੇਕੇ, ਮੋਗਾ)
ਅੰਮ੍ਰਿਤਸਰ ਬਰਾਂਚ ਦਾ ਪਤਾ : SCO 41, Veer Enclave, Near Golden Gate and Ryan International School , Bypass Road, Amritsar(ਐਸ ਸੀ ਓ 41 , ਵੀਰ ਇਨਕਲੇਵ, ਨੇੜੇ ਗੋਲਡਨ ਗੇਟ ਅਤੇ ਰਿਆਨ ਇੰਟਰਨੈਸ਼ਨਲ ਸਕੂਲ, ਬਾਈਪਾਸ ਰੋਡ , ਅੰਮ੍ਰਿਤਸਰ)
ਹੈਦਰਾਬਾਦ ਬਰਾਂਚ ਦਾ ਪਤਾ : Office No.301, 3rd Floor, “Sonathalia Emerald”, Raj Bhavan Road, Somajiguda, Hyderabad.(ਆਫਿਸ ਨੰ. 301, ਤੀਸਰੀ ਮੰਜ਼ਿਲ, ਸੋਨਾਥਾਲੀਆ ਇਮਾਰਲਡ, ਰਾਜ ਭਵਨ ਰੋਡ, ਸੋਮਾਜੀਗੁਡਾ, ਹੈਦਰਾਬਾਦ)
ਜੀਰਾ ਬਰਾਂਚ ਦਾ ਪਤਾ:  Ferozepur Road, Above UCO Bank, Zira (ਫਿਰੋਜਪੁਰ ਰੋਡ, ਯੂਕੋ ਬੈਂਕ ਦੇ ਉੱਪਰ, ਜੀਰਾ)


Discover more from kaur Immigration

Subscribe to get the latest posts sent to your email.

3 Comments

  • amandeepjohal September 26, 2024

    congratultions team

  • PARAMJIT SINGH JANDU September 23, 2024

    Congratulations Team

  • Jasmeet Kaur September 21, 2024

    congratulations

Leave a Reply