ਕਰਨਵੀਰ ਸਿੰਘ ਪੰਨੂੰ ਨੂੰ ਮਿਲਿਆ ਕੈਨੇਡਾ ਦਾ ਸਟੂਡੈਂਟ ਵੀਜ਼ਾ

ਕਰਨਵੀਰ ਸਿੰਘ ਪੰਨੂੰ ਨੂੰ ਮਿਲਿਆ ਕੈਨੇਡਾ ਦਾ ਸਟੂਡੈਂਟ ਵੀਜ਼ਾ

ਕਟਾਹਰੀ ਜ਼ਿਲ੍ਹਾ ਖੰਨਾ, ਲੁਧਿਆਣਾ ਦੇ ਰਹਿਣ ਵਾਲੇ ਕਰਨਵੀਰ ਸਿੰਘ ਪੰਨੂੰ (ਪੁੱਤਰ ਲਖਵੀਰ ਸਿੰਘ ਤੇ ਰਾਜਵਿੰਦਰ ਕੌਰ) ਨੇ ਕੌਰ ਇੰਮੀਗ੍ਰੇਸ਼ਨ ਦੀ ਮੱਦਦ ਨਾਲ ਬਾਇਓਮੈਟ੍ਰਿਕ ਤੋਂ ਬਾਅਦ 7 ਦਿਨ੍ਹਾਂ ‘ਚ ਹਾਸਿਲ ਕੀਤਾ ਕੈਨੇਡਾ ਦਾ ਸਟੂਡੈਂਟ ਵੀਜ਼ਾ। ਕਰਨਵੀਰ ਸਿੰਘ ਪੰਨੂੰ ਤੇ ਉਸ ਦੇ ਪਿਤਾ ਸੋਸ਼ਲ ਮੀਡੀਆ ਰਾਹੀਂ ਕੌਰ ਇੰਮੀਗ੍ਰੇਸ਼ਨ ਦੇ ਦਫਤਰ ਆਏ ਸਨ। ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਕਰਨਵੀਰ ਸਿੰਘ ਪੰਨੂੰ ਦੀ ਪ੍ਰੋਫਾਈਲ ਦੇਖਣ ਤੋਂ ਬਾਅਦ ਰੀਝ ਨਾਲ ਫਾਈਲ ਤਿਆਰ ਕਰਕੇ 27 ਸਤੰਬਰ 2024 ਨੂੰ ਅੰਬੈਂਸੀ ‘ਚ ਲਗਾਈ ਤੇ 7 ਅਕਤੂਬਰ 2024 ਨੂੰ ਵੀਜ਼ਾ ਆ ਗਿਆ। ਕਰਨਵੀਰ ਸਿੰਘ ਪੰਨੂੰ ਕੈਨੇਡਾ ਦੇ ਸ਼ਹਿਰ ਵਾਈਟਹੋਰਸ, ਯੂਕੋਨ ਵਿੱਚ ਸਟੱਡੀ ਕਰਨ ਜਾ ਰਿਹਾ ਹੈ।

Karanveer Singh Pannu (son of Lakhvir Singh and Rajwinder Kaur), residents of Katahri district Khanna, Ludhiana, got a student visa to Canada in 7 days after biometrics with the help of Kaur Immigration. Karanveer Singh Pannu and his father had come to the office of Kaur Immigration through social media. The team of Kaur Immigration, after seeing the profile of Karanveer Singh Pannu, prepared the file with great efforts and submitted it in the embassy on September 27, 2024 and the visa arrived on October 7, 2024. Karanvir Singh Pannu is going to study in Whitehorse, Yukon, Canada.

ਰਿਫਿਊਜ਼ਲਾਂ(Refusals):- ਕੋਈ ਨਹੀਂ।
ਆਈਲੈਟਸ ਸਕੋਰ(IELTS):- ਓਵਰਆਲ 7.0(L-8.5,W-7.5,R-6.5,S-6.5)
ਪੜ੍ਹਾਈ(Education):- 2024 ‘ਚ ਬਾਰ੍ਹਵੀਂ ਕਾਮਰਸ ਸਟਰੀਮ ਨਾਲ ਪਾਸ ਕੀਤੀ ਸੀ ।

ਕੌਰ ਇੰਮੀਗ੍ਰੇਸ਼ਨ ਦੀ ਟੀਮ ਵੱਲੋਂ ਕਰਨਵੀਰ ਸਿੰਘ ਪੰਨੂੰ ਨੂੰ ਬਹੁਤ ਬਹੁਤ ਵਧਾਈਆਂ।

#ਬਾਰ੍ਹਵੀਂ ਪਾਸ ਹੋ ਤੇ ਜਾਣਾ ਚਾਹੁੰਦੇ ਹੋ ਆਪਣੇ ਸਪਾਊਸ ਨਾਲ ਇਕੱਠਿਆਂ ਕੈਨੇਡਾ ਤਾਂ ਇੱਕ ਵਾਰ ਆ ਕੇ ਮਿਲੋ ਕੌਰ ਇੰਮੀਗ੍ਰੇਸ਼ਨ ਦੀ ਟੀਮ ਨੂੰ।
# ਹੁਣ ਆਇਲਟਸ ‘ਚੋਂ ਓਵਰਆਲ 6.0 ਬੈਂਡ ਤੇ PTE ‘ਚੋਂ ਓਵਰਆਲ 60 ਸਕੋਰ ਤੇ TOFEL ‘ਚੋਂ ਓਵਰਆਲ 83 ਸਕੋਰ ‘ਤੇ ਵੀ ਸਟੂਡੈਂਟ ਵੀਜ਼ਾ ਜਾਂ ਸਟੂਡੈਂਟ+ਸਪਾਊਸ ਵੀਜ਼ਾ ਕੌਰ ਇੰਮੀਗ੍ਰੇਸ਼ਨ ਦੀ ਮਦਦ ਨਾਲ ਜਾ ਸਕਦੇ ਹੋ ।
#ਜੇਕਰ_ਤੁਸੀ_ਵੀ
1. ਹੋ ਬਾਰ੍ਹਵੀਂ ਪਾਸ ਤਾਂ ਹੁਣ ਵੀ ਜਾ ਸਕਦੇ ਹੋ ਆਪਣੇ ਸਪਾਊਸ ਨਾਲ ਇਕੱਠਿਆਂ ਕੈਨੇਡਾ
2. ਸਟੱਡੀ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ ਜਾਂ ਸਟੂਡੈਂਟ ਤੇ ਸਪਾਊਸ ਦਾ ਇਕੱਠਿਆਂ ਦਾ ਕੈਨੇਡਾ ਦਾ ਵੀਜ਼ਾ ਲਗਾਉਣਾ ਚਾਹੁੰਦੇ ਹੋ ਜਾਂ ਫਿਰ ਤੁਹਾਡਾ ਸਪਾਊਸ ਕੈਨੇਡਾ ਪੜ੍ਹ ਰਿਹਾ ਹੈ ਜਾਂ ਵਰਕ ਪਰਮਿਟ ਤੇ ਹੈ ਅਤੇ ਤੁਸੀਂ ਵੀ ਸਪਾਊਸ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ ਜਾਂ ਫਿਰ ਸਟੂਡੈਂਟ ਦਾ ਵੀਜ਼ਾ ਆ ਗਿਆ ਹੈ ਤੇ ਸਪਾਊਸ ਨੂੰ ਨਾਲ ਹੀ ਲਿਜਾਣਾ ਚਾਹੁੰਦੇ ਹੋ ਜਾਂ ਕੈਨੇਡਾ ਚ ਆਪਣਾ ਕਾਲਜ ਬਦਲਣਾ ਚਾਹੁੰਦੇ ਹੋ ਜਾਂ ਯੂ.ਕੇ. ਜਾਂ ਆਸਟ੍ਰੇਲੀਆ ਸਟੂਡੈਂਟ+ਸਪਾਊਸ ਵੀਜ਼ੇ ਤੇ ਜਾਣਾ ਚਾਹੁੰਦੇ ਹੋ ਜਾਂ ਤੁਹਾਡੇ ਘੱਟ ਹਨ ਬੈਂਡ ਸਕੋਰ ਪਰ ਤੁਸੀਂ ਬਾਹਰਲੇ ਦੇਸ਼ ਜਾਣਾ ਚਾਹੁੰਦੇ ਹੋ ਤਾਂ ਹੁਣ ਤੁਹਾਡੇ ਲਈ ਹੈ ਵਧੀਆ ਮੌਕਾ ਜਾਓ ਯੂਰਪ ਦੇਸ਼ਾਂ ਵਿੱਚ(ਜਰਮਨੀ, ਇਟਲੀ , ਸਵਿਟਰਜਰਲੈਂਡ, ਪੋਲੈਂਡ, ਫਿਨਲੈਂਡ, ਨੀਦਰਲੈਂਡ, ਡੈਨਮਾਰਕ, ਫਰਾਂਸ, ਆਇਰਲੈਂਡ ਆਦਿ) ਤੇ ਲਗਵਾਓ ਘੱਟ ਫੀਸ ਨਾਲ ਸਟੱਡੀ ਵੀਜ਼ਾ।
ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ
ਮੋਗਾ ਬਰਾਂਚ:- 96926-00084, 96927-00084, 96928-00084
ਅੰਮ੍ਰਿਤਸਰ ਬਰਾਂਚ : 96923-00084
ਜੀਰਾ ਬਰਾਂਚ 96925-00084
ਮੋਗਾ ਬਰਾਂਚ ਦਾ ਪਤਾ: Near Sri Satya Sai Murlidhar Ayurvedic College, Firozepur GT road, Duneke, Moga (ਨੇੜੇ ਸੱਤਿਆ ਸਾਂਈ ਮੁਰਲੀਧਰ ਆਯੁਰਵੈਦਿਕ ਕਾਲਜ, ਫਿਰੋਜ਼ਪੁਰ ਜੀ ਟੀ ਰੋਡ, ਦੁੱਨੇਕੇ, ਮੋਗਾ)
ਅੰਮ੍ਰਿਤਸਰ ਬਰਾਂਚ ਦਾ ਪਤਾ : SCO 41, Veer Enclave, Near Golden Gate and Ryan International School , Bypass Road, Amritsar(ਐਸ ਸੀ ਓ 41 , ਵੀਰ ਇਨਕਲੇਵ, ਨੇੜੇ ਗੋਲਡਨ ਗੇਟ ਅਤੇ ਰਿਆਨ ਇੰਟਰਨੈਸ਼ਨਲ ਸਕੂਲ, ਬਾਈਪਾਸ ਰੋਡ , ਅੰਮ੍ਰਿਤਸਰ)
ਹੈਦਰਾਬਾਦ ਬਰਾਂਚ ਦਾ ਪਤਾ : Office No.301, 3rd Floor, “Sonathalia Emerald”, Raj Bhavan Road, Somajiguda, Hyderabad.(ਆਫਿਸ ਨੰ. 301, ਤੀਸਰੀ ਮੰਜ਼ਿਲ, ਸੋਨਾਥਾਲੀਆ ਇਮਾਰਲਡ, ਰਾਜ ਭਵਨ ਰੋਡ, ਸੋਮਾਜੀਗੁਡਾ, ਹੈਦਰਾਬਾਦ)
ਜੀਰਾ ਬਰਾਂਚ ਦਾ ਪਤਾ: Ferozepur Road, Above UCO Bank, Zira (ਫਿਰੋਜਪੁਰ ਰੋਡ, ਯੂਕੋ ਬੈਂਕ ਦੇ ਉੱਪਰ, ਜੀਰਾ)


Discover more from kaur Immigration

Subscribe to get the latest posts sent to your email.

2 Comments

  • Harvinder Singh October 15, 2024

    congratulations

  • Jasmeet Kaur October 15, 2024

    congratulations

Leave a Reply