ਹਰਪ੍ਰਕਾਸ਼ ਸਿੰਘ ਨੂੰ ਮਿਲਿਆ ਕੈਨੇਡਾ ਦਾ ਸਟੂਡੈਂਟ ਵੀਜ਼ਾ

ਹਰਪ੍ਰਕਾਸ਼ ਸਿੰਘ ਨੂੰ ਮਿਲਿਆ ਕੈਨੇਡਾ ਦਾ ਸਟੂਡੈਂਟ ਵੀਜ਼ਾ

ਹਰਪ੍ਰਕਾਸ਼ ਸਿੰਘ ਨੂੰ ਮਿਲਿਆ ਕੈਨੇਡਾ ਦਾ ਸਟੂਡੈਂਟ ਵੀਜ਼ਾ
ਨੇੜੇ ਖੂਹ, ਨਿਊ ਸਾਈਡ ਨੱਥੂਵਾਲਾ ਗਰਬੀ, ਜ਼ਿਲ੍ਹਾ ਮੋਗਾ ਦੇ ਰਹਿਣ ਵਾਲੇ ਹਰਪ੍ਰਕਾਸ਼ ਸਿੰਘ (ਪੁੱਤਰ ਕੁਲਦੀਪ ਸਿੰਘ ਤੇ ਹਰਜੀਤ ਕੌਰ) ਨੇ ਕੌਰ ਇੰਮੀਗ੍ਰੇਸ਼ਨ ਦੀ ਮੱਦਦ ਨਾਲ ਬਾਇਓਮੈਟ੍ਰਿਕ ਤੋਂ ਬਾਅਦ 10 ਦਿਨ੍ਹਾਂ ‘ਚ ਹਾਸਿਲ ਕੀਤਾ ਕੈਨੇਡਾ ਦਾ ਸਟੂਡੈਂਟ ਵੀਜ਼ਾ। ਹਰਪ੍ਰਕਾਸ਼ ਸਿੰਘ ਤੇ ਉਸ ਦੇ ਪਿਤਾ ਸੋਸ਼ਲ ਮੀਡੀਆ ਰਾਹੀਂ ਕੌਰ ਇੰਮੀਗ੍ਰੇਸ਼ਨ ਦੇ ਦਫਤਰ ਆਏ ਸਨ। ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਹਰਪ੍ਰਕਾਸ਼ ਸਿੰਘ ਦੀ ਪ੍ਰੋਫਾਈਲ ਦੇਖਣ ਤੋਂ ਬਾਅਦ ਰੀਝ ਨਾਲ ਫਾਈਲ ਤਿਆਰ ਕਰਕੇ 21 ਅਗਸਤ 2024 ਨੂੰ ਅੰਬੈਂਸੀ ‘ਚ ਲਗਾਈ ਤੇ 6 ਸਤੰਬਰ 2024 ਨੂੰ ਵੀਜ਼ਾ ਆ ਗਿਆ। ਹਰਪ੍ਰਕਾਸ਼ ਸਿੰਘ ਕੈਨੇਡਾ ਦੇ ਸ਼ਹਿਰ ਵੈਨਕੂਵਰ, ਬ੍ਰਿਟਿਸ਼ ਕੰਲੋਬੀਆਂ ਵਿੱਚ ਸਟੱਡੀ ਕਰਨ ਜਾ ਰਿਹਾ ਹੈ।
ਰਿਫਿਊਜ਼ਲਾਂ(Refusals):- ਕੋਈ ਨਹੀਂ।
ਆਈਲੈਟਸ ਸਕੋਰ(IELTS):- ਓਵਰਆਲ 7.0(L-8.0,W-6.5,R-7.0,S-6.0)
ਪੜ੍ਹਾਈ(Education):- 2024 ‘ਚ ਬਾਰ੍ਹਵੀਂ ਕਾਮਰਸ ਸਟਰੀਮ ਨਾਲ ਪਾਸ ਕੀਤੀ ਸੀ ।
ਕੌਰ ਇੰਮੀਗ੍ਰੇਸ਼ਨ ਦੀ ਟੀਮ ਵੱਲੋਂ ਹਰਪ੍ਰਕਾਸ਼ ਸਿੰਘ ਤੇ ਉਸ ਦੇ ਪਰਿਵਾਰ ਨੂੰ ਬਹੁਤ ਬਹੁਤ ਵਧਾਈਆਂ।
#ਬਾਰ੍ਹਵੀਂ ਪਾਸ ਹੋ ਤੇ ਜਾਣਾ ਚਾਹੁੰਦੇ ਹੋ ਆਪਣੇ ਸਪਾਊਸ ਨਾਲ ਇਕੱਠਿਆਂ ਕੈਨੇਡਾ ਤਾਂ ਇੱਕ ਵਾਰ ਆ ਕੇ ਮਿਲੋ ਕੌਰ ਇੰਮੀਗ੍ਰੇਸ਼ਨ ਦੀ ਟੀਮ ਨੂੰ।
# ਹੁਣ ਆਇਲਟਸ ‘ਚੋਂ ਓਵਰਆਲ 6.0 ਬੈਂਡ ਤੇ PTE ‘ਚੋਂ ਓਵਰਆਲ 60 ਸਕੋਰ ਤੇ TOFEL ‘ਚੋਂ ਓਵਰਆਲ 83 ਸਕੋਰ ‘ਤੇ ਵੀ ਸਟੂਡੈਂਟ ਵੀਜ਼ਾ ਜਾਂ ਸਟੂਡੈਂਟ+ਸਪਾਊਸ ਵੀਜ਼ਾ ਕੌਰ ਇੰਮੀਗ੍ਰੇਸ਼ਨ ਦੀ ਮਦਦ ਨਾਲ ਜਾ ਸਕਦੇ ਹੋ ।
#ਜੇਕਰ_ਤੁਸੀ_ਵੀ
1. ਹੋ ਬਾਰ੍ਹਵੀਂ ਪਾਸ ਤਾਂ ਹੁਣ ਵੀ ਜਾ ਸਕਦੇ ਹੋ ਆਪਣੇ ਸਪਾਊਸ ਨਾਲ ਇਕੱਠਿਆਂ ਕੈਨੇਡਾ
2. ਸਟੱਡੀ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ ਜਾਂ ਸਟੂਡੈਂਟ ਤੇ ਸਪਾਊਸ ਦਾ ਇਕੱਠਿਆਂ ਦਾ ਕੈਨੇਡਾ ਦਾ ਵੀਜ਼ਾ ਲਗਾਉਣਾ ਚਾਹੁੰਦੇ ਹੋ ਜਾਂ ਫਿਰ ਤੁਹਾਡਾ ਸਪਾਊਸ ਕੈਨੇਡਾ ਪੜ੍ਹ ਰਿਹਾ ਹੈ ਜਾਂ ਵਰਕ ਪਰਮਿਟ ਤੇ ਹੈ ਅਤੇ ਤੁਸੀਂ ਵੀ ਸਪਾਊਸ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ ਜਾਂ ਫਿਰ ਸਟੂਡੈਂਟ ਦਾ ਵੀਜ਼ਾ ਆ ਗਿਆ ਹੈ ਤੇ ਸਪਾਊਸ ਨੂੰ ਨਾਲ ਹੀ ਲਿਜਾਣਾ ਚਾਹੁੰਦੇ ਹੋ ਜਾਂ ਕੈਨੇਡਾ ਚ ਆਪਣਾ ਕਾਲਜ ਬਦਲਣਾ ਚਾਹੁੰਦੇ ਹੋ ਜਾਂ ਯੂ.ਕੇ. ਜਾਂ ਆਸਟ੍ਰੇਲੀਆ ਸਟੂਡੈਂਟ+ਸਪਾਊਸ ਵੀਜ਼ੇ ਤੇ ਜਾਣਾ ਚਾਹੁੰਦੇ ਹੋ ਜਾਂ ਤੁਹਾਡੇ ਘੱਟ ਹਨ ਬੈਂਡ ਸਕੋਰ ਪਰ ਤੁਸੀਂ ਬਾਹਰਲੇ ਦੇਸ਼ ਜਾਣਾ ਚਾਹੁੰਦੇ ਹੋ ਤਾਂ ਹੁਣ ਤੁਹਾਡੇ ਲਈ ਹੈ ਵਧੀਆ ਮੌਕਾ ਜਾਓ ਯੂਰਪ ਦੇਸ਼ਾਂ ਵਿੱਚ(ਜਰਮਨੀ, ਇਟਲੀ , ਸਵਿਟਰਜਰਲੈਂਡ, ਪੋਲੈਂਡ, ਫਿਨਲੈਂਡ, ਨੀਦਰਲੈਂਡ, ਡੈਨਮਾਰਕ, ਫਰਾਂਸ, ਆਇਰਲੈਂਡ ਆਦਿ) ਤੇ ਲਗਵਾਓ ਘੱਟ ਫੀਸ ਨਾਲ ਸਟੱਡੀ ਵੀਜ਼ਾ।
ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ
ਮੋਗਾ ਬਰਾਂਚ:- 96926-00084, 96927-00084, 96928-00084
ਅੰਮ੍ਰਿਤਸਰ ਬਰਾਂਚ : 96923-00084
ਜੀਰਾ ਬਰਾਂਚ 96925-00084
ਮੋਗਾ ਬਰਾਂਚ ਦਾ ਪਤਾ: Near Sri Satya Sai Murlidhar Ayurvedic College, Firozepur GT road, Duneke, Moga (ਨੇੜੇ ਸੱਤਿਆ ਸਾਂਈ ਮੁਰਲੀਧਰ ਆਯੁਰਵੈਦਿਕ ਕਾਲਜ, ਫਿਰੋਜ਼ਪੁਰ ਜੀ ਟੀ ਰੋਡ, ਦੁੱਨੇਕੇ, ਮੋਗਾ)
ਅੰਮ੍ਰਿਤਸਰ ਬਰਾਂਚ ਦਾ ਪਤਾ : SCO 41, Veer Enclave, Near Golden Gate and Ryan International School , Bypass Road, Amritsar(ਐਸ ਸੀ ਓ 41 , ਵੀਰ ਇਨਕਲੇਵ, ਨੇੜੇ ਗੋਲਡਨ ਗੇਟ ਅਤੇ ਰਿਆਨ ਇੰਟਰਨੈਸ਼ਨਲ ਸਕੂਲ, ਬਾਈਪਾਸ ਰੋਡ , ਅੰਮ੍ਰਿਤਸਰ)
ਹੈਦਰਾਬਾਦ ਬਰਾਂਚ ਦਾ ਪਤਾ : Office No.301, 3rd Floor, “Sonathalia Emerald”, Raj Bhavan Road, Somajiguda, Hyderabad.(ਆਫਿਸ ਨੰ. 301, ਤੀਸਰੀ ਮੰਜ਼ਿਲ, ਸੋਨਾਥਾਲੀਆ ਇਮਾਰਲਡ, ਰਾਜ ਭਵਨ ਰੋਡ, ਸੋਮਾਜੀਗੁਡਾ, ਹੈਦਰਾਬਾਦ)
ਜੀਰਾ ਬਰਾਂਚ ਦਾ ਪਤਾ: Ferozepur Road, Above UCO Bank, Zira (ਫਿਰੋਜਪੁਰ ਰੋਡ, ਯੂਕੋ ਬੈਂਕ ਦੇ ਉੱਪਰ, ਜੀਰਾ)


Discover more from kaur Immigration

Subscribe to get the latest posts sent to your email.

1 Comment

  • Jasmeet Kaur October 6, 2024

    congratulations team

Leave a Reply