After biometric Tarandeep Singh got Canada study visa just in 5 days!

ਤਰਨਦੀਪ ਸਿੰਘ ਨੂੰ ਬਾਈਓਮੈਟ੍ਰਿਕ ਤੋਂ ਬਾਅਦ 05 ਦਿਨਾਂ ‘ਚ ਮਿਲਿਆ ਕੈਨੇਡਾ ਦਾ ਸਟੱਡੀ ਵੀਜ਼ਾ

ਕੁਲਾਰ, ਤਹਿਸੀਲ ਜਗਰਾਉਂ, ਜ਼ਿਲ੍ਹਾ ਲੁਧਿਆਣਾ ਦੇ ਰਹਿਣ ਵਾਲੇ ਤਰਨਦੀਪ ਸਿੰਘ(ਪੁੱਤਰ ਬਲਵਿੰਦਰ ਸਿੰਘ ਤੇ ਤਜਿੰਦਰ ਕੌਰ) ਨੂੰ ਕੌਰ ਇੰਮੀਗ੍ਰੇਸ਼ਨ ਦੀ ਮੱਦਦ ਨਾਲ ਬਾਈਓਮੈਟ੍ਰਿਕ ਤੋਂ ਬਾਅਦ 05 ਦਿਨ੍ਹਾਂ ‘ਚ ਮਿਲਿਆ ਕੈਨੇਡਾ ਦਾ ਸਟੂਡੈਂਟ ਵੀਜ਼ਾ। ਤਰਨਦੀਪ ਸਿੰਘ ਦੀ ਸਟੱਡੀ ਵਿੱਚ ਚਾਰ ਸਾਲਾਂ ਦਾ ਗੈਪ ਸੀ ਤੇ ਉਸਨੇ 2019 ‘ਚ ਬਾਰ੍ਹਵੀਂ ਪਾਸ ਕੀਤੀ ਸੀ। ਤਰਨਦੀਪ ਸਿੰਘ ਸ਼ੋਸ਼ਲ ਮੀਡੀਆ ਤੇ ਕੌਰ ਇੰਮੀਗ੍ਰੇਸ਼ਨ ਦੇ ਲਗਾਤਾਰ ਆ ਰਹੇ ਵੀਜ਼ਿਆਂ ਦੀਆਂ ਪੈ ਰਹੀਆਂ ਪੋਸਟਾਂ ਤੋਂ ਪ੍ਰਭਾਵਿਤ ਹੋ ਕੇ ਦਫਤਰ ਆਏ ਸਨ। ਕੌਰ ਇੰਮੀਗ੍ਰੇਸ਼ਨ ਦੀ ਟੀਮ ਨੇ ਤਰਨਦੀਪ ਸਿੰਘ ਦੀ ਪ੍ਰੋਫਾਈਲ ਦੇਖਣ ਤੋਂ ਬਾਅਦ ਫਾਈਲ ਅੱਠ ਮਈ 2024 ਨੂੰ ਅੰਬੈਂਸੀ ‘ਚ ਲਗਾਈ ਤੇ 21 ਮਈ 2024 ਨੂੰ ਵੀਜ਼ਾ ਆ ਗਿਆ। ਤਰਨਦੀਪ ਸਿੰਘ ਕੈਨੇਡਾ ਦੇ ਸ਼ਹਿਰ ਵੈਨਕੂਵਰ, ਬ੍ਰਿਟਿਸ਼ ਕੰਲੋਬੀਆਂ ਵਿੱਚ ਸਟੱਡੀ ਕਰਨ ਜਾ ਰਿਹਾ ਹੈ।
ਆਈਲੈਟਸ ਸਕੋਰ(IELTS):- ਓਵਰਆਲ 6.0(L-6.0,W-6.0,R-6.0,S-6.0)
ਪੜ੍ਹਾਈ(Education):- 2019 ‘ਚ ਬਾਰ੍ਹਵੀ ਪਾਸ ਕੀਤੀ ਸੀ ।
ਕੌਰ ਇੰਮੀਗ੍ਰੇਸ਼ਨ ਦੀ ਟੀਮ ਵੱਲੋਂ ਤਰਨਦੀਪ ਸਿੰਘ ਨੂੰ ਟਰੱਕ ਭਰ ਕੇ ਵਧਾਈਆਂ।
# ਹੁਣ ਆਇਲਟਸ ‘ਚੋਂ ਓਵਰਆਲ 6.0 ਬੈਂਡ ਤੇ PTE ‘ਚੋਂ ਓਵਰਆਲ 60 ਸਕੋਰ ਤੇ TOFEL ‘ਚੋਂ ਓਵਰਆਲ 83 ਸਕੋਰ ‘ਤੇ ਵੀ ਸਟੂਡੈਂਟ ਵੀਜ਼ਾ ਜਾਂ ਸਟੂਡੈਂਟ+ਸਪਾਊਸ ਵੀਜ਼ਾ ਕੌਰ ਇੰਮੀਗ੍ਰੇਸ਼ਨ ਦੀ ਮਦਦ ਨਾਲ ਲਾ ਸਕਦੇ ਹੋ ।
#ਜੇਕਰ_ਤੁਸੀ_ਵੀ
1. ਸਟੱਡੀ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ ਜਾਂ ਸਟੂਡੈਂਟ ਤੇ ਸਪਾਊਸ ਦਾ ਇਕੱਠਿਆਂ ਦਾ ਕੈਨੇਡਾ ਦਾ ਵੀਜ਼ਾ ਲਗਾਉਣਾ ਚਾਹੁੰਦੇ ਹੋ ਜਾਂ ਫਿਰ ਤੁਹਾਡਾ ਸਪਾਊਸ ਕੈਨੇਡਾ ਪੜ੍ਹ ਰਿਹਾ ਹੈ ਜਾਂ ਵਰਕ ਪਰਮਿਟ ਤੇ ਹੈ ਅਤੇ ਤੁਸੀਂ ਵੀ ਸਪਾਊਸ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ ਜਾਂ ਫਿਰ ਸਟੂਡੈਂਟ ਦਾ ਵੀਜ਼ਾ ਆ ਗਿਆ ਹੈ ਤੇ ਸਪਾਊਸ ਨੂੰ ਨਾਲ ਹੀ ਲਿਜਾਣਾ ਚਾਹੁੰਦੇ ਹੋ ਜਾਂ ਕੈਨੇਡਾ ਚ ਆਪਣਾ ਕਾਲਜ ਬਦਲਣਾ ਚਾਹੁੰਦੇ ਹੋ ਜਾਂ ਯੂ.ਕੇ. ਜਾਂ ਆਸਟ੍ਰੇਲੀਆ ਸਟੂਡੈਂਟ+ਸਪਾਊਸ ਵੀਜ਼ੇ ਤੇ ਜਾਣਾ ਚਾਹੁੰਦੇ ਹੋ ਜਾਂ ਤੁਹਾਡੇ ਘੱਟ ਹਨ ਬੈਂਡ ਸਕੋਰ ਪਰ ਤੁਸੀਂ ਬਾਹਰਲੇ ਦੇਸ਼ ਜਾਣਾ ਚਾਹੁੰਦੇ ਹੋ ਤਾਂ ਹੁਣ ਤੁਹਾਡੇ ਲਈ ਹੈ ਵਧੀਆ ਮੌਕਾ ਜਾਓ ਯੂਰਪ ਦੇਸ਼ਾਂ ਵਿੱਚ(ਜਰਮਨੀ, ਇਟਲੀ , ਸਵਿਟਰਜਰਲੈਂਡ, ਪੋਲੈਂਡ, ਫਿਨਲੈਂਡ, ਨੀਦਰਲੈਂਡ, ਡੈਨਮਾਰਕ, ਫਰਾਂਸ, ਆਇਰਲੈਂਡ ਆਦਿ) ਤੇ ਲਗਵਾਓ ਘੱਟ ਫੀਸ ਨਾਲ ਸਟੱਡੀ ਵੀਜ਼ਾ।
ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ
ਮੋਗਾ ਬਰਾਂਚ:- 96926-00084, 96927-00084, 96928-00084
ਅੰਮ੍ਰਿਤਸਰ ਬਰਾਂਚ : 96923-00084
ਮੋਗਾ ਬਰਾਂਚ ਦਾ ਪਤਾ: Near Sri Satya Sai Murlidhar Ayurvedic College, Firozepur GT road, Duneke, Moga (ਨੇੜੇ ਸੱਤਿਆ ਸਾਂਈ ਮੁਰਲੀਧਰ ਆਯੁਰਵੈਦਿਕ ਕਾਲਜ, ਫਿਰੋਜ਼ਪੁਰ ਜੀ ਟੀ ਰੋਡ, ਦੁੱਨੇਕੇ, ਮੋਗਾ)
ਅੰਮ੍ਰਿਤਸਰ ਬਰਾਂਚ ਦਾ ਪਤਾ : SCO 41, Veer Enclave, Near Golden Gate and Ryan International School , Bypass Road, Amritsar(ਐਸ ਸੀ ਓ 41 , ਵੀਰ ਇਨਕਲੇਵ, ਨੇੜੇ ਗੋਲਡਨ ਗੇਟ ਅਤੇ ਰਿਆਨ ਇੰਟਰਨੈਸ਼ਨਲ ਸਕੂਲ, ਬਾਈਪਾਸ ਰੋਡ , ਅੰਮ੍ਰਿਤਸਰ)
ਹੈਦਰਾਬਾਦ ਬਰਾਂਚ ਦਾ ਪਤਾ : Office No.301, 3rd Floor, “Sonathalia Emerald”, Raj Bhavan Road, Somajiguda, Hyderabad.(ਆਫਿਸ ਨੰ. 301, ਤੀਸਰੀ ਮੰਜ਼ਿਲ, ਸੋਨਾਥਾਲੀਆ ਇਮਾਰਲਡ, ਰਾਜ ਭਵਨ ਰੋਡ, ਸੋਮਾਜੀਗੁਡਾ, ਹੈਦਰਾਬਾਦ)


Discover more from kaur Immigration

Subscribe to get the latest posts sent to your email.

5 Comments

  • Manpreet Kaur July 31, 2024

    congratulations

  • PARAMJIT SINGH JANDU July 25, 2024

    Congratulation Team Kaur Immigration

  • amandeepjohal July 22, 2024

    congratulations team

  • Sukhveer Kaur July 22, 2024

    congratulations team

  • Gonika June 22, 2024

    Team congratulations

Leave a Reply