ਵਿਜ਼ਟਰ ਵੀਜ਼ਾ ਤੇ ਪਤੀ-ਪਤਨੀ ਇਕੱਠੇ ਚੱਲੇ ਕੈਨੇਡਾ |

A happy couple, Deepak Kumar & Neeti Sharma, holding their approved Canada visitor visas, smiling as they prepare to fly to Vancouver for their son's convocation. Visa approved in just 2 months and 10 days with Kaur Immigration’s expert guidance.

ਵਿਜ਼ਟਰ ਵੀਜ਼ਾ ਤੇ ਪਤੀ-ਪਤਨੀ ਇਕੱਠੇ ਚੱਲੇ ਕੈਨੇਡਾ

ਗਲੀ ਨਹਿਰੂ ਗੇਟ ਬੋਹੜੀ ਚੌਕ, ਤਰਨਤਾਰਨ, ਦੇ ਰਹਿਣ ਵਾਲੇ ਦੀਪਕ ਕੁਮਾਰ ਤੇ ਨੀਤੀ ਸ਼ਰਮਾ ਇਕੱਠਿਆਂ ਨੂੰ ਕੌਰ ਇੰਮੀਗ੍ਰੇਸ਼ਨ ਦੀ ਸਲਾਹ ਨਾਲ ਬਾਇਓਮੈਟ੍ਰਿਕ ਤੋਂ ਬਾਅਦ 2 ਮਹੀਨੇ ਤੇ 10 ਦਿਨਾਂ ‘ਚ ਮਿਲਿਆ ਕੈਨੇਡਾ ਦਾ ਵਿਜ਼ਟਰ ਵੀਜ਼ਾ । ਦੀਪਕ ਕੁਮਾਰ ਤੇ ਨੀਤੀ ਸ਼ਰਮਾ ਆਪਣੇ ਬੇਟੇ ਦੀ ਕਨਵੋਕੇਸ਼ਨ ਸਮਾਰੋਹ ਵਿਚ ਭਾਗ ਲੈਣ ਜਾ ਰਹੇ ਹਨ। ਦੀਪਕ ਕੁਮਾਰ ਤੇ ਉਸਦੀ ਪਤਨੀ ਨੀਤੀ ਸ਼ਰਮਾ ਕੌਰ ਇੰਮੀਗ੍ਰੇਸ਼ਨ ਦੇ ਸੋਸ਼ਲ ਮੀਡੀਆ ਪੇਜ ਤੇ ਕੌਰ ਇੰਮੀਗ੍ਰੇਸ਼ਨ ਦੀ ਸਲਾਹ ਨਾਲ ਵੀਜ਼ਾ ਹਾਸਿਲ ਕਰ ਚੁੱਕੇ ਪਤੀ-ਪਤਨੀ ਇਕੱਠਿਆਂ ਦੀਆਂ ਵਿਡੀਓਜ਼ ਤੇ ਪੋਸਟਾਂ ਨੂੰ ਦੇਖ ਕੇ ਦਫ਼ਤਰ ਆਏ ਸਨ। ਦੀਪਕ ਕੁਮਾਰ ਤੇ ਨੀਤੀ ਸ਼ਰਮਾ ਨੇ ਆਪਣੀ ਫਾਈਲ ਕੌਰ ਇੰਮੀਗ੍ਰੇਸ਼ਨ ਦੀ ਟੀਮ ਦੀ ਸਲਾਹ ਨਾਲ ਤਿਆਰ ਕਰਕੇ 20 ਸਤੰਬਰ 2024 ਅੰਬੈਂਸੀ ‘ਚ ਲਾਈ ਤੇ 06 ਦਸੰਬਰ 2024 ਵੀਜ਼ਾ ਆ ਗਿਆ। ਦੀਪਕ ਕੁਮਾਰ ਤੇ ਉਸਦੀ ਪਤਨੀ ਨੀਤੀ ਸ਼ਰਮਾ ਕੈਨੇਡਾ ਦੇ ਸ਼ਹਿਰ ਵੈਨਕੁਵਰ , ਬ੍ਰਿਟਿਸ਼ ਕੋਲੰਬੀਆ ਵਿੱਚ ਆਪਣੇ ਬੇਟੇ ਕੋਲ ਜਾ ਰਹੇ ਹਨ। ਕੌਰ ਇੰਮੀਗ੍ਰੇਸ਼ਨ ਦੀ ਟੀਮ ਵੱਲੋਂ ਦੀਪਕ ਕੁਮਾਰ ਤੇ ਨੀਤੀ ਸ਼ਰਮਾ ਨੂੰ ਟਰੱਕ ਭਰ ਕੇ ਵਧਾਈਆਂ।

ਰਿਫਿਊਜ਼ਲਾਂ(Refusals):- ਕੋਈ ਨਹੀਂ।

         Visitor Visa Approved! Husband & Wife Travel Together to Canada

Deepak Kumar and Neeti Sharma, residents of Nehru Gate Bohri Chowk, Tarn Taran, have successfully obtained their Canada visitor visas with the expert guidance of Kaur Immigration. Their visas were approved within 2 months and 10 days after biometrics. The couple is traveling to Canada to attend their son’s convocation ceremony in Vancouver, British Columbia. They discovered Kaur Immigration through social media, where they saw videos and posts of other couples who had secured visas with the help of Kaur Immigration.Following expert advice from the Kaur Immigration team, they submitted their application on September 20, 2024, and received their visa approval on December 6, 2024. The entire Kaur Immigration team congratulates Deepak Kumar and Neeti Sharma on their successful visa approval!

# ਹੁਣ ਆਇਲਟਸ ‘ਚੋਂ ਓਵਰਆਲ 6.0 ਬੈਂਡ ਤੇ PTE ‘ਚੋਂ ਓਵਰਆਲ 60 ਸਕੋਰ ਤੇ TOFEL ‘ਚੋਂ ਓਵਰਆਲ 83 ਸਕੋਰ ‘ਤੇ ਵੀ ਸਟੂਡੈਂਟ ਵੀਜ਼ਾ ਜਾਂ ਸਟੂਡੈਂਟ+ਸਪਾਊਸ ਵੀਜ਼ਾ ਕੌਰ ਇੰਮੀਗ੍ਰੇਸ਼ਨ ਦੀ ਮਦਦ ਨਾਲ ਲਾ ਸਕਦੇ ਹੋ ।
#ਜੇਕਰ_ਤੁਸੀ_ਵੀ
1.ਹੋ ਬਾਰ੍ਹਵੀਂ ਪਾਸ ਤਾਂ ਹੁਣ ਵੀ ਜਾ ਸਕਦੇ ਹੋ ਆਪਣੇ ਸਪਾਊਸ ਨਾਲ ਇਕੱਠਿਆਂ ਕੈਨੇਡਾ
2. ਸਟੱਡੀ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ ਜਾਂ ਸਟੂਡੈਂਟ ਤੇ ਸਪਾਊਸ ਦਾ ਇਕੱਠਿਆਂ ਦਾ ਕੈਨੇਡਾ ਦਾ ਵੀਜ਼ਾ ਲਗਾਉਣਾ ਚਾਹੁੰਦੇ ਹੋ ਜਾਂ ਫਿਰ ਤੁਹਾਡਾ ਸਪਾਊਸ ਕੈਨੇਡਾ ਪੜ੍ਹ ਰਿਹਾ ਹੈ ਜਾਂ ਵਰਕ ਪਰਮਿਟ ਤੇ ਹੈ ਅਤੇ ਤੁਸੀਂ ਵੀ ਸਪਾਊਸ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ ਜਾਂ ਫਿਰ ਸਟੂਡੈਂਟ ਦਾ ਵੀਜ਼ਾ ਆ ਗਿਆ ਹੈ ਤੇ ਸਪਾਊਸ ਨੂੰ ਨਾਲ ਹੀ ਲਿਜਾਣਾ ਚਾਹੁੰਦੇ ਹੋ ਜਾਂਕੈਨੇਡਾ ਚ ਆਪਣਾ ਕਾਲਜ ਬਦਲਣਾ ਚਾਹੁੰਦੇ ਹੋ ਜਾਂ ਯੂ.ਕੇ. ਜਾਂ ਆਸਟ੍ਰੇਲੀਆ ਸਟੂਡੈਂਟ+ਸਪਾਊਸ ਵੀਜ਼ੇ ਤੇ ਜਾਣਾ ਚਾਹੁੰਦੇ ਹੋ ਜਾਂ ਤੁਹਾਡੇ ਘੱਟ ਹਨ ਬੈਂਡ ਸਕੋਰ ਪਰ ਤੁਸੀਂ
ਬਾਹਰਲੇ ਦੇਸ਼ ਜਾਣਾ ਚਾਹੁੰਦੇ ਹੋ ਤਾਂ ਹੁਣ ਤੁਹਾਡੇ ਲਈ ਹੈ ਵਧੀਆ ਮੌਕਾ ਜਾਓ ਯੂਰਪ ਦੇਸ਼ਾਂ ਵਿੱਚ(ਜਰਮਨੀ, ਇਟਲੀ , ਸਵਿਟਰਜਰਲੈਂਡ, ਪੋਲੈਂਡ, ਫਿਨਲੈਂਡ, ਨੀਦਰਲੈਂਡ, ਡੈਨਮਾਰਕ, ਫਰਾਂਸ, ਆਇਰਲੈਂਡ ਆਦਿ) ਤੇ ਲਗਵਾਓ ਘੱਟ ਫੀਸ ਨਾਲ ਸਟੱਡੀ ਵੀਜ਼ਾ।
ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ
ਮੋਗਾ ਬਰਾਂਚ:- 96926-00084, 96927-00084, 96928-00084
ਅੰਮ੍ਰਿਤਸਰ ਬਰਾਂਚ : 96923-00084
ਜੀਰਾ ਬਰਾਂਚ * _* 96925-00084
ਮੋਗਾ ਬਰਾਂਚ ਦਾ ਪਤਾ: Near Sri Satya Sai Murlidhar Ayurvedic College, Firozepur GT road, Duneke, Moga (ਨੇੜੇ ਸੱਤਿਆ ਸਾਂਈ ਮੁਰਲੀਧਰ ਆਯੁਰਵੈਦਿਕ ਕਾਲਜ, ਫਿਰੋਜ਼ਪੁਰ ਜੀ ਟੀ ਰੋਡ, ਦੁੱਨੇਕੇ, ਮੋਗਾ)
ਅੰਮ੍ਰਿਤਸਰ ਬਰਾਂਚ ਦਾ ਪਤਾ : SCO 41, Veer Enclave, Near Golden Gate and Ryan International School , Bypass Road, Amritsar(ਐਸ ਸੀ ਓ 41 , ਵੀਰ ਇਨਕਲੇਵ, ਨੇੜੇ ਗੋਲਡਨ ਗੇਟ ਅਤੇ ਰਿਆਨ ਇੰਟਰਨੈਸ਼ਨਲ ਸਕੂਲ, ਬਾਈਪਾਸ ਰੋਡ , ਅੰਮ੍ਰਿਤਸਰ)
ਹੈਦਰਾਬਾਦ ਬਰਾਂਚ ਦਾ ਪਤਾ : Office No.301, 3rd Floor, “Sonathalia Emerald”, Raj Bhavan Road, Somajiguda, Hyderabad. (ਆਫਿਸ ਨੰ. 301, ਤੀਸਰੀ ਮੰਜ਼ਿਲ, ਸੋਨਾਥਾਲੀਆ ਇਮਾਰਲਡ, ਰਾਜ ਭਵਨ ਰੋਡ, ਸੋਮਾਜੀਗੁਡਾ, ਹੈਦਰਾਬਾਦ)
ਜੀਰਾ ਬਰਾਂਚ ਦਾ ਪਤਾ: Ferozepur Road, Upon UCO Bank, Zira (ਫਿਰੋਜਪੁਰ ਰੋਡ, ਯੂਕੋ ਬੈਂਕ ਦੇ ਉੱਪਰ, ਜੀਰਾ)

 


Discover more from kaur Immigration

Subscribe to get the latest posts sent to your email.

Leave a Reply