ਵਿਜ਼ਟਰ ਵੀਜ਼ੇ ਤੇ ਸੁਖਜੀਤ ਕੌਰ ਜਾਊ ਕੈਨੇਡਾ

ਵਿਜ਼ਟਰ ਵੀਜ਼ੇ ਤੇ ਸੁਖਜੀਤ ਕੌਰ ਜਾਊ ਕੈਨੇਡਾ

ਸੈਨਪਾਲ ਤਹਿਸੀਲ ਰਾਣੀਆ, ਜਿਲ੍ਹਾਂ ਸਿਰਸਾ ਹਰਿਆਣਾ ਦੇ ਰਹਿਣ ਵਾਲੀ ਸੁਖਜੀਤ ਕੌਰ ਸੁਪਤਨੀ ਸਵ.ਸਰਜੀਤ ਸਿੰਘ ਨੂੰ ਕੌਰ ਇੰਮੀਗ੍ਰੇਸ਼ਨ ਦੀ ਮੱਦਦ ਨਾਲ 2 ਮਹੀਨੇ ਤੇ 25 ਦਿਨਾਂ ਚ ਮਿਲਿਆ ਕੈਨੇਡਾ ਦਾ ਵਿਜ਼ਟਰ ਵੀਜ਼ਾ। ਸੁਖਜੀਤ ਕੌਰ ਆਪਣੇ ਭਤੀਜੇ ਨੂੰ ਮਿਲਣ ਲਈ ਕੇਨੈਡਾ ਜਾ ਰਹੀ ਹੈ । ਸੁਖਜੀਤ ਕੌਰ ਦਾ ਦੂਸਰੀ ਸਟੇਟ ਹਰਿਆਣਾ ਤੋ ਆ ਕੇ ਪੰਜਾਬ ਵਿਚ ਫਾਈਲ ਲਗਵਾਉਣ ਦਾ ਕਾਰਨ ਇਹ ਸੀ ਕਿ ਸੁਖਜੀਤ ਕੌਰ ਤੇ ਫੈਮਿਲੀ ਮੈਂਬਰ ਦਾ ਵੀਜਾ ਵੀ ਕੌਰ ਇੰਮੀਗ੍ਰੇਸ਼ਨ ਨੇ ਲਗਵਾਕੇ ਦੀ ਦਿੱਤਾ ਸੀ ਤੇ ਸੁਖਜੀਤ ਕੌਰ ਨੇ ਆਪਣੇ ਫਾਈਲ ਦਾ ਪ੍ਰੋਸੈਸ ਕੌਰ ਇਂਮੀਗ੍ਰੇਸ਼ਨ ਤੋ ਕਰਵਾਉਦਿਆ 24 ਜੂਨ 2024 ਨੂੰ ਅੰਬੈਂਸੀ ਚ ਲਗਾਈ ਤੇ 19 ਸਤੰਬਰ 2024 ਨੂੰ ਵੀਜ਼ਾ ਆ ਗਿਆ। ਸੁਖਜੀਤ ਕੌਰ ਕੈਨੇਡਾ ਦੇ ਸ਼ਹਿਰ ਸਰੀ , ਬ੍ਰਿਟਿਸ਼ ਕੰਲੋਬੀਆਂ ਵਿੱਚ ਆਪਣੇ ਭਤੀਜੇ ਕੋਲ ਜਾ ਰਹੀ ਹਨ।
ਰਿਫਿਊਜ਼ਲਾਂ(Refusals):- ਕੋਈ ਵੀ ਨਹੀ ।
ਕੌਰ ਇੰਮੀਗ੍ਰੇਸ਼ਨ ਦੀ ਟੀਮ ਵੱਲੋਂ ਸੁਖਜੀਤ ਕੌਰ ਨੂੰ ਨੂੰ ਬਹੁਤ ਬਹੁਤ ਵਧਾਈਆਂ।

# ਹੁਣ ਆਇਲਟਸ ‘ਚੋਂ ਓਵਰਆਲ 6.0 ਬੈਂਡ ਤੇ PTE ‘ਚੋਂ ਓਵਰਆਲ 60 ਸਕੋਰ ਤੇ TOFEL ‘ਚੋਂ ਓਵਰਆਲ 83 ਸਕੋਰ ‘ਤੇ ਵੀ ਸਟੂਡੈਂਟ ਵੀਜ਼ਾ ਜਾਂ ਸਟੂਡੈਂਟ+ਸਪਾਊਸ ਵੀਜ਼ਾ ਕੌਰ ਇੰਮੀਗ੍ਰੇਸ਼ਨ ਦੀ ਮਦਦ ਨਾਲ ਲਾ ਸਕਦੇ ਹੋ ।
#ਜੇਕਰ_ਤੁਸੀ_ਵੀ
1. ਸਟੱਡੀ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ ਜਾਂ ਸਟੂਡੈਂਟ ਤੇ ਸਪਾਊਸ ਦਾ ਇਕੱਠਿਆਂ ਦਾ ਕੈਨੇਡਾ ਦਾ ਵੀਜ਼ਾ ਲਗਾਉਣਾ ਚਾਹੁੰਦੇ ਹੋ ਜਾਂ ਫਿਰ ਤੁਹਾਡਾ ਸਪਾਊਸ ਕੈਨੇਡਾ ਪੜ੍ਹ ਰਿਹਾ ਹੈ ਜਾਂ ਵਰਕ ਪਰਮਿਟ ਤੇ ਹੈ ਅਤੇ ਤੁਸੀਂ ਵੀ ਸਪਾਊਸ ਵੀਜ਼ਾ ਤੇ ਕੈਨੇਡਾ ਜਾਣਾ ਚਾਹੁੰਦੇ ਹੋ ਜਾਂ ਫਿਰ ਸਟੂਡੈਂਟ ਦਾ ਵੀਜ਼ਾ ਆ ਗਿਆ ਹੈ ਤੇ ਸਪਾਊਸ ਨੂੰ ਨਾਲ ਹੀ ਲਿਜਾਣਾ ਚਾਹੁੰਦੇ ਹੋ ਜਾਂ ਕੈਨੇਡਾ ਚ ਆਪਣਾ ਕਾਲਜ ਬਦਲਣਾ ਚਾਹੁੰਦੇ ਹੋ ਜਾਂ ਯੂ.ਕੇ. ਜਾਂ ਆਸਟ੍ਰੇਲੀਆ ਸਟੂਡੈਂਟ+ਸਪਾਊਸ ਵੀਜ਼ੇ ਤੇ ਜਾਣਾ ਚਾਹੁੰਦੇ ਹੋ ਜਾਂ ਤੁਹਾਡੇ ਘੱਟ ਹਨ ਬੈਂਡ ਸਕੋਰ ਪਰ ਤੁਸੀਂ ਬਾਹਰਲੇ ਦੇਸ਼ ਜਾਣਾ ਚਾਹੁੰਦੇ ਹੋ ਤਾਂ ਹੁਣ ਤੁਹਾਡੇ ਲਈ ਹੈ ਵਧੀਆ ਮੌਕਾ ਜਾਓ ਯੂਰਪ ਦੇਸ਼ਾਂ ਵਿੱਚ(ਜਰਮਨੀ, ਇਟਲੀ , ਸਵਿਟਰਜਰਲੈਂਡ, ਪੋਲੈਂਡ, ਫਿਨਲੈਂਡ, ਨੀਦਰਲੈਂਡ, ਡੈਨਮਾਰਕ, ਫਰਾਂਸ, ਆਇਰਲੈਂਡ ਆਦਿ) ਤੇ ਲਗਵਾਓ ਘੱਟ ਫੀਸ ਨਾਲ ਸਟੱਡੀ ਵੀਜ਼ਾ।
ਤਾਂ ਅੱਜ ਹੀ ਕੌਰ ਇੰਮੀਗ੍ਰੇਸ਼ਨ ਨੂੰ ਮਿਲੋ ਜਾਂ ਹੁਣੇ ਵੱਟਸਅੱਪ ਕਰੋ ਆਪਣੇ Documents ਜਾਂ ਕਾਲ ਕਰੋ
ਮੋਗਾ ਬਰਾਂਚ:- 96926-00084, 96927-00084, 96928-00084
ਅੰਮ੍ਰਿਤਸਰ ਬਰਾਂਚ : 96923-00084
ਮੋਗਾ ਬਰਾਂਚ ਦਾ ਪਤਾ: Near Sri Satya Sai Murlidhar Ayurvedic College, Firozepur GT road, Duneke, Moga (ਨੇੜੇ ਸੱਤਿਆ ਸਾਂਈ ਮੁਰਲੀਧਰ ਆਯੁਰਵੈਦਿਕ ਕਾਲਜ, ਫਿਰੋਜ਼ਪੁਰ ਜੀ ਟੀ ਰੋਡ, ਦੁੱਨੇਕੇ, ਮੋਗਾ)
ਅੰਮ੍ਰਿਤਸਰ ਬਰਾਂਚ ਦਾ ਪਤਾ : SCO 41, Veer Enclave, Near Golden Gate and Ryan International School , Bypass Road, Amritsar(ਐਸ ਸੀ ਓ 41 , ਵੀਰ ਇਨਕਲੇਵ, ਨੇੜੇ ਗੋਲਡਨ ਗੇਟ ਅਤੇ ਰਿਆਨ ਇੰਟਰਨੈਸ਼ਨਲ ਸਕੂਲ, ਬਾਈਪਾਸ ਰੋਡ , ਅੰਮ੍ਰਿਤਸਰ)
ਹੈਦਰਾਬਾਦ ਬਰਾਂਚ ਦਾ ਪਤਾ : Office No.301, 3rd Floor, “Sonathalia Emerald”, Raj Bhavan Road, Somajiguda, Hyderabad.(ਆਫਿਸ ਨੰ. 301, ਤੀਸਰੀ ਮੰਜ਼ਿਲ, ਸੋਨਾਥਾਲੀਆ ਇਮਾਰਲਡ, ਰਾਜ ਭਵਨ ਰੋਡ, ਸੋਮਾਜੀਗੁਡਾ, ਹੈਦਰਾਬਾਦ)


Discover more from kaur Immigration

Subscribe to get the latest posts sent to your email.

5 Comments

  • Arsh Sandhu October 10, 2024

    Congratulation’s Team

  • Anonymous October 9, 2024

    congratulations team

  • PARAMJIT SINGH JANDU October 9, 2024

    Congratulation’s Team

  • Anonymous October 7, 2024

    Congratulation’s Team

  • Jasmeet Kaur October 6, 2024

    congratulations team

Leave a Reply